ਪੜਚੋਲ ਕਰੋ

Jalandhar News: ਦੇਵੀ ਤਲਾਬ ਮੰਦਿਰ 'ਚ ਡਰੈੱਸ ਕੋਡ ਲਾਗੂ, ਪਾਟੀ ਜੀਨਸ, ਛੋਟੇ ਕੱਪੜੇ ਅਤੇ ਮਿੰਨੀ ਸਕਰਟ ਪਾਉਣ 'ਤੇ ਪਾਬੰਦੀ

ਫਲੈਕਸਾਂ 'ਤੇ ਖਾਸ ਤੌਰ 'ਤੇ ਲਿਖਿਆ ਹੈ ਕਿ ਛੋਟੇ ਕੱਪੜੇ, ਹਾਫ ਪੈਂਟ, ਵਰਮੂਡਾ, ਮਿੰਨੀ ਸਕਰਟ, ਫਟੀ ਜੀਨਸ ਪਾ ਕੇ ਮੰਦਰ ਨਾ ਆਉਣ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਅਜਿਹੇ ਕੱਪੜੇ ਪਾ ਕੇ ਆਉਣ ਵਾਲਿਆਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ।

Punjab News: ਜਲੰਧਰ 'ਚ ਸਥਿਤ ਸ਼੍ਰੀ ਦੇਵੀ ਤਲਾਬ ਮੰਦਰ 'ਚ ਡਰੈੱਸ ਕੋਡ ਲਾਗੂ ਕਰ ਦਿੱਤਾ ਗਿਆ ਹੈ। ਮੰਦਿਰ ਕਮੇਟੀ ਦੇ ਪ੍ਰਬੰਧਕਾਂ ਨੇ ਮੱਥਾ ਟੇਕਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ ਢੁਕਵੇਂ ਕੱਪੜੇ ਪਾਉਣ ਦੇ ਹੁਕਮ ਜਾਰੀ ਕੀਤੇ ਹਨ। ਮੰਦਰ ਪ੍ਰਬੰਧਕਾਂ ਨੇ ਲੋਕਾਂ ਦਾ ਧਿਆਨ ਭਟਕਾਉਣ ਵਾਲੇ ਅਜੀਬੋ-ਗਰੀਬ ਕੱਪੜੇ ਪਹਿਨਣ 'ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ।

ਮੰਦਰ ਦੇ ਪ੍ਰਬੰਧਕਾਂ ਨੇ ਇਸ ਸਬੰਧੀ ਜਾਣਕਾਰੀ ਮੰਦਰ ਦੇ ਮੁੱਖ ਗੇਟ ’ਤੇ ਵੀ ਲਗਾ ਦਿੱਤੀ ਹੈ। ਇਸ 'ਤੇ ਇਕ ਫਲੈਕਸ ਲਗਾਇਆ ਗਿਆ ਹੈ ਅਤੇ ਇਸ 'ਤੇ ਸਪੱਸ਼ਟ ਲਿਖਿਆ ਗਿਆ ਹੈ ਕਿ ਸਾਰੀਆਂ ਧਰਮਾਂ ਨੂੰ ਪਿਆਰ ਕਰਨ ਵਾਲੀਆਂ ਔਰਤਾਂ ਅਤੇ ਮਰਦਾਂ ਨੂੰ ਚੰਗੇ ਕੱਪੜੇ ਪਾ ਕੇ ਹੀ ਮੰਦਰ ਵਿਚ ਆਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਫਲੈਕਸਾਂ 'ਤੇ ਖਾਸ ਤੌਰ 'ਤੇ ਲਿਖਿਆ ਹੈ ਕਿ ਛੋਟੇ ਕੱਪੜੇ, ਹਾਫ ਪੈਂਟ, ਵਰਮੂਡਾ, ਮਿੰਨੀ ਸਕਰਟ, ਫਟੀ ਜੀਨਸ ਪਾ ਕੇ ਮੰਦਰ ਨਾ ਆਉਣ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਅਜਿਹੇ ਕੱਪੜੇ ਪਾ ਕੇ ਆਉਣ ਵਾਲਿਆਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ।

ਜ਼ਿਕਰ ਕਰ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂਆਂ ਲਈ ਡਰੈੱਸ ਕੋਡ ਪਹਿਲਾਂ ਹੀ ਲਾਗੂ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਟੀ ਜੀਨਸ, ਛੋਟੇ ਕੱਪੜੇ, ਹਾਫ ਪੈਂਟ, ਮਿੰਨੀ ਸਕਰਟ ਆਦਿ ਪਹਿਨਣ 'ਤੇ ਪਾਬੰਦੀ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੇਟ ’ਤੇ ਖੜ੍ਹੇ ਸੇਵਾਦਾਰ ਅਜਿਹੇ ਕੱਪੜੇ ਪਾ ਕੇ ਜਾਣ ਵਾਲਿਆਂ ਨੂੰ ਪਹਿਲਾਂ ਹੀ ਰੋਕ ਦਿੰਦੇ ਹਨ।

ਹਾਲ ਹੀ 'ਚ ਪੰਜਾਬ ਦੇ ਮਸ਼ਹੂਰ ਸ਼੍ਰੀ ਕਾਲੀ ਮਾਤਾ ਮੰਦਰ 'ਚ ਵੀ ਡਰੈੱਸ ਕੋਡ ਲਾਗੂ ਕੀਤਾ ਗਿਆ ਸੀ। ਹਿੰਦੂ ਮੰਦਰਾਂ ਵਿੱਚ ਡਰੈੱਸ ਕੋਡ ਦੀ ਪ੍ਰਥਾ ਅਸਲ ਵਿੱਚ ਸ਼੍ਰੀ ਕਾਲੀ ਮਾਤਾ ਮੰਦਰ ਤੋਂ ਹੀ ਸ਼ੁਰੂ ਹੋਈ ਸੀ। ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਿਰ ਵਿੱਚ ਪ੍ਰਬੰਧਕਾਂ ਨੇ ਸਭ ਤੋਂ ਪਹਿਲਾਂ ਮੰਦਰ ਦੇ ਬਾਹਰ ਬੋਰਡ ਲਗਾ ਕੇ ਡਰੈਸ ਕੋਡ ਲਾਗੂ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget