ਪੜਚੋਲ ਕਰੋ

ਵੱਡੀ ਖ਼ਬਰ ! ਆਪ ਵਿਧਾਇਕ ਦੇ ਪਤੀ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਆਮ ਆਦਮੀ ਪਾਰਟੀ ਵੱਲੋਂ ਇੰਦਰਜੀਤ ਕੌਰ ਮਾਨ ਨੂੰ ਨਕੋਦਰ ਤੋਂ ਟਿਕਟ ਦਿੱਤੀ ਗਈ ਸੀ। ਇਸ ਦੌਰਾਨ ਉਹ ਹਲਕਾ ਨਕੋਦਰ ਤੋਂ ਭਾਰੀ ਵੋਟਾਂ ਨਾਲ ਜਿੱਤੇ ਸਨ। ਸ਼ਰਨਜੀਤ ਸਿੰਘ ਮਾਨ ਦੀ ਮੌਤ ਤੋਂ ਬਾਅਦ ਨਕੋਦਰ ਸਮੇਤ ਪੰਜਾਬ ਦੇ ਵੱਖ-ਵੱਖ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਹੈ।

Punjab News: ਜਲੰਧਰ ਦੇ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਰਨਜੀਤ ਸਿੰਘ ਆਪਣੇ ਘਰ ਹੀ ਮੌਜੂਦ ਸੀ ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਨਕੋਦਰ ਵਿਖੇ ਕੀਤਾ ਜਾਵੇਗਾ।

ਜ਼ਿਕਰ ਕਰ ਦਈਏ ਕਿ  ਆਮ ਆਦਮੀ ਪਾਰਟੀ ਵੱਲੋਂ ਇੰਦਰਜੀਤ ਕੌਰ ਮਾਨ ਨੂੰ ਨਕੋਦਰ ਤੋਂ ਟਿਕਟ ਦਿੱਤੀ ਗਈ ਸੀ। ਇਸ ਦੌਰਾਨ ਉਹ ਹਲਕਾ ਨਕੋਦਰ ਤੋਂ ਭਾਰੀ ਵੋਟਾਂ ਨਾਲ ਜਿੱਤੇ ਸਨ। ਸ਼ਰਨਜੀਤ ਸਿੰਘ ਮਾਨ ਦੀ ਮੌਤ ਤੋਂ ਬਾਅਦ ਨਕੋਦਰ ਸਮੇਤ ਪੰਜਾਬ ਦੇ ਵੱਖ-ਵੱਖ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਹੈ।

ਨਕੋਦਰ ਤੋਂ ਇੰਦਰਜੀਤ ਕੌਰ ਮਾਨ ਨੇ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਵੱਡੇ ਫਰਕ ਨਾਲ ਹਰਾਇਆ ਸੀ। ਇੰਦਰਜੀਤ ਕੌਰ ਮਾਨ ਨੂੰ ਚੋਣ ਜਿਤਾਉਣ ਵਿੱਚ ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਨੇ ਅਹਿਮ ਭੂਮਿਕਾ ਨਿਭਾਈ ਸੀ। ਮਾਨ ਪਰਿਵਾਰ ਦੀ ਨਕੋਦਰ ਅਤੇ ਆਸ-ਪਾਸ ਦੇ ਇਲਾਕਿਆਂ 'ਤੇ ਮਜ਼ਬੂਤ ​​ਪਕੜ ਹੈ ਜਿਸ ਕਾਰਨ ਆਮ ਆਦਮੀ ਪਾਰਟੀ ਨੂੰ ਕਾਫੀ ਫਾਇਦਾ ਹੋ ਰਿਹਾ ਹੈ। ਪਰ ਚੋਣਾਂ ਤੋਂ ਪਹਿਲਾਂ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦੀ ਮੌਤ ਹੋ ਜਾਣ ਕਾਰਨ ਨਕੋਦਰ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋ

ਟਾਪ ਹੈਡਲਾਈਨ

Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget