ਪੜਚੋਲ ਕਰੋ

Jalandhar ਦੇ ਸੁੱਚੀ ਪਿੰਡ ਵਿਖੇ ਖੇਤ 'ਚ ਕੰਮ ਕਰਦੇ ਸਮੇਂ ਪਲਟਿਆ ਟਰੈਕਟਰ, ਕਿਸਾਨ ਦੀ ਮੌਤ

Jalandhar News : ਜਲੰਧਰ ਦੇ ਸੁੱਚੀ ਪਿੰਡ ਵਿਖੇ ਖੇਤ ਵਿਚ ਕੰਮ ਕਰਦੇ ਸਮੇਂ ਇੱਕ ਕਿਸਾਨ ਦੀ ਟਰੈਕਟਰ ਪਲਟਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ।

Jalandhar News : ਜਲੰਧਰ ( Jalandhar) ਦੇ ਸੁੱਚੀ ਪਿੰਡ ਵਿਖੇ ਖੇਤ ਵਿਚ ਕੰਮ ਕਰਦੇ ਸਮੇਂ ਇੱਕ ਕਿਸਾਨ (Farmer dies ) ਦੀ ਟਰੈਕਟਰ ਪਲਟਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਲਜ਼ਾਰ ਸਿੰਘ ਉਰਫ਼ ਪੱਪੂ ਪਿੰਡ ਲੰਮਾ ਵਜੋਂ ਹੋਈ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪਰਿਵਾਰ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਜਾਣਕਾਰੀ ਅਨੁਸਾਰ ਗੁਲਜ਼ਾਰ ਸਿੰਘ ਆਪਣੇ ਖੇਤ ਵਿਚ ਟਰੈਕਟਰ ਨਾਲ ਕੰਮ ਕਰ ਰਿਹਾ ਸੀ। ਖੇਤ ਵਿੱਚ ਕੰਮ ਕਰਦੇ ਸਮੇਂ ਅਚਾਨਕ ਟਰੈਕਟਰ ਬੇਕਾਬੂ ਹੋ ਕੇ ਪਲਟ ਗਿਆ, ਜਿਸ ਦੇ ਹੇਠਾਂ ਦੱਬਣ ਕਾਰਨ ਕਿਸਾਨ ਦੀ ਜਾਨ ਚਲੀ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ ਚਲਾ ਰਹੇ ਗੁਲਜ਼ਾਰ ਸਿੰਘ ਨੂੰ ਸੰਭਲਣ ਦਾ ਮੌਕਾ ਵੀ ਨਾ ਮਿਲਿਆ ਅਤੇ ਉਹ ਟਰੈਕਟਰ ਦੇ ਹੇਠਾਂ ਬੁਰੀ ਤਰ੍ਹਾਂ ਦੱਬ ਗਏ।

ਮਦਦ ਲਈ ਦੌੜੇ ਪਿੰਡ ਵਾਸੀ, ਪਰ ਉਦੋਂ ਤੱਕ ਹੋ ਚੁੱਕੀ ਸੀ ਦੇਰ

ਟਰੈਕਟਰ ਪਲਟਣ ਦੀ ਆਵਾਜ਼ ਅਤੇ ਰੌਲਾ ਸੁਣ ਕੇ ਨੇੜਲੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨ ਅਤੇ ਪਿੰਡ ਵਾਸੀ ਤੁਰੰਤ ਮੌਕੇ 'ਤੇ ਪਹੁੰਚ ਗਏ। ਕੁਝ ਹੀ ਸਮੇਂ ਵਿੱਚ ਘਟਨਾ ਸਥਾਨ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਪਿੰਡ ਵਾਸੀਆਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰਦੇ ਹੋਏ ਟਰੈਕਟਰ ਹੇਠਾਂ ਦੱਬੇ ਗੁਲਜ਼ਾਰ ਸਿੰਘ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਕਾਫ਼ੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ, ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਟਰੈਕਟਰ ਦੇ ਭਾਰੀ ਵਜ਼ਨ ਹੇਠਾਂ ਦੱਬਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ।

ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ

ਗੁਲਜ਼ਾਰ ਸਿੰਘ ਉਰਫ਼ ਪੱਪੂ ਦੀ ਅਚਾਨਕ ਮੌਤ ਦੀ ਖ਼ਬਰ ਜਿਵੇਂ ਹੀ ਉਨ੍ਹਾਂ ਦੇ ਘਰ ਅਤੇ ਲੰਮਾ ਪਿੰਡ ਵਿੱਚ ਪਹੁੰਚੀ, ਉੱਥੇ ਮਾਤਮ ਛਾ ਗਿਆ। ਇਸ ਦੁਖਦਾਈ ਹਾਦਸੇ ਨੇ ਪੂਰੇ ਇਲਾਕੇ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ਵਾਸੀ ਉਨ੍ਹਾਂ ਨੂੰ ਹੌਸਲਾ ਦੇਣ ਲਈ ਘਰ ਪਹੁੰਚ ਰਹੇ ਹਨ। ਪੂਰੇ ਪਿੰਡ ਵਿੱਚ ਸੋਗ ਅਤੇ ਸਨਾਟਾ ਪਸਰਿਆ ਹੋਇਆ ਹੈ। ਘਟਨਾ ਦੀ ਸੂਚਨਾ ਸਥਾਨਕ ਪੁਲਿਸ ਨੂੰ ਵੀ ਦੇ ਦਿੱਤੀ ਗਈ ਹੈ।

Advertisement

ਟਾਪ ਹੈਡਲਾਈਨ

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Punjab News: ਜਲੰਧਰ 'ਚ ਐਕਟਿਵਾ ਲਈ ਖ਼ਰੀਦਿਆਂ 8.52 ਲੱਖ ਰੁਪਏ ਦਾ VIP ਨੰਬਰ, ਈ-ਨਿਲਾਮ 'ਚ 25 ਲੱਖ ਰੁਪਏ ਦੇ ਵਿਕੇ 9 ਨੰਬਰ; ਇੱਥੇ ਚੈੱਕ ਕਰੋ ਡਿਟੇਲ...
ਜਲੰਧਰ 'ਚ ਐਕਟਿਵਾ ਲਈ ਖ਼ਰੀਦਿਆਂ 8.52 ਲੱਖ ਰੁਪਏ ਦਾ VIP ਨੰਬਰ, ਈ-ਨਿਲਾਮ 'ਚ 25 ਲੱਖ ਰੁਪਏ ਦੇ ਵਿਕੇ 9 ਨੰਬਰ; ਇੱਥੇ ਚੈੱਕ ਕਰੋ ਡਿਟੇਲ...
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਜਲੰਧਰ 'ਚ ਪਿਆ ਭਾਰੀ ਮੀਂਹ; 10 ਜ਼ਿਲ੍ਹਿਆਂ ਲਈ ਅਲਰਟ ਜਾਰੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਜਲੰਧਰ 'ਚ ਪਿਆ ਭਾਰੀ ਮੀਂਹ; 10 ਜ਼ਿਲ੍ਹਿਆਂ ਲਈ ਅਲਰਟ ਜਾਰੀ
Advertisement

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
Embed widget