ਪੜਚੋਲ ਕਰੋ

ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ

Chandigarh News :  ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਜਲੰਧਰ ਜ਼ਿਮਨੀ ਚੋਣ ਸਬੰਧੀ ਆਦਰਸ਼ ਚੋਣ ਜ਼ਾਬਤਾ ਹਟਾਉਣ ਲਈ ਪੱਤਰ ਜਾਰੀ ਕੀਤਾ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਚੋਣ ਕਮਿਸ਼ਨ ਵੱਲੋਂ ਚੋਣ ਸ਼ਡਿਊਲ ਦੇ ਐਲਾਨ

Chandigarh News :  ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਜਲੰਧਰ ਜ਼ਿਮਨੀ ਚੋਣ ਸਬੰਧੀ ਆਦਰਸ਼ ਚੋਣ ਜ਼ਾਬਤਾ ਹਟਾਉਣ ਲਈ ਪੱਤਰ ਜਾਰੀ ਕੀਤਾ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਚੋਣ ਕਮਿਸ਼ਨ ਵੱਲੋਂ ਚੋਣ ਸ਼ਡਿਊਲ ਦੇ ਐਲਾਨ ਦੀ ਮਿਤੀ ਤੋਂ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਅਤੇ ਇਹ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹਿੰਦਾ ਹੈ। ਹੁਣ ਜਦੋਂ ਰਿਟਰਨਿੰਗ ਅਫ਼ਸਰ ਵੱਲੋਂ ਜਲੰਧਰ ਜ਼ਿਮਨੀ ਚੋਣ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ ਤਾਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਗਿਆ ਹੈ।
 
ਇਹ ਵੀ ਪੜ੍ਹੋ : 'ਆਪ' ਵਿਧਾਇਕ ਵਰਿੰਦਰ ਸਿੰਘ ਕਾਦੀਆਂ ਨੂੰ ਵੱਡਾ ਝਟਕਾ, ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ 'ਚ ਦੋਸ਼ ਤੈਅ

ਦੱਸਣਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ-4 ਜਲੰਧਰ ਦੀ ਉਪ ਚੋਣ ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰਰੀਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤਾ ਪੂਰੀ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਸੀ ਕਿ ਇਸ ਵਿਚ ਕਿਸੇ ਕਿਸਮ ਦੀ ਿਢੱਲ-ਮੱਠ ਅਤੇ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

 ਦੱਸ ਦੇਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਇਸ ਸੀਟ ’ਤੇ ਕਬਜ਼ਾ ਕਰ ਲਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ (302279 ਵੋਟਾਂ) ਨੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ (243450 ਵੋਟਾਂ) ਨੂੰ ਜ਼ਬਰਦਸਤ ਮੁਕਾਬਲੇ ’ਚ 58691 ਵੋਟਾਂ ਨਾਲ ਹਰਾਇਆ। ਇਸ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਡਾ. ਸੁਖਵਿੰਦਰ ਸਿੰਘ ਸੁੱਖੀ (158445 ਵੋਟਾਂ) ਹਾਸਲ ਕਰਕੇ ਤੀਜੇ ਨੰਬਰ ’ਤੇ ਰਹੇ, ਜਦਕਿ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ 134800 ਵੋਟਾਂ ਪ੍ਰਾਪਤ ਕੀਤੀਆਂ ਤੇ ਚੌਥੇ ਨੰਬਰ ’ਤੇ ਰਹੇ। ਭਾਜਪਾ ਉਮੀਦਵਾਰ ਅਟਵਾਲ ਦੀ ਜ਼ਮਾਨਤ ਜ਼ਬਤ ਹੋ ਗਈ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Embed widget