ਪੜਚੋਲ ਕਰੋ

Crime News: ਪਿਓ ਨੇ ਨਾਬਾਲਿਗ ਧੀ ਨਾਲ ਕੀਤਾ ਬਲਾਤਕਾਰ, ਬੀਮਾਰ ਹੋਣ 'ਤੇ ਹੋਇਆ ਖੁਲਾਸਾ, ਕਈ ਮਹੀਨਿਆਂ ਤੱਕ ਕੀਤੀ ਜ਼ਬਰਦਸਤੀ

ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਪੁੱਜੀ ਤਾਂ ਲੜਕੀ ਨੂੰ ਤੁਰੰਤ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਮੈਡੀਕਲ ਜਾਂਚ ਵਿੱਚ ਪੁਸ਼ਟੀ ਹੋਈ ਕਿ ਪੀੜਤਾ ਨਾਲ ਕਈ ਮਹੀਨਿਆਂ ਤੱਕ ਬਲਾਤਕਾਰ ਕੀਤਾ ਗਿਆ। ਡਾਕਟਰਾਂ ਦੀ ਰਿਪੋਰਟ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਪ੍ਰਭਾਵ ਨਾਲ ਮਾਮਲਾ ਦਰਜ ਕਰ ਲਿਆ ਹੈ।

Crime News: ਜਲੰਧਰ 'ਚ ਮਤਰੇਏ ਪਿਤਾ ਵੱਲੋਂ ਆਪਣੀ ਹੀ ਧੀ ਨਾਲ ਬਲਾਤਕਾਰ ਕੀਤੇ ਜਾਣ ਦਾ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮ ਮਤਰੇਏ ਪਿਤਾ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਪਿਤਾ ਨੂੰ ਸਦਰ ਥਾਣਾ ਖੇਤਰ ਤੋਂ ਹੀ ਗ੍ਰਿਫਤਾਰ ਕਰ ਲਿਆ ਹੈ। ਇਹ ਘਟਨਾ ਸਦਰ ਥਾਣਾ ਅਧੀਨ ਪੈਂਦੇ ਪਿੰਡ ਖੁਸਰੋਪੁਰ ਦੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਪਿਤਾ ਨੇ ਆਪਣੀ 14 ਸਾਲ ਦੀ ਧੀ ਨਾਲ ਕਈ ਵਾਰ ਬਲਾਤਕਾਰ ਕੀਤਾ। ਇਸ ਸਬੰਧੀ ਮੁਲਜ਼ਮ ਮਤਰੇਈ ਧੀ ਨੂੰ ਧਮਕੀਆਂ ਦਿੰਦਾ ਸੀ ਕਿ ਜੇ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ। ਜਿਸ ਕਾਰਨ ਲੜਕੀ ਇਹ ਸਭ ਝੱਲਦੀ ਰਹੀ। 
ਪੀੜਤਾ ਦੇ ਬੀਮਾਰ ਹੋਣ 'ਤੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਪਤਾ ਲੱਗਾ ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੁਲਿਸ ਨੇ ਮੈਡੀਕਲ ਕਰਵਾਇਆ

ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਪੁੱਜੀ ਤਾਂ ਲੜਕੀ ਨੂੰ ਤੁਰੰਤ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਮੈਡੀਕਲ ਜਾਂਚ ਵਿੱਚ ਪੁਸ਼ਟੀ ਹੋਈ ਕਿ ਪੀੜਤਾ ਨਾਲ ਕਈ ਮਹੀਨਿਆਂ ਤੱਕ ਬਲਾਤਕਾਰ ਕੀਤਾ ਗਿਆ। ਡਾਕਟਰਾਂ ਦੀ ਰਿਪੋਰਟ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਪ੍ਰਭਾਵ ਨਾਲ ਮਾਮਲਾ ਦਰਜ ਕਰ ਲਿਆ ਹੈ। ਜਲਦ ਹੀ ਪੁਲਿਸ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget