ਪੜਚੋਲ ਕਰੋ

Photos: ਬਲਾਚੌਰ ਪਹੁੰਚੇ CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਸਾਬਕਾ ਵਿਧਾਇਕ ਦੀ ਅੰਤਿਮ ਅਰਦਾਸ 'ਚ ਹੋਏ ਸ਼ਾਮਲ

Dr Gurpreet Kaur - ਡਾ. ਗੁਰਪ੍ਰਤੀ ਕੌਰ ਨੇ ਕਿਹਾ ਕਿ  ਉਨ੍ਹਾਂ ਦੇ ਚੱਲੇ ਜਾਣ ਨਾਲ ਹਲਕੇ ਦੇ ਲੋਕਾਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਕਟਾਰੀਆ ਪਰਿਵਾਰ ਬਹੁਤ ਲੰਬੇ ਸਮੇਂ ਤੋਂ ਇਲਾਕੇ ਦੀ ਸੇਵਾ ਕਰ ਰਿਹਾ ਹੈ। ਕਟਾਰੀਆ ਸਾਹਿਬ

ਬਲਾਚੌਰ : ਸਾਬਕਾ ਵਿਧਾਇਕ ਰਾਮ ਕ੍ਰਿਸ਼ਨ ਕਟਾਰੀਆ ਦੀ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਪੋਜੇਵਾਲ ਵਿਖੇ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਏ। ਇਸ ਮੌਕੇ ‘ਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ, ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਰੋਪੜ ਦਿਨੇਸ਼ ਚੱਡਾ, ਸਾਬਕਾ ਸਪੀਕਰ ਰਾਣਾ ਕੇ.ਪੀ ਸਿੰਘ, ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਅਤੇ ਸਾਬਕਾ ਕੇਂਦਰੀ ਮੰਤਰੀ ਜਗਮੀਤ ਸਿੰਘ ਬਰਾੜ ਵੀ ਸ਼ਾਮਲ ਸਨ। 


Photos: ਬਲਾਚੌਰ ਪਹੁੰਚੇ CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਸਾਬਕਾ ਵਿਧਾਇਕ ਦੀ ਅੰਤਿਮ ਅਰਦਾਸ 'ਚ ਹੋਏ ਸ਼ਾਮਲ

ਇਹਨਾਂ ਦੇ ਨਾਲ ਨਾਲ ਸਾਬਕਾ ਮੈਂਬਰ ਰਾਜ ਸਭਾ ਅਭਿਨਾਸ਼ ਰਾਏ ਖੰਨਾ ਅਤੇ ਸਾਬਕਾ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਗਗਨ ਅਗਨੀਹੋਤਰੀ ਚੇਅਰਮੈਨ ਮਾਰਕਿਟ ਕਮੇਟੀ, ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਚੇਚੀ ਜਲਾਲਪੁਰ, ਚੇਅਰਮੈਨ ਮਾਰਕਫੈਡ ਹੇਮੰਤ ਸਿੰਘ, ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਬੱਲੂ, ਜਿਲ੍ਹਾ ਪ੍ਰਧਾਨ ਮਹਿਲਾ ਵਿੰਗ ਰਾਜਦੀਪ ਸ਼ਰਮਾ ਵੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ।


Photos: ਬਲਾਚੌਰ ਪਹੁੰਚੇ CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਸਾਬਕਾ ਵਿਧਾਇਕ ਦੀ ਅੰਤਿਮ ਅਰਦਾਸ 'ਚ ਹੋਏ ਸ਼ਾਮਲ

ਸਾਬਕਾ ਵਿਧਾਇਕ ਰਾਮ ਕ੍ਰਿਸ਼ਨ ਕਟਾਰੀਆ ਨੂੰ ਸ਼ਰਧਾਂਜੀ ਭੇਟ ਕਰਦੇ ਹੋਏ ਡਾ. ਗੁਰਪ੍ਰਤੀ ਕੌਰ ਨੇ ਕਿਹਾ ਕਿ  ਉਨ੍ਹਾਂ ਦੇ ਚੱਲੇ ਜਾਣ ਨਾਲ ਹਲਕੇ ਦੇ ਲੋਕਾਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਕਟਾਰੀਆ ਪਰਿਵਾਰ ਬਹੁਤ ਲੰਬੇ ਸਮੇਂ ਤੋਂ ਇਲਾਕੇ ਦੀ ਸੇਵਾ ਕਰ ਰਿਹਾ ਹੈ। ਕਟਾਰੀਆ ਸਾਹਿਬ ਦਾ ਸੁਪਨਾ ਸੀ ਕਿ ਮਾਛੀਵਾੜਾ ਸਾਹਿਬ ਤੋਂ ਕਾਠਗੜ੍ਹ ਲਈ ਦਰਿਆ ‘ਤੇ ਪੁੱਲ ਬਣਾਉਣ ਦਾ ਜੋ ਉਨ੍ਹਾਂ ਦਾ ਸੁਪਨਾ ਸੀ  ਉਸ ਸਬੰਧੀ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਗੱਲ ਕਰਕੇ ਜਲਦ ਮੁਕੰਮਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਰਾਮ ਕ੍ਰਿਸ਼ਨ ਕਟਾਰੀਆ ਜੀ ਦੀ ਯਾਦ ਵਿੱਚ ਜੋ ਵੀ ਹਲਕਾ ਵਿਧਾਇਕ ਸੰਤੋਸ਼ ਕਟਾਰੀਆਂ ਜੀ ਕਹਿਣਗੇ, ਉਹ ਪੂਰਾ ਕੀਤਾ ਜਾਵੇਗਾ।


Photos: ਬਲਾਚੌਰ ਪਹੁੰਚੇ CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਸਾਬਕਾ ਵਿਧਾਇਕ ਦੀ ਅੰਤਿਮ ਅਰਦਾਸ 'ਚ ਹੋਏ ਸ਼ਾਮਲ

ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਆਈ ਜੀ ਧਨਪ੍ਰੀਤ ਕੌਰ, ਡੀ.ਆਈ ਜੀ ਕਿਰਨਦੀਪ ਕੌਰ, ਐਸ.ਐਸ.ਪੀ ਡਾ. ਅਖਿਲ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ ਬਿਕਰਮਜੀਤ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਇਲਾਕਾ ਵਾਸੀ ਵੀ ਮੌਜੂਦ ਸਨ।


Photos: ਬਲਾਚੌਰ ਪਹੁੰਚੇ CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਸਾਬਕਾ ਵਿਧਾਇਕ ਦੀ ਅੰਤਿਮ ਅਰਦਾਸ 'ਚ ਹੋਏ ਸ਼ਾਮਲ

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget