ਪੜਚੋਲ ਕਰੋ

ਜਲੰਧਰ 'ਚ CA ਦੇ ਘਰ ED ਦੀ ਰੇਡ, ਦਸਤਾਵੇਜ਼ਾਂ ਦੀ ਕਰ ਰਹੀ ਚੈਕਿੰਗ; ਮੱਚੀ ਹਫੜਾ-ਦਫੜੀ

Jalandhar News: ਜਲੰਧਰ ਦੇ ਨਿਊ ਜਵਾਹਰ ਨਗਰ ਵਿੱਚ ਮੰਗਲਵਾਰ ਨੂੰ ਚਾਰਟਰਡ ਅਕਾਊਂਟੈਂਟ (CA) ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਛਾਪਾ ਮਾਰਿਆ।

Jalandhar News: ਜਲੰਧਰ ਦੇ ਨਿਊ ਜਵਾਹਰ ਨਗਰ ਵਿੱਚ ਮੰਗਲਵਾਰ ਨੂੰ ਚਾਰਟਰਡ ਅਕਾਊਂਟੈਂਟ (CA) ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਛਾਪਾ ਮਾਰਿਆ। ਈਡੀ ਦੀ ਟੀਮ ਸਵੇਰੇ ਮੌਕੇ 'ਤੇ ਪਹੁੰਚੀ ਅਤੇ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਕਈ ਥਾਵਾਂ 'ਤੇ ਈਡੀ ਨੇ ਛਾਪੇਮਾਰੀ ਕੀਤੀ ਹੈ।

ਹਾਲਾਂਕਿ, ਪੁਲਿਸ ਜਾਂ ਈਡੀ ਵੱਲੋਂ ਕਾਰੋਬਾਰੀ ਅਤੇ ਸੀਏ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਛਾਪੇਮਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ। ਛਾਪੇਮਾਰੀ ਤੋਂ ਬਾਅਦ, ਕਾਰੋਬਾਰੀ ਭਾਈਚਾਰੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਜਾਣਕਾਰੀ ਮੁਤਾਬਕ, ਈਡੀ ਦੀ ਟੀਮ ਦਾ ਜਲੰਧਰ ਦੇ ਦੋ ਸਿਆਸਤਦਾਨਾਂ ਦੇ ਘਰ ਜਾਣ ਦੀ ਜਾਣਕਾਰੀ ਮਿਲੀ ਹੈ। ਇਸ ਤੋਂ ਪਹਿਲਾਂ, ਈਡੀ ਨੇ ਲਵਲੀ ਯੂਨੀਵਰਸਿਟੀ ਦੇ ਚੇਅਰਮੈਨ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ 'ਤੇ ਵੀ ਛਾਪੇਮਾਰੀ ਕੀਤੀ ਸੀ।

ਏਜੰਸੀ ਦੀ ਕਾਰਵਾਈ 'ਤੇ ਪ੍ਰਤੀਕਿਰਿਆ ਦਿੰਦਿਆਂ ਹੋਇਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਿਖਿਆ ਕਿ ਈਡੀ ਇੱਕ ਵਾਰ ਫਿਰ ਪੰਜਾਬ ਵਿੱਚ ਹਿੰਦੂ ਕਾਰੋਬਾਰੀਆਂ 'ਤੇ ਛਾਪੇਮਾਰੀ ਕਰ ਰਹੀ ਹੈ। ਈਡੀ ਪੰਜਾਬ ਵਿੱਚ ਛੋਟੇ ਹਿੰਦੂ ਕਾਰੋਬਾਰੀਆਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਮੈਂ ਸਾਰੇ ਕਾਰੋਬਾਰੀਆਂ ਨੂੰ ਅਪੀਲ ਕਰਦਾ ਹਾਂ - ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਪੂਰਾ ਪੰਜਾਬ ਅਤੇ ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ ਇਕੱਠੇ ਹੋ ਕੇ ਈਡੀ ਦਾ ਮੁਕਾਬਲਾ ਕਰਾਂਗੇ।

