ਪੜਚੋਲ ਕਰੋ

Holiday: ਮੰਗਲਵਾਰ ਨੂੰ ਛੁੱਟੀ ਦਾ ਐਲਾਨ! ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ

ਜਲੰਧਰ ਦੇ ਪ੍ਰਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ 17 ਸਤੰਬਰ ਦਿਨ ਮੰਗਲਵਾਰ ਨੂੰ ਸ਼ਹਿਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬਾਬਾ ਸੋਢਲ ਦੇ ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ...

Holiday in Jalandhar: ਜਲੰਧਰ ਦੇ ਪ੍ਰਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ 17 ਸਤੰਬਰ ਦਿਨ ਮੰਗਲਵਾਰ ਨੂੰ ਸ਼ਹਿਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬਾਬਾ ਸੋਢਲ ਦੇ ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ-ਕਾਲਜ ਤੇ ਹੋਰ ਸਰਕਾਰੀ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। 

ਹੋਰ ਪੜ੍ਹੋ : ਹਰ ਇੱਕ ਵਿਅਕਤੀ ਹਰ ਹਫ਼ਤੇ ਖਾ ਲੈਂਦਾ 5 ਗ੍ਰਾਮ ਪਲਾਸਟਿਕ, ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ, ਇਨ੍ਹਾਂ ਬਿਮਾਰੀਆਂ ਦਾ ਖਤਰਾ

 


ਦੱਸ ਦੇਈਏ ਕਿ ਮੇਲੇ ਦੇ ਸਬੰਧ ਵਿੱਚ ਸੋਢਲ ਇਲਾਕੇ ਦੇ ਪਾਰਕਾਂ ਵਿੱਚ ਝੂਲੇ ਲਗਾਏ ਗਏ ਹਨ। ਜਲੰਧਰ 'ਚ ਬਾਬਾ ਸੋਢਲ ਦੇ ਮਸ਼ਹੂਰ ਮੇਲੇ 'ਚ ਦੇਸ਼ ਭਰ ਤੋਂ ਲੋਕ ਆਉਂਦੇ ਹਨ। ਦੇਸ਼ ਭਰ ਤੋਂ ਖਾਸ ਕਰਕੇ ਚੱਢਾ ਭਾਈਚਾਰੇ ਦੇ ਲੋਕ ਮੱਥਾ ਟੇਕਣ ਤੇ ਬਾਬੇ ਦਾ ਆਸ਼ੀਰਵਾਦ ਲੈਣ ਆਉਂਦੇ ਹਨ। 

ਹਾਸਲ ਜਾਣਕਾਰੀ ਮੁਤਾਬਕ ਮੇਲੇ ਦੀ ਰੌਣਕ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਜਲੰਧਰ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਚੌਕਸ ਹੈ। ਇਸ ਦੇ ਨਾਲ ਹੀ ਇਸ ਮਾਮਲੇ 'ਚ ਨਗਰ ਨਿਗਮ ਨੂੰ ਸਫ਼ਾਈ ਸਬੰਧੀ ਸਖ਼ਤ ਆਦੇਸ਼ ਦਿੱਤੇ ਗਏ ਹਨ।

 

ਹੋਰ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਨੇੜੇ ਨਿਹੰਗਾਂ ਨੇ ਫੋਟੋਗ੍ਰਾਫਰਾਂ ਦੀ ਲਗਾਈ ਕਲਾਸ, ਖੋਏ ਕੈਮਰੇ, ਜਾਣੋ ਪੂਰਾ ਮਾਮਲਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget