ਪੜਚੋਲ ਕਰੋ

ਪੰਜਾਬ ’ਚ DSP ਸਸਪੈਂਡ, ਇਸ ਵਜ੍ਹਾ ਕਰਕੇ DGP ਵੱਲੋਂ ਕੀਤੀ ਗਈ ਵੱਡੀ ਕਾਰਵਾਈ, ਮਹਿਕਮੇ 'ਚ ਮੱਚੀ ਹਲਚਲ

ਜਲੰਧਰ ਤੋਂ ਤਬਾਦਲਾ ਹੋ ਕੇ ਹੁਸ਼ਿਆਰਪੁਰ DSP ਹੈੱਡਕੁਆਰਟਰ ਲਗੇ ਬਬਨਦੀਪ ਨੂੰ ਪੁਲਿਸ ਵਿਭਾਗ ਨੇ ਸਸਪੈਂਡ ਕਰ ਦਿੱਤਾ ਹੈ। ਡੀ.ਜੀ.ਪੀ. ਪੰਜਾਬ ਨੇ ਸਸਪੈਂਸ਼ਨ ਸਬੰਧੀ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਡੀ.ਐਸ.ਪੀ. ਹੈੱਡਕੁਆਰਟਰ..

DSP Babbandeep Singh Suspended: ਪੰਜਾਬ ਪੁਲਿਸ ਵਿਭਾਗ ਦੇ ਵਿੱਚ ਵੱਡੀ ਕਾਰਵਾਈ ਹੋਈ ਹੈ, ਜਿਸ ਕਰਕੇ ਮਹਿਕਮੇ 'ਚ ਹਲਚਲ ਮੱਚ ਗਈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ (DGP)  ਨੇ ਵੱਡੀ ਕਾਰਵਾਈ ਕਰਦਿਆਂ ਹੁਸ਼ਿਆਰਪੁਰ ਦੇ ਡੀ.ਐਸ.ਪੀ. ਹੈੱਡਕੁਆਰਟਰ ਬਬਨਦੀਪ ਸਿੰਘ ਨੂੰ ਸੇਵਾਵਾਂ ਤੋਂ ਨਿਲੰਬਿਤ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਮਹੀਨੇ ਹੀ ਬਬਨਦੀਪ ਸਿੰਘ ਦਾ ਤਬਾਦਲਾ ਜਲੰਧਰ ਤੋਂ ਕਰਕੇ ਉਹਨਾਂ ਨੂੰ ਡੀ.ਐਸ.ਪੀ. ਹੁਸ਼ਿਆਰਪੁਰ ਤਾਇਨਾਤ ਕੀਤਾ ਗਿਆ ਸੀ।

ਇਸ ਵਜ੍ਹਾ ਕਰਕੇ ਹੋਇਆ ਐਕਸ਼ਨ

ਡੀ.ਜੀ.ਪੀ. ਦਫ਼ਤਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਡੀ.ਐਸ.ਪੀ. ਬਬਨਦੀਪ ਨੇ ਪਟਿਆਲਾ ਲਾਅ ਯੂਨੀਵਰਸਿਟੀ ਵਿੱਚ ਆਪਣੇ ਇੱਕ ਕੋਰਸ ਦੌਰਾਨ ਕੁਝ ਪੁਲਿਸ ਅਫ਼ਸਰਾਂ ਨਾਲ ਗਲਤ ਵਰਤਾਓ ਕੀਤਾ ਸੀ, ਜਿਸ ਬਾਰੇ ਡੀ.ਜੀ.ਪੀ. ਕੋਲ ਕਈ ਸ਼ਿਕਾਇਤਾਂ ਆਈਆਂ ਸਨ।

17 ਨਵੰਬਰ ਤੋਂ 22 ਨਵੰਬਰ ਤੱਕ ਬਬਨਦੀਪ ਸਿੰਘ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਵਿੱਚ ਕੋਰਸ ਕਰ ਰਹੇ ਸਨ, ਜਿਸ ਦੌਰਾਨ ਇਹ ਵਿਵਾਦ ਵਾਪਰਿਆ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਉਹ ਜਲੰਧਰ ਵਿੱਚ ਏ.ਸੀ.ਪੀ. ਦੇ ਅਹੁਦੇ 'ਤੇ ਤਾਇਨਾਤ ਸਨ ਅਤੇ 10 ਦਿਨ ਪਹਿਲਾਂ ਹੀ ਉਹਨਾਂ ਦਾ ਤਬਾਦਲਾ ਹੋਇਆ ਸੀ।

ਪੰਜਾਬ ’ਚ DSP ਸਸਪੈਂਡ, ਇਸ ਵਜ੍ਹਾ ਕਰਕੇ DGP ਵੱਲੋਂ ਕੀਤੀ ਗਈ ਵੱਡੀ ਕਾਰਵਾਈ, ਮਹਿਕਮੇ 'ਚ ਮੱਚੀ ਹਲਚਲ

10 ਦਿਨ ਪਹਿਲਾਂ ਜਲੰਧਰ ਤੋਂ ਹੁਸ਼ਿਆਰਪੁਰ ਹੋਇਆ ਸੀ ਤਬਾਦਲਾ

ਏ.ਸੀ.ਪੀ. ਬਬਨਦੀਪ ਸਿੰਘ ਦਾ ਜਲੰਧਰ ਕੈਂਟ ਤੋਂ ਤਬਾਦਲਾ ਕਰਕੇ ਉਹਨਾਂ ਨੂੰ ਡੀ.ਐਸ.ਪੀ. ਹੈੱਡਕੁਆਰਟਰ ਹੁਸ਼ਿਆਰਪੁਰ ਤੈਨਾਤ ਕੀਤਾ ਗਿਆ ਸੀ। 10 ਦਿਨ ਪਹਿਲਾਂ ਹੀ ਪੁਲਿਸ ਵਿਭਾਗ ਵੱਲੋਂ ਕਈ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ, ਜਿਨ੍ਹਾਂ ਵਿੱਚ ਜਲੰਧਰ ਕੈਂਟ 'ਚ ਏ.ਸੀ.ਪੀ. ਦੇ ਤੌਰ 'ਤੇ ਤੈਨਾਤ ਬਬਨਦੀਪ ਦਾ ਤਬਾਦਲਾ ਕਰਕੇ ਉਹਨਾਂ ਨੂੰ ਡੀ.ਐਸ.ਪੀ. ਹੈੱਡਕੁਆਰਟਰ ਲਗਾਇਆ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

Embed widget