ਪੜਚੋਲ ਕਰੋ

Jalandhar News: ਆਪਸ 'ਚ ਹੀ ਭਿੜਨ ਲੱਗੇ 'ਆਪ' ਲੀਡਰ, ਵਿਧਾਇਕ ਤੇ ਐਮਪੀ ਦੇ ਕਲੇਸ਼ ਨੇ ਮੱਚਾਈ ਖਲਬਲੀ

Jalandhar News: ਸੂਤਰਾਂ ਮੁਤਾਬਕ ਪਾਰਟੀ ਹਾਈਕਮਾਨ ਨੇ ਦੋਵਾਂ ਲੀਡਰਾਂ ਨੂੰ ਬਿਆਨਬਾਜ਼ੀ ਤੋਂ ਵਰਜਿਆ ਹੈ। ਇਸ ਤੋਂ ਪਹਿਲਾਂ ਵੀ ਕਈ ਲੀਡਰ ਆਪਣੀ ਹੀ ਪਾਰਟੀ ਦੀਆਂ ਨੀਤੀਆਂ ਖਿਲਾਫ ਬੋਲ ਚੁੱਕੇ ਹਨ। ਇਸ ਲਈ ਪਾਰਟੀ ਅਨੁਸਾਸ਼ਨ ਨੂੰ ਲੈ ਕੇ ਕਾਫੀ ਫਿਕਰਮੰਦ ਹੈ।

Jalandhar News: ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸੀਤਲ ਅੰਗੁਰਾਲ ਤੇ ਐਮਪੀ ਸੁਸ਼ੀਲ ਰਿੰਕੂ ਵਿਚਾਲੇ ਛਿੜੇ ਵਿਵਾਦ ਨੇ ਪਾਰਟੀ ਅੰਦਰ ਖਲਬਲੀ ਮਚਾ ਦਿੱਤੀ ਹੈ। ਸੂਤਰਾਂ ਮੁਤਾਬਕ ਪਾਰਟੀ ਹਾਈਕਮਾਨ ਨੇ ਦੋਵਾਂ ਲੀਡਰਾਂ ਨੂੰ ਬਿਆਨਬਾਜ਼ੀ ਤੋਂ ਵਰਜਿਆ ਹੈ। ਇਸ ਤੋਂ ਪਹਿਲਾਂ ਵੀ ਕਈ ਲੀਡਰ ਆਪਣੀ ਹੀ ਪਾਰਟੀ ਦੀਆਂ ਨੀਤੀਆਂ ਖਿਲਾਫ ਬੋਲ ਚੁੱਕੇ ਹਨ। ਇਸ ਲਈ ਪਾਰਟੀ ਅਨੁਸਾਸ਼ਨ ਨੂੰ ਲੈ ਕੇ ਕਾਫੀ ਫਿਕਰਮੰਦ ਹੈ।

ਦੱਸ ਦਈਏ ਕਿ ਸੀਤਲ ਅੰਗੁਰਾਲ ਤੇ ਸੁਸ਼ੀਲ ਰਿੰਕੂ ਚੱਲ ਰਹੀ ਠੰਢੀ ਜੰਗ ਉਦੋਂ ਭਾਂਬੜ ਬਣ ਗਈ ਜਦੋਂ ਵਿਧਾਇਕ ਸੀਤਲ ਅੰਗੁਰਾਲ ਨੇ ਸੁਸ਼ੀਲ ਰਿੰਕੂ ਦਾ ਨਾਂ ਲਏ ਬਿਨਾ ਹੀ ਮੋਰਚਾ ਖੋਲ੍ਹ ਦਿੱਤਾ। ਵਿਧਾਇਕ ਸੀਤਲ ਅੰਗੁਰਾਲ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਐਮਪੀ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਆਖਰੀ ਚਿਤਾਵਨੀ ਸੀ। ਉਸ ਦਾ ਸੰਘਰਸ਼ ਸ਼ੁਰੂ ਹੋ ਗਿਆ ਹੈ ਤੇ ਇਹ ਕਿੱਥੇ ਖਤਮ ਹੋਵੇਗਾ ਪਤਾ ਨਹੀਂ। ਉਨ੍ਹਾਂ ਕਿਹਾ ਕਿ ਉਹ ਹਾਈਕਮਾਂਡ ਨੂੰ ਵੀ ਸਬੂਤ ਦੇ ਕੇ ਆਏ ਹਨ ਕਿ ਕਿਵੇਂ ਐਮਪੀ ਪਾਰਟੀ ਨੂੰ ਖਤਮ ਕਰਨ ਵਿੱਚ ਲੱਗੇ ਹੋਏ ਹਨ। 

