ਪੜਚੋਲ ਕਰੋ

ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ

Jalandhar News: ਜਲੰਧਰ 'ਚ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦਾ ਭਾਣਜੇ ਦੀ ਕੁੱਟਮਾਰ ਕੀਤੀ ਗਈ। ਥਾਣਾ ਆਦਮਪੁਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Jalandhar News: ਜਲੰਧਰ 'ਚ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦਾ ਭਾਣਜੇ ਦੀ ਕੁੱਟਮਾਰ ਕੀਤੀ ਗਈ। ਥਾਣਾ ਆਦਮਪੁਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦਾ ਭਾਣਜਾ ਪਿੰਡ ਕੋਟਲੀ ਬਿਆਸ ਵਿਖੇ ਮੌਜੂਦ ਸੀ। ਇਸ ਦੌਰਾਨ ਉਸ ਦੀ ਕਰੀਬ 8 ਲੜਕਿਆਂ ਨਾਲ ਬਹਿਸ ਹੋ ਗਈ।

ਤਕਰਾਰ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਸਾਰਿਆਂ ਨੇ ਮਿਲ ਕੇ ਵਿਧਾਇਕ ਦੇ ਭਾਣਜੇ ਅਤੇ ਉਸ ਦੇ ਦੋ ਦੋਸਤਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਵਿੱਚ ਵਿਧਾਇਕ ਦੇ ਭਤੀਜੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਨੀ ਵਾਸੀ ਆਦਮਪੁਰ ਵਜੋਂ ਹੋਈ ਹੈ। ਇਸ ਦੌਰਾਨ ਦੋ ਜ਼ਖ਼ਮੀ ਹੋ ਗਏ। ਦੇਹਾਤ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ- ਦੇਰ ਰਾਤ ਮਾਮੂਲੀ ਲੜਾਈ ਤੋਂ ਬਾਅਦ ਬਿਆਸ ਪਿੰਡ ਦੇ ਰਹਿਣ ਵਾਲੇ ਮੇਰੇ ਭਾਣਜੇ ਸੰਨੀ ਦਾ ਕਤਲ ਕਰ ਦਿੱਤਾ ਗਿਆ। ਉਸ ਦੇ ਦੋ ਦੋਸਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਲੋਕਾਂ ਦੇ ਸਾਹਮਣੇ ਇਹ ਗੱਲ ਲਿਆਂਦੀ ਜਾਵੇ ਕਿ ਪੰਜਾਬ ਅਤੇ ਆਦਮਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਕੀ ਹਾਲ ਹੈ। ਮੇਰੇ ਭਤੀਜੇ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ। ਗੁੰਡਾਗਰਦੀ ਕਿੱਥੋਂ ਤੱਕ ਫੈਲ ਚੁੱਕੀ ਹੈ, ਇਹ ਦੱਸਣਾ ਸੰਭਵ ਨਹੀਂ ਹੈ।

ਵਿਧਾਇਕ ਕੋਟਲੀ ਨੇ ਕਿਹਾ- ਮੈਂ ਜਲੰਧਰ ਦੇਹਾਤ ਪੁਲਿਸ ਦੇ ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੂੰ ਬੇਨਤੀ ਕਰਦਾ ਹਾਂ ਕਿ ਇਸ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ। ਇਸ ਘਟਨਾ ਵਿੱਚ ਕੁੱਲ 8 ਦੋਸ਼ੀ ਸ਼ਾਮਲ ਸਨ। ਵਿਧਾਇਕ ਨੇ ਕਿਹਾ- ਪੁਲਿਸ ਨੂੰ ਮਾਮਲੇ ਵਿੱਚ ਐਫਆਈਆਰ ਦਰਜ ਕਰਨੀ ਚਾਹੀਦੀ ਹੈ। ਤਾਂ ਜੋ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਇਨਸਾਫ ਮਿਲ ਸਕੇ। ਇਹ ਸਾਰੀਆਂ ਘਟਨਾਵਾਂ ਸ਼ਰੇਆਮ ਹੀ ਵਾਪਰੀਆਂ ਹਨ। ਤਾਂ ਜੋ ਲੋਕ ਸੁਚੇਤ ਹੋ ਸਕਣ ਅਤੇ ਸ਼ਹਿਰ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਕੰਟਰੋਲ ਕੀਤਾ ਜਾ ਸਕੇ।

ਟਾਪ ਹੈਡਲਾਈਨ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget