ਪੜਚੋਲ ਕਰੋ

Jalandhar news: ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਗੈਂਗਸਟਰ ਦਵਿੰਦਰ ਦੇ ਪੈਰ 'ਚ ਲੱਗੀ ਗੋਲੀ

Encounter between police and gangster: ਜਲੰਧਰ ਦੇ ਜੰਡਿਆਲਾ ਗੁਰੂ ਨੇੜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

Encounter between police and gangster: ਜਲੰਧਰ ਦੇ ਜੰਡਿਆਲਾ ਗੁਰੂ ਨੇੜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜੰਡਿਆਲਾ ਕਸਬਾ ਨੇੜੇ ਪੁਲਿਸ ਸੀਆਈਏ ਸਟਾਫ਼ ਦੀ ਟੀਮ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ।

ਦੱਸ ਦਈਏ ਕਿ ਹਾਲ ਹੀ 'ਚ ਇਸ ਨੇ ਇਕ ਇਮੀਗ੍ਰੇਸ਼ਨ ਅਧਿਕਾਰੀ ਦੀ ਕਾਰ 'ਤੇ ਗੋਲੀਬਾਰੀ ਕਰਕੇ ਫਿਰੌਤੀ ਦੀ ਮੰਗ ਕੀਤੀ ਸੀ। ਉਨ੍ਹਾਂ ਹੀ ਗੈਂਗਸਟਰਾਂ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ ਅਤੇ ਪੁਲਿਸ ਨੂੰ ਜਵਾਬੀ ਕਾਰਵਾਈ ਕਰਨੀ ਪਈ।

ਇਹ ਵੀ ਪੜ੍ਹੋ: Sidhu vs Bajwa: ਸਿੱਧੂ-ਬਾਜਵਾ ਦੇ ਕਲੇਸ਼ ਵਿੱਚ ਰਾਜਾ ਵੜਿੰਗ ਦੀ ਐਂਟਰੀ ! ਕਿਹਾ- ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਨੁਸ਼ਾਸਨਹੀਣਤਾ

ਇਸ ਦੌਰਾਨ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਇੱਕ ਗੈਂਗਸਟਰ ਨੂੰ ਫੜ ਲਿਆ ਗਿਆ ਹੈ ਅਤੇ ਦੂਜੇ ਦੀ ਭਾਲ ਜਾਰੀ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਇਹ ਸਾਰੀ ਜਾਣਕਾਰੀ ਸਾਡੀ ਟੀਮ ਨੂੰ ਫ਼ੋਨ ਰਾਹੀਂ ਦਿੱਤੀ ਹੈ ਅਤੇ ਇਸ ਦੀ ਪੁਸ਼ਟੀ ਵੀ ਕੀਤੀ ਹੈ।

ਇਹ ਵੀ ਪੜ੍ਹੋ: Barnala news: '...ਪਾਰਲੀਮੈਂਟ 'ਚ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼', ਸਾਂਸਦਾਂ ਨੂੰ ਮੁਅੱਤਲ ਕਰਨ 'ਤੇ ਕਾਂਗਰਸ ਨੇ ਗੁੱਸਾ ਕੀਤਾ ਜ਼ਾਹਰ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ

India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ

328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ

ਵੀਡੀਓਜ਼

ਚੰਡੀਗੜ੍ਹ ਪੰਜਾਬ ਦਾ ਬਣਾਕੇ ਰਹਾਂਗੇ! CM ਮਾਨ ਦਾ ਐਲਾਨ
ਨੌਕਰੀ, ਬਿਜਲੀ, ਪਾਣੀ ਸਭ ‘ਚ ਵੱਡੇ ਫੈਸਲੇ , CM ਮਾਨ ਦਾ ਪਾਵਰ ਪੈਕ ਬਿਆਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਸਾਂਝ ਨਹੀਂ ਤੋੜ ਸਕਦੇ , CM ਮਾਨ ਦਾ ਵਿਰੋਧੀਆਂ ਨੂੰ ਠੋਕਵਾਂ ਜਵਾਬ
ਪੰਜਾਬ ਨਾਲ ਹਮੇਸ਼ਾ ਹੁੰਦੀ ਧੱਕੇਸ਼ਾਹੀ! CM ਮਾਨ ਦਾ ਕੇਂਦਰ ‘ਤੇ ਵੱਡਾ ਹਮਲਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ
India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ
India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ
328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ
328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ
ਪਠਾਨਕੋਟ 'ਚ ਤੇਲ ਦੇ ਡਿਪੂ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ, ਦੁਕਾਨਾਂ ਸੜ ਕੇ ਹੋਈਆਂ ਸੁਆਹ

PM ਮੋਦੀ ਆਉਣਗੇ ਪੰਜਾਬ, ਜਾਣੋ ਕਿੰਨੇ ਦਿਨ ਦਾ ਹੋਵੇਗਾ ਦੂਰਾ, ਦੇਖੋ ਪੂਰਾ ਸ਼ਡਿਊਲ

ਸਰਹੱਦ ਪਾਰੋਂ ਤਸਕਰੀ ਦਾ ਪਰਦਾਫਾਸ਼, ਅੰਮ੍ਰਿਤਸਰ ਪੁਲਿਸ ਦਾ ਵੱਡਾ ਖੁਲਾਸਾ! ਹੈਰੋਇਨ, ਹਥਿਆਰਾਂ ਸਮੇਤ 4 ਗ੍ਰਿਫ਼ਤਾਰ

Zirakpur 'ਚ Security Guard 'ਤੇ ਹਮਲਾ, ਬੰਦੂਕ ਖੋਹ ਕੇ ਫਰਾਰ! CCTV ਫੁਟੇਜ ਦੀ ਜਾਂਚ

Embed widget