ਦੱਸ ਦਈਏ ਕਿ ਸੁਸ਼ੀਲ ਰਿੰਕੂ ਨੂੰ ‘ਆਪ’ ਨੇ ਪਾਰਟੀ ਵਿੱਚ ਸ਼ਾਮਲ ਕਰਕੇ ਤੇ ਉਸ ਨੂੰ ਉਪ ਚੋਣ ਲਈ ਉਮੀਦਵਾਰ ਬਣਾਇਆ ਸੀ ਤੇ ਉਹ ਭਾਰੀ ਬਹੁਮਤ ਨਾਲ ਚੋਣ ਜਿੱਤ ਗਏ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੀਤਲ ਅੰਗੁਰਾਲ ਨੇ ਰਿੰਕੂ ਨੂੰ ਹਰਾਇਆ ਸੀ ਜੋ ਉਸ ਸਮੇਂ ਜਲੰਧਰ ਪੱਛਮੀ ਤੋਂ ਕਾਂਗਰਸ ਦੇ ਵਿਧਾਇਕ ਸਨ।

ਸੀਤਲ ਨੇ ਕਿਹਾ ਕਿ ਉਸ ਨੇ ਆਪਣੀ ਨਿੱਜੀ ਦੁਸ਼ਮਣੀ ਨੂੰ ਪਾਸੇ ਰੱਖਿਆ ਅਤੇ ਸੁਸ਼ੀਲ ਰਿੰਕੂ ਦੀ ਮਦਦ ਕੀਤੀ ਪਰ ਬਾਅਦ ਵਿਚ ਉਸ ਨੇ ਇਸ ਦੀ ਕਦਰ ਨਹੀਂ ਕੀਤੀ। ‘ਆਪ’ ਵਿਧਾਇਕ ਨੇ ਆਪਣੀ ਪਾਰਟੀ ਦੇ ਸੰਸਦ ਮੈਂਬਰ ਨੂੰ ਲਾਈਵ ਬਹਿਸ ਕਰਨ ਦੀ ਚੁਣੌਤੀ ਵੀ ਦਿੱਤੀ। 

ਉਨ੍ਹਾਂ ਵੱਖ-ਵੱਖ ਵਿਅਕਤੀਆਂ ਦਾ ਜ਼ਿਕਰ ਕਰਦਿਆਂ ਦੋਸ਼ ਲਾਇਆ ਕਿ ਉਨ੍ਹਾਂ ਦੇ ਕੇਸਾਂ ਵਿੱਚ ਰਿੰਕੂ ਨੇ ਪੁਲਿਸ ਨੂੰ ਬੁਲਾ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਸੰਸਦ ਮੈਂਬਰ ਨੂੰ ਹੰਕਾਰੀ ਦੱਸਦਿਆਂ ਕਿਹਾ ਕਿ ਸੰਸਦ ਮੈਂਬਰ ਨੂੰ ਸੱਤਾ ਦਾ ਨਸ਼ਾ ਚੜ੍ਹ ਗਿਆ ਹੈ। ਇਸ ਮਾਮਲੇ ’ਤੇ ਸੁਸ਼ੀਲ ਰਿੰਕੂ ਨੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget