ਪੜਚੋਲ ਕਰੋ

Jalandhar News: ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ 

Deputy Commissioner of Jalandhar: ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ...

Deputy Commissioner of Jalandhar: ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ। ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਤੈਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ। 
 
ਇਸੇ ਤਰ੍ਹਾਂ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਵੀ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਲਗਾਉਣ ਲਈ ਕਿਹਾ ਗਿਆ ਹੈ ਅਤੇ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ ਕਿ ਨਵੀਂ ਤੈਨਾਤੀ ਵਾਲੇ ਜ਼ਿਲ੍ਹੇ ਮੌਜੂਦਾ ਤੈਨਾਤੀ ਵਾਲੇ ਜ਼ਿਲ੍ਹੇ ਜਾਂ ਲੋਕ ਸਭਾ ਸੀਟ ਅਧੀਨ ਨਾ ਆਉਂਦੇ ਹੋਣ। ਉਕਤ ਦੋਵੇਂ ਅਧਿਕਾਰੀ ਕ੍ਰਮਵਾਰ ਅਪ੍ਰੈਲ ਅਤੇ ਜੂਨ 2024 ਵਿਚ ਸੇਵਾਮੁਕਤ ਹੋ ਰਹੇ ਹਨ। ਦੋਵਾਂ ਥਾਂਵਾਂ ‘ਤੇ ਨਵੇਂ ਅਧਿਕਾਰੀਆਂ ਦੀ ਤੈਨਾਤੀ ਲਈ ਕਮਿਸ਼ਨ ਨੇ 3-3 ਨਾਂਵਾਂ ਵਾਲੇ ਪੈਨਲਾਂ ਦੀ ਮੰਗ ਕੀਤੀ ਹੈ। 
 
ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Embed widget