ਪੜਚੋਲ ਕਰੋ

ਪੰਜਾਬ 'ਚ ਪੈ ਗਿਆ ਚੀਕ-ਚੀਹਾੜਾ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਡਿੱਗਿਆ ਖੰਭਾ

Jalandhar News: ਜਲੰਧਰ ਵਿੱਚ ਉਸ ਸਮੇਂ ਹਫ਼ੜਾ-ਦਫੜੀ ਮਚ ਗਈ, ਜਦੋਂ ਬੱਚਿਆਂ ਨਾਲ ਭਰੀ ਇਕ ਸਕੂਲ ਬੱਸ ਨਾਲ ਇਕ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਪਿੰਡ ਬੱਲਾਂ ਨੇੜੇ ਇਕ ਬਿਜਲੀ ਦਾ ਖੰਭਾ ਟੁੱਟ ਕੇ ਸਕੂਲੀ ਬੱਚਿਆਂ ਨਾਲ ਭਰੀ ਬੱਸ ਉੱਤੇ ਡਿੱਗ ਪਿਆ।

ਇਸ ਦੌਰਾਨ ਗਨੀਨਤ ਇਹ ਰਹੀ ਕਿ ਖੰਭੇ ਤੋਂ ਕਰੰਟ ਬੱਸ ਤੱਕ ਨਹੀਂ ਪਹੁੰਚ ਸਕਿਆ, ਜਿਸ ਕਾਰਨ ਇਕ ਵੱਡਾ ਹਾਦਸਾ ਟਲ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਬਿਜਲੀ ਸਪਲਾਈ 4 ਘੰਟੇ ਬੰਦ ਰਹੀ। ਜ਼ਿਕਰਯੋਗ ਹੈ ਕਿ ਇਹ ਘਟਨਾ ਬੀਤੇ ਦਿਨ ਦੁਪਹਿਰ ਨੂੰ ਸਾਢੇ ਤਿੰਨ ਵਜੇ ਦੇ ਕਰੀਬ ਉਸ ਵੇਲੇ ਵਾਪਰੀ, ਜਦੋਂ ਸਕੂਲ ਤੋਂ ਬਾਅਦ ਬੱਸ ਬੱਚਿਆਂ ਨੂੰ ਘਰ ਲਿਜਾਣ ਲਈ ਬੱਲਾਂ ਪਿੰਡ ਪਹੁੰਚੀ।

ਉੱਥੇ ਹੀ ਬੱਸ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਬੱਚਿਆਂ ਨੂੰ ਬੱਸ ਤੋਂ ਬਾਹਰ ਕੱਢਿਆ। ਦੱਸਿਆ ਜਾ ਰਿਹਾ ਹੈ ਕਿ ਸੜਕ ਦੇ ਇਕ ਪਾਸੇ ਗਟਰ ਦਾ ਢੱਕਣ ਸੀ ਜੋ ਟੁੱਟ ਕੇ ਡਿੱਗ ਗਿਆ ਸੀ। ਬੱਸ ਨੂੰ ਬਚਾਉਣ ਲਈ ਡਰਾਈਵਰ ਨੇ ਇਸਨੂੰ ਸਾਈਡ 'ਤੇ ਲਿਜਾਣ ਦੀ ਕੋਸ਼ਿਸ਼ ਕੀਤੀ ਪਰ ਬੱਸ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਜਾਣਕਾਰੀ ਅਨੁਸਾਰ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਸੀ ਪਰ 4 ਘੰਟੇ ਬੀਤ ਜਾਣ ਤੋਂ ਬਾਅਦ ਵੀ ਬਿਜਲੀ ਵਿਭਾਗ ਦਾ ਕੋਈ ਵੀ ਅਧਿਕਾਰੀ ਮੌਕੇ 'ਤੇ ਨਹੀਂ ਪਹੁੰਚਿਆ। ਕਾਫ਼ੀ ਦੇਰ ਬਾਅਦ ਬਿਜਲੀ ਕਰਮਚਾਰੀ ਉੱਥੇ ਪਹੁੰਚੇ, ਬਿਜਲੀ ਕੱਟ ਦਿੱਤੀ ਅਤੇ ਖੰਭੇ ਤੋਂ ਟੁੱਟੀਆਂ ਤਾਰਾਂ ਨੂੰ ਹਟਾਇਆ ਗਿਆ। 

ਟਾਪ ਹੈਡਲਾਈਨ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Embed widget