ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਜਲੰਧਰੀਆਂ ਲਈ ਖ਼ੁਸ਼ਖ਼ਬਰੀ ! ਆਦਮਪੁਰ ਹਵਾਈ ਅੱਡੇ ਤੋਂ ਮੁੜ ਉਡਾਣਾਂ ਸ਼ੁਰੂ ਕਰਨ 'ਤੇ ਵਿਚਾਰ-ਹਵਾਬਾਜ਼ੀ ਮੰਤਰੀ
ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਅੱਜ ਲੋਕ ਸਭਾ ਨੂੰ ਭਰੋਸਾ ਦਿੱਤਾ ਕਿ ਆਦਮਪੁਰ (ਨੇੜੇ ਜਲੰਧਰ) ਲਈ ਉਡਾਣਾਂ ਮੁੜ ਸ਼ੁਰੂ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ।
![ਜਲੰਧਰੀਆਂ ਲਈ ਖ਼ੁਸ਼ਖ਼ਬਰੀ ! ਆਦਮਪੁਰ ਹਵਾਈ ਅੱਡੇ ਤੋਂ ਮੁੜ ਉਡਾਣਾਂ ਸ਼ੁਰੂ ਕਰਨ 'ਤੇ ਵਿਚਾਰ-ਹਵਾਬਾਜ਼ੀ ਮੰਤਰੀ Consideration of resuming flights from Adampur airport says aviation minister ਜਲੰਧਰੀਆਂ ਲਈ ਖ਼ੁਸ਼ਖ਼ਬਰੀ ! ਆਦਮਪੁਰ ਹਵਾਈ ਅੱਡੇ ਤੋਂ ਮੁੜ ਉਡਾਣਾਂ ਸ਼ੁਰੂ ਕਰਨ 'ਤੇ ਵਿਚਾਰ-ਹਵਾਬਾਜ਼ੀ ਮੰਤਰੀ](https://feeds.abplive.com/onecms/images/uploaded-images/2022/12/15/05d39be54b3cec64ead6b08d2b8b7a661671093820456370_original.jpg?impolicy=abp_cdn&imwidth=1200&height=675)
ਆਦਮਪੁਰ ਹਵਾਈ ਅੱਡੇ ਤੋਂ ਮੁੜ ਉਡਾਣਾਂ ਸ਼ੁਰੂ ਕਰਨ 'ਤੇ ਵਿਚਾਰ-ਹਵਾਬਾਜ਼ੀ ਮੰਤਰੀ
Parliament session 2022: ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਅੱਜ ਲੋਕ ਸਭਾ ਨੂੰ ਭਰੋਸਾ ਦਿੱਤਾ ਕਿ ਆਦਮਪੁਰ (ਨੇੜੇ ਜਲੰਧਰ) ਲਈ ਉਡਾਣਾਂ ਮੁੜ ਸ਼ੁਰੂ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸਿੰਧੀਆ ਨੇ ਕਿਹਾ ਕਿ ਉਡਾਣ ਸਕੀਮ ਤਹਿਤ ਆਦਮਪੁਰ ਤੋਂ ਤਿੰਨ ਰੂਟ ਹਨ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)