Advertisement

ਟਾਪ ਹੈਡਲਾਈਨ

ਧਮਾਕਿਆਂ ਨਾਲ ਕੰਬਿਆ ਜਲੰਧਰ ਦਾ ਆਹ ਇਲਾਕਾ, ਲੱਗੀ ਭਿਆਨਕ ਅੱਗ; ਜਾਨ ਬਚਾਉਣ ਲਈ ਇੱਧਰ-ਉਧਰ ਭੱਜੇ ਲੋਕ
ਧਮਾਕਿਆਂ ਨਾਲ ਕੰਬਿਆ ਜਲੰਧਰ ਦਾ ਆਹ ਇਲਾਕਾ, ਲੱਗੀ ਭਿਆਨਕ ਅੱਗ; ਜਾਨ ਬਚਾਉਣ ਲਈ ਇੱਧਰ-ਉਧਰ ਭੱਜੇ ਲੋਕ
AAP ਨੂੰ ਵੱਡਾ ਝਟਕਾ , ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਭਾਜਪਾ 'ਚ ਹੋਏ ਸ਼ਾਮਲ 
AAP ਨੂੰ ਵੱਡਾ ਝਟਕਾ , ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਭਾਜਪਾ 'ਚ ਹੋਏ ਸ਼ਾਮਲ 
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, SHO ਨੂੰ ਕੀਤਾ ਲਾਈਨਹਾਜ਼ਰ; ਜਾਣੋ ਵਜ੍ਹਾ
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, SHO ਨੂੰ ਕੀਤਾ ਲਾਈਨਹਾਜ਼ਰ; ਜਾਣੋ ਵਜ੍ਹਾ
Punjab News: ਪੰਜਾਬ 'ਚ ਭੱਖਦੀ ਗਰਮੀ ਵਿਚਾਲੇ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਬਿਜਲੀ ਨਾਲ ਸਬੰਧਤ ਕੰਮ ਪਹਿਲਾਂ ਹੀ ਕਰ ਲਓ ਪੂਰੇ...
ਪੰਜਾਬ 'ਚ ਭੱਖਦੀ ਗਰਮੀ ਵਿਚਾਲੇ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਬਿਜਲੀ ਨਾਲ ਸਬੰਧਤ ਕੰਮ ਪਹਿਲਾਂ ਹੀ ਕਰ ਲਓ ਪੂਰੇ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IndiGo Flight : ਹਵਾ 'ਚ ਅਚਾਨਕ ਵਿਗੜੀ ਪਾਇਲਟ ਦੀ ਤਬੀਅਤ, IndiGo ਦੀ ਫਲਾਈਟ ਨੇ ਮਸਕਟ 'ਚ ਕੀਤੀ ਐਮਰਜੈਂਸੀ ਲੈਂਡਿੰਗ
IndiGo Flight : ਹਵਾ 'ਚ ਅਚਾਨਕ ਵਿਗੜੀ ਪਾਇਲਟ ਦੀ ਤਬੀਅਤ, IndiGo ਦੀ ਫਲਾਈਟ ਨੇ ਮਸਕਟ 'ਚ ਕੀਤੀ ਐਮਰਜੈਂਸੀ ਲੈਂਡਿੰਗ
Big News: ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਕਈ SSP ਵੀ ਬਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਕਈ SSP ਵੀ ਬਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
Barnala 'ਚ ਕੱਲ੍ਹ ਸਾਰੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ, ਸਕੂਲ ਬੱਸ ਤੇ ਵੈਨ ਡਰਾਈਵਰਾਂ ਦੀ ਹੜਤਾਲ
Barnala 'ਚ ਕੱਲ੍ਹ ਸਾਰੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ, ਸਕੂਲ ਬੱਸ ਤੇ ਵੈਨ ਡਰਾਈਵਰਾਂ ਦੀ ਹੜਤਾਲ
Embed widget