ਜਲੰਧਰ ਦੇ ਜੰਡਿਆਲਾ ਨੇੜੇ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਗੈਂਗਸਟਰ ਵਲੋਂ ਕੁਝ ਦਿਨ ਪਹਿਲਾਂ ਇੱਕ ਟਰੈਵਲ ਏਜੰਟ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ। ਗੈਂਗਸਟਰ ਦੀ ਪਛਾਣ ਦਵਿੰਦਰ ਵਜੋਂ ਹੋਈ ਹੈ।