ਪੜਚੋਲ ਕਰੋ

Jalandhar News: ਸੀਪੀ ਨੇ ਸ਼ਹਿਰ ਦੇ ਥਾਣਿਆਂ ਲਈ 10 ਨਵੀਆਂ SUV ਨੂੰ ਦਿਖਾਈ ਹਰੀ ਝੰਡੀ

ਸਵਪਨ ਸ਼ਰਮਾ ਨੇ ਕਿਹਾ ਕਿ ਇਸ ਤੋਂ ਇਲਾਵਾ, ਈਆਰਐਸ ਛਤਰੀ ਹੇਠ ਤਾਇਨਾਤ ਸਟਾਫ਼ ਨੂੰ ਸ਼ੋਲਡਰ ਬੈਜ ਜਾਰੀ ਕੀਤੇ ਗਏ ਹਨ, ਜੋ ਇੱਕ ਇਹਨਾਂ ਨੂੰ ਦੂਰ ਤੋ ਵੱਖਰੀ ਪਹਿਚਾਣ ਦੇਣ ਦਾ  ਕੰਮ ਕਰਦੇ ਹਨ।

Jalandhar News: ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਵਿਗਿਆਨਕ ਲੀਹਾਂ 'ਤੇ ਅੱਪਡੇਟ ਕਰਨ ਲਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਸ਼ਨੀਵਾਰ ਨੂੰ 10 ਨਵੀਆਂ ਐਸ.ਯੂ.ਵੀ ਮਹਿੰਦਰਾ ਬੋਲੈਰੋ ਨਿਓ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਦੀ ਮਦਦ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਵਾਹਨ ਪੁਲਿਸ ਨੂੰ ਕਿਸੇ ਵੀ ਅਪਰਾਧ ਦੇ ਸਥਾਨ/ਘਟਨਾ ਦਾ ਤੁਰੰਤ ਮੌਕੇ 'ਤੇ ਪਹੁੰਚ ਕੇ ਜਵਾਬ ਦੇਣ ਦੇ ਯੋਗ ਬਣਾਉਣਗੇ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਇਹ ਕਦਮ ਸ਼ਹਿਰ ਦੇ ਲੋਕਾਂ ਦੀ ਸਹੂਲਤ ਲਈ ਪੁਲਿਸ ਦੇ ਆਧੁਨਿਕੀਕਰਨ ਅਤੇ ਨਵੀਨੀਕਰਨ ਵੱਲ ਇੱਕ ਹੋਰ ਕਦਮ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਸ਼ਹਿਰ ਵਿੱਚ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪੁਲਿਸਿੰਗ ਵੱਲ ਇੱਕ ਕਦਮ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਦਰਪੇਸ਼ ਵੱਡੀਆਂ ਚੁਣੌਤੀਆਂ ਨੂੰ ਅੱਗੇ ਤੋਰਨ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਅਨੁਸਾਰ ਅੱਪਡੇਟ ਕੀਤਾ ਜਾਵੇ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਰਾਜ ਦੀ ਪੁਲਿਸ ਨੂੰ ਵਿਗਿਆਨਕ ਲੀਹਾਂ 'ਤੇ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਵਚਨਬੱਧ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਗੱਡੀਆਂ ਸ਼ਹਿਰ ਭਰ ਦੇ 10 ਥਾਣਿਆਂ ਨੂੰ ਅਲਾਟ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਪੀ.ਐਸ. ਡਿਵੀਜ਼ਨ ਨੰਬਰ 1, ਪੀ.ਐਸ. ਡਿਵੀਜ਼ਨ ਨੰਬਰ 2, ਪੀ.ਐਸ. ਡਿਵੀਜ਼ਨ ਨੰਬਰ 3, ਪੀ.ਐਸ. ਡਿਵੀਜ਼ਨ ਨੰਬਰ 4, ਪੀ.ਐਸ. ਡਿਵੀਜ਼ਨ ਨੰਬਰ 6, ਪੀ.ਐਸ ਡਵੀਜ਼ਨ ਨੰਬਰ 7, ਪੀ.ਐਸ. ਨਵੀਂ ਬਾਰਾਦਰੀ, ਪੀ.ਐਸ ਭਾਰਗੋ ਕੈਂਪ, ਪੀ.ਐਸ ਕੈਂਟ ਅਤੇ ਪੀ.ਐਸ ਬਸਤੀ ਬਾਵਾ ਖੇਲ ਸ਼ਾਮਿਲ ਹਨ ।

ਉਨ੍ਹਾਂ ਕਿਹਾ ਕਿ ਇਸ ਅਪਗ੍ਰੇਡ ਦੇ ਨਾਲ, ਪੁਲਿਸ ਹੁਣ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਨਾਲੋਂ ਬਿਹਤਰ ਢੰਗ ਨਾਲ ਤਿਆਰ ਹੈ ਨਾਲ ਹੀ ਉਹਨਾਂ ਨੇ ਕਿਹਾ ਕਿ ਟ੍ਰੈਫਿਕ ਸਟਾਫ ਅਤੇ ਪੀਸੀਆਰ ਸਟਾਫ ਨੂੰ ਐਮਰਜੈਂਸੀ ਰਿਸਪਾਂਸ ਸਿਸਟਮ (ERS) ਵਿੱਚ ਮਿਲਾ ਦਿੱਤਾ ਗਿਆ ਹੈ।  ਸਵਪਨ ਸ਼ਰਮਾ ਨੇ ਕਿਹਾ ਕਿ ਇਸ ਤੋਂ ਇਲਾਵਾ, ਈਆਰਐਸ ਛਤਰੀ ਹੇਠ ਤਾਇਨਾਤ ਸਟਾਫ਼ ਨੂੰ ਸ਼ੋਲਡਰ ਬੈਜ ਜਾਰੀ ਕੀਤੇ ਗਏ ਹਨ, ਜੋ ਇੱਕ ਇਹਨਾਂ ਨੂੰ ਦੂਰ ਤੋ ਵੱਖਰੀ ਪਹਿਚਾਣ ਦੇਣ ਦਾ  ਕੰਮ ਕਰਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget