ਪੜਚੋਲ ਕਰੋ

Jalandhar By Election: ਜਲੰਧਰ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਐਕਸ਼ਨ, ਦੋ ਲੀਡਰਾਂ ਨੂੰ 6 ਸਾਲ ਲਈ ਕੱਢਿਆ ਬਾਹਰ 

Jalandhar By Poll: ਇਸ ਸੀਟ 'ਤੇ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਣੀ ਹੈ ਅਤੇ ਨਾਮਜ਼ਦਗੀ ਦਾਖਲ ਕਰਨ ਦੀ ਆਖ਼ਰੀ ਮਿਤੀ 21 ਜੂਨ ਹੈ। ਇਹ ਸੀਟ ਆਮ ਆਦਮੀ ਪਾਰਟੀ ਦੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਪਾਰਟੀ ਛੱਡਣ ਕਾਰਨ ਖ਼ਾਲੀ

Jalandhar By Election:  ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਵੱਡੀ ਕਾਰਵਾਈ ਕੀਤੀ ਹੈ। ਜਿਸ ਤਹਿਤ ਕਾਂਗਰਸ ਪਾਰਟੀ ਨੇ ਆਪਣੇ ਦੋ ਆਗੂਆਂ ਨੂੰ ਛੇ ਸਾਲਾਂ ਲਈ ਪਾਰਟੀ ਤੋਂ ਕੱਢ ਦਿੱਤਾ ਹੈ। ਜਲੰਧਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਨੇ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਅਮਰੀਕ ਸਿੰਘ ਕੇਪੀ ਅਤੇ ਗੁਰਕ੍ਰਿਪਾਲ ਸਿੰਘ ਭੱਟੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ 6 ਸਾਲ ਲਈ ਪਾਰਟੀ ਵਿੱਚੋਂ ਕੱਢਿਆ ਜਾ ਰਿਹਾ ਹੈ। ਦੋਵੇਂ ਆਗੂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਸੰਪਰਕ ਵਿੱਚ ਸਨ ਅਤੇ ਅਕਾਲੀ ਦਲ ਤੋਂ ਟਿਕਟ ਦੀ ਮੰਗ ਕਰ ਰਹੇ ਸਨ। ਜਦੋਂ ਕਾਂਗਰਸ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਇਹਨਾਂ ਖਿਲਾਫ਼ ਕਾਰਵਾਈ ਕੀਤੀ।  

ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਰਿੰਦਰ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਦੇ ਨਾਮ 'ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੋਹਰ ਲਗਾਈ। ਜਲੰਧਰ ਪੱਛਮੀ ਦੀ ਉਪ ਚੋਣ ਲਈ ਹੁਣ ਤੱਕ ਕੁੱਲ ਇਹੋ 3 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।   ਉਮੀਦਵਾਰ 21 ਜੂਨ ਤੱਕ ਆਪਣੇ ਨਾਮਜ਼ਦਗੀ ਪੱਤਰ ਸਵੇਰੇ 11 ਤੋਂ 3 ਵਜੇ ਤੱਕ ਦਾਖਲ ਕਰਵਾ ਸਕਦੇ ਹਨ। ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ।

ਇਸ ਸੀਟ 'ਤੇ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਣੀ ਹੈ ਅਤੇ ਨਾਮਜ਼ਦਗੀ ਦਾਖਲ ਕਰਨ ਦੀ ਆਖ਼ਰੀ ਮਿਤੀ 21 ਜੂਨ ਹੈ। ਇਹ ਸੀਟ ਆਮ ਆਦਮੀ ਪਾਰਟੀ ਦੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਪਾਰਟੀ ਛੱਡਣ ਕਾਰਨ ਖ਼ਾਲੀ ਹੋਈ ਹੈ। ਸ਼ੀਤਲ ਅੰਗੁਰਾਲ ਫ਼ਿਲਹਾਲ ਭਾਜਪਾ 'ਚ ਹਨ। 

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (AAP) ਨੇ   ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਬੇਟੇ ਮੋਹਿੰਦਰ ਭਗਤ (Mohinder Bhagat) ਨੂੰ ਉਮੀਦਵਾਰ ਐਲਾਨਿਆ ਹੈ। ਭਾਜਪਾ ਨੇ ਇਸ ਸੀਟ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Advertisement
ABP Premium

ਵੀਡੀਓਜ਼

Barnala News | ਉਧਾਰ ਲਏ ਪੈਸੇ ਨਹੀਂ ਮੋੜ ਰਿਹਾ ਸੀ ਦੋਸਤ - ਦੋਸਤ ਨੇ ਦਿੱਤੀ ਖ਼ੌਫ਼ਨਾਕ ਮੌXXXਤMLA Narinder Pal Sawna Raid | ਵਿਧਾਇਕ ਨੇ ਮਾਰਿਆ ਨਗਰ ਕੌਂਸਲ ਦਫ਼ਤਰ 'ਚ ਛਾਪਾ,ਵੇਖੋ ਕਿਉਂ ਭੜਕੇ ?Fazilka | ਵੇਖੋ ਤਸਕਰਾਂ ਦਾ ਜੁਗਾੜ - ਗੱਡੀ 'ਚ Secret ਜਗ੍ਹਾ 'ਤੇ ਲਕੋਈ 66kg ਅਫੀਮSAD | ਬਾਗ਼ੀ ਧੜੇ ਨੇ ਫ਼ਰੋਲ ਦਿੱਤੇ ਸੁਖਬੀਰ ਬਾਦਲ ਦੇ ਪੋਤੜੇ | Prem Singh Chandumajra | Bibi Jagir Kaur

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ
Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ
UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ
UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ ਹਲਚਲ
Embed widget