ਪੜਚੋਲ ਕਰੋ

CM ਮਾਨ ਨੂੰ ਰਾਸ ਨਹੀਂ ਆਈ ਕੋਠੀ ! ਹੁਣ 11 ਏਕੜ 'ਚ ਫੈਲਿਆ 176 ਸਾਲ ਪੁਰਾਣਾ ਘਰ ਹੋਵੇਗਾ ਨਵੀਂ ਰਿਹਾਇਸ਼ ? ਅੰਗਰੇਜ਼ਾਂ ਵੇਲੇ ਇੱਥੇ ਰਹੇ ਨੇ ਬ੍ਰਿਟਿਸ਼ ਕਮਿਸ਼ਨਰ

ਅਸਲ ਵਿਚ ਜਲੰਧਰ ਡਿਵੀਜ਼ਨ ਦੇ ਪਹਿਲੇ ਬ੍ਰਿਟਿਸ਼ ਕਮਿਸ਼ਨਰ ਸਰ ਜੌਹਨ ਲਾਰੈਂਸ 1848 ਵਿੱਚ ਇਸ ਘਰ ਵਿਚ ਰਹਿਣ ਲਈ ਆਏ ਸਨ। ਉਦੋਂ ਤੱਕ ਇਹ ਜਲੰਧਰ ਦੇ ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਹਿੱਸਾ ਸੀ। ਇਹ ਵਿਲੱਖਣ ਨਾਨਕਸ਼ਾਹੀ ਇੱਟਾਂ ਅਤੇ ਚੂਨੇ ਦੇ ਪੱਥਰ ਨਾਲ ਬਣਾਇਆ ਗਿਆ ਸੀ, ਜੋ ਉਸ ਸਮੇਂ ਦੀ ਪ੍ਰਚਲਿਤ ਇਮਾਰਤ ਸਮੱਗਰੀ ਸੀ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਰਾਤਨ ਸ਼ਹਿਰ ਨੂੰ ਆਪਣਾ ਦੂਜਾ ਘਰ ਬਣਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਜਲੰਧਰ ਦੇ ਵਿਚਾਲੇ ਵਿੱਚ 11 ਏਕੜ ਦੀ ਜਾਇਦਾਦ ਤਿਆਰ ਕੀਤੀ ਜਾ ਰਹੀ ਹੈ। ਸ਼ਹਿਰ ਦੇ ਪੁਰਾਣੀ ਬਾਰਾਦਰੀ ਇਲਾਕੇ ਵਿੱਚ ਸਥਿਤ ਮਕਾਨ ਨੰਬਰ 1,  1857 ਦੀ ਪਹਿਲੀ ਆਜ਼ਾਦੀ ਦੀ ਲੜਾਈ ਤੋਂ ਵੀ ਪੁਰਾਣਾ ਹੈ।

ਅਸਲ ਵਿਚ ਜਲੰਧਰ ਡਿਵੀਜ਼ਨ ਦੇ ਪਹਿਲੇ ਬ੍ਰਿਟਿਸ਼ ਕਮਿਸ਼ਨਰ ਸਰ ਜੌਹਨ ਲਾਰੈਂਸ 1848 ਵਿੱਚ ਇਸ ਘਰ ਵਿਚ ਰਹਿਣ ਲਈ ਆਏ ਸਨ। ਉਦੋਂ ਤੱਕ ਇਹ ਜਲੰਧਰ ਦੇ ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਦਾ ਹਿੱਸਾ ਸੀ। ਇਹ ਵਿਲੱਖਣ ਨਾਨਕਸ਼ਾਹੀ ਇੱਟਾਂ ਅਤੇ ਚੂਨੇ ਦੇ ਪੱਥਰ ਨਾਲ ਬਣਾਇਆ ਗਿਆ ਸੀ, ਜੋ ਉਸ ਸਮੇਂ ਦੀ ਪ੍ਰਚਲਿਤ ਇਮਾਰਤ ਸਮੱਗਰੀ ਸੀ।

ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਸਰਕਾਰੀ ਘਰ ਨੂੰ ਕਈ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਘਰ ਵਿੱਚ ਚਾਰ ਡਰਾਇੰਗ ਰੂਮ, ਚਾਰ ਬੈੱਡਰੂਮ, ਤਿੰਨ ਦਫਤਰੀ ਕਮਰੇ, ਇੱਕ ਬਾਹਰੀ ਬੰਦ ਵਰਾਂਡਾ ਤੇ ਸਹਾਇਕ ਸਟਾਫ ਲਈ ਇੱਕ ਦੋ ਕਮਰਿਆਂ ਵਾਲਾ ਪਰਿਵਾਰਕ ਫਲੈਟ ਹੈ। ਇਸ ਵਾਰ ਸੀਐਮ ਮਾਨ ਲਈ ਜੋ ਘਰ ਤਿਆਰ ਕੀਤਾ ਜਾ ਰਿਹਾ ਹੈ ਉਹ ਸ਼ਹਿਰ ਦੇ ਬਿਲਕੁਲ ਵਿਚਕਾਰ ਹੈ। ਘਰ ਦੇ ਅਗਲੇ ਹਿੱਸੇ ਵਿੱਚ ਇੱਕ ਵੱਡਾ ਬਗੀਚਾ ਹੈ ਅਤੇ ਘਰ ਦਾ ਪਿਛਲਾ ਹਿੱਸਾ ਸ਼ਹਿਰ ਦੇ ਸਭ ਤੋਂ ਮਸ਼ਹੂਰ ਕਲੱਬ ਜਿਮਖਾਨਾ ਦੇ ਨਾਲ ਲਗਿਆ ਹੋਇਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ RBI ਵਿਆਜ ਦਰਾਂ 'ਚ ਕਟੌਤੀ ਕਰੇਗਾ? ਕੀ Senior Citizens ਲਈ FD ਕਰਵਾਉਣ ਦਾ ਵਧੀਆ ਮੌਕਾ! ਪੜ੍ਹੋ ਪੂਰੀ ਡਿਟੇਲ

ਜੇਕਰ ਤੁਹਾਡੇ ਕੋਲ ਵੀ ਨੇ ਇਹ ਡਿਗਰੀਆਂ, ਤਾਂ ਕਮਾਓ 2 ਲੱਖ ਰੁਪਏ ਪ੍ਰਤੀ ਮਹੀਨਾ, ਬਿਨ੍ਹਾਂ ਕਿਸੇ ਪ੍ਰੀਖਿਆ ਤੋਂ ਹੋਏਗੀ ਚੋੋਣ

Punjab News: ਸਾਰਾ ਪਿੰਡ ਮਾਸਟਰਾਂ ਦਾ 'ਤੇ ਨਾਂਅ ਡੰਗਰਖੇੜਾ, ਹੁਣ ਬਦਲਿਆ ਜਾਵੇਗਾ ਪਿੰਡ ਦਾ ਨਾਂਅ, CM ਮਾਨ ਨੇ ਕੀਤਾ ਐਲਾਨ

Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Advertisement
ABP Premium

ਵੀਡੀਓਜ਼

Shambu ਤੇ Khanauri ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, Haryana Police ਦਾ ਵੀ ਐਕਸ਼ਨ ਮੋਡJagjit Singh Dhallewal | ਕਿਸਾਨਾਂ ਦਾ ਚਿੱਠੀ ਬੰਬ, ਹੁਣ ਪਾਏਗਾ ਕੇਂਦਰ ਨੂੰ ਭਾਜੜਾਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ !Shambu Border| Farmers | ਕਿਸਾਨ ਕਰਨਗੇ ਦਿੱਲੀ ਵੱਲ ਨੂੰ ਕੂਚ, ਤਿਆਰੀਆਂ ਮੁਕੰਮਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ RBI ਵਿਆਜ ਦਰਾਂ 'ਚ ਕਟੌਤੀ ਕਰੇਗਾ? ਕੀ Senior Citizens ਲਈ FD ਕਰਵਾਉਣ ਦਾ ਵਧੀਆ ਮੌਕਾ! ਪੜ੍ਹੋ ਪੂਰੀ ਡਿਟੇਲ
ਕੀ RBI ਵਿਆਜ ਦਰਾਂ 'ਚ ਕਟੌਤੀ ਕਰੇਗਾ? ਕੀ Senior Citizens ਲਈ FD ਕਰਵਾਉਣ ਦਾ ਵਧੀਆ ਮੌਕਾ! ਪੜ੍ਹੋ ਪੂਰੀ ਡਿਟੇਲ
ਜੇਕਰ ਤੁਹਾਡੇ ਕੋਲ ਵੀ ਨੇ ਇਹ ਡਿਗਰੀਆਂ, ਤਾਂ ਕਮਾਓ 2 ਲੱਖ ਰੁਪਏ ਪ੍ਰਤੀ ਮਹੀਨਾ, ਬਿਨ੍ਹਾਂ ਕਿਸੇ ਪ੍ਰੀਖਿਆ ਤੋਂ ਹੋਏਗੀ ਚੋੋਣ
ਜੇਕਰ ਤੁਹਾਡੇ ਕੋਲ ਵੀ ਨੇ ਇਹ ਡਿਗਰੀਆਂ, ਤਾਂ ਕਮਾਓ 2 ਲੱਖ ਰੁਪਏ ਪ੍ਰਤੀ ਮਹੀਨਾ, ਬਿਨ੍ਹਾਂ ਕਿਸੇ ਪ੍ਰੀਖਿਆ ਤੋਂ ਹੋਏਗੀ ਚੋੋਣ
Punjab News: ਸਾਰਾ ਪਿੰਡ ਮਾਸਟਰਾਂ ਦਾ 'ਤੇ ਨਾਂਅ ਡੰਗਰਖੇੜਾ, ਹੁਣ ਬਦਲਿਆ ਜਾਵੇਗਾ ਪਿੰਡ ਦਾ ਨਾਂਅ, CM ਮਾਨ ਨੇ ਕੀਤਾ ਐਲਾਨ
Punjab News: ਸਾਰਾ ਪਿੰਡ ਮਾਸਟਰਾਂ ਦਾ 'ਤੇ ਨਾਂਅ ਡੰਗਰਖੇੜਾ, ਹੁਣ ਬਦਲਿਆ ਜਾਵੇਗਾ ਪਿੰਡ ਦਾ ਨਾਂਅ, CM ਮਾਨ ਨੇ ਕੀਤਾ ਐਲਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Punjab News: 4 ਦਹਾਕੇ ਪਹਿਲਾਂ ਜਿੱਥੇ 'ਖਾਲਿਸਤਾਨੀਆਂ' ਨੇ ਕੀਤਾ DIG ਦਾ ਕਤਲ, ਉੱਥੇ ਹੀ ਹੁਣ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?

Farmers Protest: ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, ਹਰਿਆਣਾ ਪੁਲਿਸ ਦਾ ਵੀ ਐਕਸ਼ਨ ਮੋਡ

Punjab News: ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ, ਲਾਠੀਚਾਰਜ 'ਚ ਕਿਸਾਨਾਂ ਦੇ ਵੀ ਵੱਜੀਆਂ ਸੱਟਾਂ, ਵਾਹਨਾਂ ਦੀ ਹੋਈ ਭੰਨ-ਤੋੜ

Amritsar News: ਅੰਮ੍ਰਿਤਸਰ ਫਾਇਰਿੰਗ ਨਾਲ ਮੁੜ ਦਹਿਲਿਆ,  ਕਾਰ 'ਚ ਆਏ 4-5 ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ 
ਅੰਮ੍ਰਿਤਸਰ ਫਾਇਰਿੰਗ ਨਾਲ ਮੁੜ ਦਹਿਲਿਆ,  ਕਾਰ 'ਚ ਆਏ 4-5 ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ 
Embed widget