ਪੜਚੋਲ ਕਰੋ

ਪੰਜਾਬ 'ਚ ਕਾਂਗਰਸ ਆਗੂ ਦਾ ਦੇਹਾਂਤ, ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਨਿਕਲੀ ਜਾਨ

Punjab News: ਕਾਂਗਰਸੀ ਨੇਤਾ ਅਤੇ ਜਿਮ ਲਵਰ ਮਨੋਜ ਮਲਹੋਤਰਾ (ਮਨੂੰ ਵੜਿੰਗ) ਦਾ ਜਲੰਧਰ ਵਿੱਚ ਦੇਹਾਂਤ ਹੋ ਗਿਆ।

Punjab News: ਕਾਂਗਰਸੀ ਨੇਤਾ ਅਤੇ ਜਿਮ ਲਵਰ ਮਨੋਜ ਮਲਹੋਤਰਾ (ਮਨੂੰ ਵੜਿੰਗ) ਦਾ ਜਲੰਧਰ ਵਿੱਚ ਦੇਹਾਂਤ ਹੋ ਗਿਆ। ਉਹ 48 ਸਾਲ ਦੇ ਸਨ। ਸ਼ੁੱਕਰਵਾਰ ਸਵੇਰੇ 4 ਵਜੇ ਦੇ ਕਰੀਬ ਉਨ੍ਹਾਂ ਨੂੰ ਸਾਈਲੈਂਟ ਅਟੈਕ ਆਇਆ। ਉਨ੍ਹਾਂ ਦਾ ਪਰਿਵਾਰ ਉਨ੍ਹਾਂ ਨੂੰ ਹਸਪਤਾਲ ਲੈਕੇ ਗਿਆ, ਪਰ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਗਈ।

ਮਨੂੰ ਵੜਿੰਗ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਨਜ਼ਦੀਕੀ ਸਾਥੀ ਅਤੇ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਸਨ। ਸਿਆਸਤ ਵਿੱਚ ਸਰਗਰਮ ਹੋਣ ਦੇ ਨਾਲ-ਨਾਲ, ਉਹ ਇੱਕ ਰੀਅਲ ਅਸਟੇਟ ਕਾਰੋਬਾਰੀ ਵੀ ਸਨ। ਉਹ ਆਪਣੀ ਤੰਦਰੁਸਤੀ ਨੂੰ ਲੈਕੇ ਬਹੁਤ ਸੁਚੇਤ ਰਹਿੰਦੇ ਸਨ।

ਆਪਣੀ ਮੌਤ ਤੋਂ ਇੱਕ ਦਿਨ ਪਹਿਲਾਂ, ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਫਿਟਨੈਸ ਦੀ ਵੀਡੀਓ ਸਾਂਝੀ ਕੀਤੀ ਸੀ, ਜਿਸ ਵਿੱਚ ਨੌਜਵਾਨਾਂ ਨੂੰ ਫਿੱਟ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ, ਕਾਂਗਰਸ ਪਾਰਟੀ ਦੇ ਵਰਕਰ ਉਨ੍ਹਾਂ ਦੇ ਘਰ ਇਕੱਠੇ ਹੋਣੇ ਸ਼ੁਰੂ ਹੋ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਦੁਪਹਿਰ ਦੀਪ ਨਗਰ ਵਿੱਚ ਕੀਤਾ ਜਾਵੇਗਾ।

ਟਾਪ ਹੈਡਲਾਈਨ

Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget