ਪੜਚੋਲ ਕਰੋ

ਪੰਜਾਬ 'ਚ ਕਿਸਾਨਾਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਕੀਤਾ ਪ੍ਰਦਰਸ਼ਨ, ਸਰਕਾਰ ਦੀ ਕਾਰਵਾਈ ਤੋਂ ਨਾਰਾਜ਼

Jalandhar News: ਜਲੰਧਰ ਦੇ ਕਸਬਾ ਫਿਲੌਰ ਦੇ ਨੇੜੇ ਸੋਮਵਾਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਪੁਤਲਾ ਵੀ ਸਾੜਿਆ।

Jalandhar News: ਜਲੰਧਰ ਦੇ ਕਸਬਾ ਫਿਲੌਰ ਦੇ ਨੇੜੇ ਸੋਮਵਾਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਪੁਤਲਾ ਵੀ ਸਾੜਿਆ। ਇਸ ਦੌਰਾਨ ਕਿਸਾਨਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਹ ਪ੍ਰਦਰਸ਼ਨ ਕਿਸਾਨਾਂ ਵਿਰੁੱਧ ਕੀਤੀ ਗਈ ਕਾਰਵਾਈ ਦੇ ਸਬੰਧ ਵਿੱਚ ਕੀਤਾ ਗਿਆ ਸੀ।

ਸਰਹੱਦ 'ਤੇ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਤੋਂ ਨਾਰਾਜ਼ ਸਨ ਕਿਸਾਨ 

ਸ਼ੰਭੂ ਸਰਹੱਦ 'ਤੇ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਗੁੱਸੇ ਵਿੱਚ ਆਏ ਕਿਸਾਨਾਂ ਨੇ ਇਹ ਵਿਰੋਧ ਪ੍ਰਦਰਸ਼ਨ ਕੀਤਾ। ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਫਿਲੌਰ ਦੇ ਐਸਡੀਐਮ ਦਫ਼ਤਰ ਅੱਗੇ ਰੋਸ ਮਾਰਚ ਕੱਢਿਆ। ਫਿਲੌਰ ਦੇ ਮੁੱਖ ਚੌਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੁਲਿਸ ਨੇ ਮੀਟਿੰਗ ਬੁਲਾ ਕੇ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਨੇ ਕਿਹਾ ਕਿ, ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੇ ਸ਼ਾਂਤਮਈ ਰੋਸ ਪ੍ਰਦਰਸ਼ਨ 'ਤੇ ਬੈਠੇ ਕਿਸਾਨਾਂ 'ਤੇ ਤਸ਼ੱਦਦ ਕੀਤਾ ਹੈ। ਕਿਸਾਨਾਂ ਦੀਆਂ ਟਰੈਕਟਰ ਟਰਾਲੀਆਂ, ਏ.ਸੀ., ਫਰਿੱਜ, ਪੱਖੇ, ਐਲ.ਈ.ਡੀ. ਅਤੇ ਹੋਰ ਸਮਾਨ ਜ਼ਬਤ ਕਰ ਲਿਆ ਗਿਆ, ਅਤੇ ਕੁਝ ਸਮਾਨ ਵੀ ਚੋਰੀ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਸਾਮਾਨ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਕਿਸਾਨਾਂ ਦਾ ਸਾਮਾਨ ਵਾਪਸ ਕੀਤਾ ਜਾਣਾ ਚਾਹੀਦਾ ਹੈ।

ਜਲੰਧਰ ਵਿੱਚ 28 ਮਾਰਚ ਨੂੰ ਹੋਣ ਵਾਲੇ ਪ੍ਰਦਰਸ਼ਨ ਸੰਬੰਧੀ ਹੋਈ ਮੀਟਿੰਗ 

ਇਸ ਦੇ ਨਾਲ ਹੀ, ਭਾਰਤੀ ਕਿਸਾਨ ਯੂਨੀਅਨ ਜਲੰਧਰ ਸ਼ਹਿਰ ਵੱਲੋਂ 28 ਮਾਰਚ ਨੂੰ ਹੋਣ ਵਾਲੇ ਪ੍ਰਦਰਸ਼ਨ ਸੰਬੰਧੀ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਜਿਸ ਵਿੱਚ ਕਿਸਾਨਾਂ ਵੱਲੋਂ 28 ਮਾਰਚ ਨੂੰ ਹੋਣ ਵਾਲੇ ਪ੍ਰਦਰਸ਼ਨ ਸਬੰਧੀ ਰਣਨੀਤੀ ਬਣਾਈ ਗਈ। ਇਸ ਦੌਰਾਨ ਕਿਸਾਨ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਡੀਸੀ ਦਫ਼ਤਰਾਂ ਦਾ ਘਿਰਾਓ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਭਾਜਪਾ ਨੇ ਇਸ ਸੀਨੀਅਰ ਆਗੂ ਨੂੰ ਸੂਬਾ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਭਾਜਪਾ ਨੇ ਇਸ ਸੀਨੀਅਰ ਆਗੂ ਨੂੰ ਸੂਬਾ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ...
Kulhad Pizza Sehaj Arora: ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
Jalandhar News : ਏਅਰਫੋਰਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ 'ਚ ਮੌਤ, ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Jalandhar News : ਏਅਰਫੋਰਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ 'ਚ ਮੌਤ, ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
ਪੰਜਾਬ ਦੇ ਇਸ ਜ਼ਿਲ੍ਹੇ 'ਚ ਕੱਲ੍ਹ ਰਹੇਗੀ ਅੱਧੇ ਦਿਨ ਦੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਕੱਲ੍ਹ ਰਹੇਗੀ ਅੱਧੇ ਦਿਨ ਦੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
Embed widget