ਪੜਚੋਲ ਕਰੋ

Punjab Police: 2999 ਕਾਂਸਟੇਬਲਾਂ ਦੀ ਪਾਸਿੰਗ ਆਊਟ ਪ੍ਰੇਡ ਦੌਰਾਨ CM ਮਾਨ ਦਾ ਵੱਡਾ ਐਲਾਨ, ਪੰਜਾਬ ਪੁਲਿਸ 'ਚ ਵਰਤੀ ਜਾਵੇਗੀ ਆਰਟੀਫਿਸ਼ਲ ਇੰਟੈਲੀਜੈਂਸ

Punjab Police: ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਦੇ ਮਾਮਲੇ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਇਹ ਫੈਸਲਾ ਲਿਆ ਗਿਆ ਹੈ, ਜਿਸ ਨਾਲ ਸੂਬੇ ਵਿੱਚ ਅਮਨ ਤੇ ਕਾਨੂੰਨੀ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਮਦਦ ਮਿਲੇਗੀ।

Jalandhar News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਪੰਜਾਬ ਪੁਲਿਸ ਨੂੰ ਮੁਲਕ ਦੀ ਅੱਵਲ ਦਰਜੇ ਦੀ ਫੋਰਸ ਬਣਾਉਣ ਲਈ ਇਸ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਵਾਸਤੇ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਨੂੰ ਸ਼ਾਮਲ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਹਿਲਕਦਮੀ ਸੂਬੇ ਵਿੱਚ ਪੁਲਿਸ ਪ੍ਰਬੰਧ ਵਿੱਚ ਹੋਰ ਸੁਧਾਰ ਲਿਆਉਣ ਲਈ ਅਹਿਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਦੇ ਮਾਮਲੇ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਇਹ ਫੈਸਲਾ ਲਿਆ ਗਿਆ ਹੈ, ਜਿਸ ਨਾਲ ਸੂਬੇ ਵਿੱਚ ਅਮਨ ਤੇ ਕਾਨੂੰਨੀ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ ਉਤੇ ਢਾਲਣ ਦੀ ਦਿਸ਼ਾ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਕਈ ਅਜਿਹੀਆਂ ਤਾਕਤਾਂ ਹਨ, ਜਿਹੜੀਆਂ ਆਪਣੇ ਮਾੜੇ ਮਨਸੂਬਿਆਂ ਨਾਲ ਸੂਬੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਤਾਕਤਾਂ ਦੀਆਂ ਮਾੜੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਚੁਣੌਤੀਆਂ ਉਤੇ ਕਾਬੂ ਪਾਉਣ ਲਈ ਪੰਜਾਬ ਪੁਲਿਸ ਨੂੰ ਪੜਤਾਲ, ਸਾਇੰਸ ਤੇ ਤਕਨਾਲੋਜੀ ਦੇ ਖ਼ੇਤਰ ਵਿੱਚ ਆਧੁਨਿਕ ਲੋੜਾਂ ਮੁਤਾਬਕ ਢਾਲਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਪੰਜਾਬ ਪੁਲਿਸ ਆਪਣੀ ਉੱਚ ਪੇਸ਼ੇਵਰ ਵਚਨਬੱਧਤਾ ਤਹਿਤ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖੇਗੀ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੁਲਿਸ ਨੂੰ ਆਧੁਨਿਕ ਸਮੇਂ ਦੀ ਹਾਣੀ ਬਣਾਉਣ ਪੰਜਾਬ ਸੂਬਾ ਗੂਗਲ ਵਰਗੀਆਂ ਬਹੁਕੌਮੀ ਕੰਪਨੀਆਂ ਨਾਲ ਹੱਥ ਮਿਲਾਉਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਆਪਕ ਰਣਨੀਤੀ ਪਹਿਲਾਂ ਹੀ ਤਿਆਰ ਕਰ ਲਈ ਗਈ ਹੈ ਅਤੇ ਰਸਮੀ ਸਮਝੌਤੇ ਉਤੇ ਜਲਦੀ ਦਸਤਖ਼ਤ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਕਈ ਅਣਦਿਸਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੰਜਾਬ ਪੁਲਿਸ ਦੀ ਕੁਸ਼ਲਤਾ ਵਿੱਚ ਵਾਧਾ ਕਰਨ ਵਿੱਚ ਮਦਦ ਮਿਲੇਗੀ।

ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵ-ਨਿਯੁਕਤ ਉਮੀਦਵਾਰਾਂ ਲਈ ਯਾਦਗਾਰੀ ਪਲ ਹੈ ਕਿਉਂਕਿ ਉਹ ਪੰਜਾਬ ਪੁਲਿਸ ਪਰਿਵਾਰ ਦਾ ਅਨਿੱਖੜ ਅੰਗ ਬਣੇ ਹਨ। ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਆਪਣਾ ਫ਼ਰਜ਼ ਪੂਰੇ ਸਮਰਪਣ, ਮਿਹਨਤ ਤੇ ਪੇਸ਼ੇਵਰ ਵਚਨਬੱਧਤਾ ਨਾਲ ਨੇਪਰੇ ਚਾੜ੍ਹਨ ਲਈ ਕਿਹਾ ਤਾਂ ਕਿ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਆਮ ਲੋਕਾਂ ਦੀਆਂ ਦਿੱਕਤਾਂ ਘਟਾਉਣ ਤੇ ਉਨ੍ਹਾਂ ਨੂੰ ਇਨਸਾਫ਼ ਦੇਣ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

ABP Premium

ਵੀਡੀਓਜ਼

Lakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ JackpotKolkata ਪੁੱਜੇ ਦਿਲਜੀਤ ਦੋਸਾਂਝ , ਹੁਣ ਹੋਏਗਾ ਬੰਗਾਲ 'ਚ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

Embed widget