ਪੜਚੋਲ ਕਰੋ

Kapurthala Fire: ਸਵੇਰੇ ਤੜਕਸਾਰ ਸੜ ਗਈਆਂ 5 ਦੁਕਾਨਾਂ, ਪੁਰਾਣੀ ਸਬਜ਼ੀ ਮੰਡੀ 'ਚ ਲੱਗੀ ਅੱਗ

Fire broke out in Kapurthala - ਇਸ ਅੱਗਜਨੀ 'ਚ ਲਗਭਗ 5 ਦੁਕਾਨਾਂ ਜਿਨ੍ਹਾਂ ਵਿੱਚ ਸਬਜ਼ੀਆਂ, ਹਵਨ ਸਮਗਰੀ, ਕਰਿਆਨਾ, ਫਿਰੋਜਨ, ਚੱਪਲਾਂ, ਕੁੱਤਿਆਂ ਦਾ ਸਮਾਨ ਆਦਿ ਰੱਖਿਆ ਹੋਇਆ ਸੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। 

ਕਪੂਰਥਲਾ 'ਚ ਇੱਕ ਦੁਕਾਨ ਨੂੰ ਅੱਗ ਲੱਗਣ ਦੀ ਘਟਨਾ ਸਾਹਮਦੇ ਆਈ ਹੈ। ਇਹ ਘਟਨਾ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ 'ਚ ਤੜਕਸਾਰ ਵਾਪਰੀ ਹੈ। ਜਿੱਥੇ ਇਕ ਦੁਕਾਨ ਅੱਗ ਦੀ ਲਪੇਟ ਵਿੱਚ ਆ ਗਈ।  ਅੱਗ ਇੰਨੀ ਭਿਆਨਕ ਸੀ ਕਿ ਇਸ ਦੀ ਲਪੇਟ ਵਿੱਚ ਨਾਲ ਵਾਲੀਆਂ ਦੁਕਾਨਾਂ ਵੀ ਆ ਗਈਆਂ। 

ਅੱਗ ਲੱਗਣ ਦੇ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਦੱਸਿਆ ਜਾ ਰਿਹਾ ਹੈ। ਇਸ ਅੱਗਜਨੀ 'ਚ ਲਗਭਗ 5 ਦੁਕਾਨਾਂ ਜਿਨ੍ਹਾਂ ਵਿੱਚ ਸਬਜ਼ੀਆਂ, ਹਵਨ ਸਮਗਰੀ, ਕਰਿਆਨਾ, ਫਿਰੋਜਨ, ਚੱਪਲਾਂ, ਕੁੱਤਿਆਂ ਦਾ ਸਮਾਨ ਆਦਿ ਰੱਖਿਆ ਹੋਇਆ ਸੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। 

ਤੜਕਸਾਰ ਮਾਰਕਿਟ ਵਿੱਚ ਜ਼ਿਆਦਾ ਲੋਕਾਂ ਦੀ ਆਮਦ ਨਹੀਂ ਸੀ। ਅੱਗ ਲੱਗਦੀ ਦੇਖ ਇਸਦੀ ਸੂਚਨਾ ਮੰਡੀ ਦੇ ਚੌਕੀਦਾਰ ਰਮੇਸ਼ ਨੇ ਮੰਡੀ ਦੇ ਨੇੜੇ ਰਹਿੰਦੇ ਲੋਕਾਂ ਨੂੰ ਦਿੱਤੀ ਜਿਨ੍ਹਾਂ ਪਹਿਲਾਂ ਆਪਣੇ ਪੱਧਰ ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ 'ਤੇ ਕਾਬੂ ਨਹੀਂ ਪਾਇਆ ਗਿਆ। ਫਿਰ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਤੇ ਲੋਕਲ ਪ੍ਰਸ਼ਾਸ਼ਨ ਨੂੰ ਦਿੱਤੀ ਗਈ। 

ਇਸ ਦੌਰਾਨ  ਇਲਾਕੇ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਤੇ ਮੌਕੇ ਤੇ ਪਹੁੰਚੀਆਂ ਫਾਇਰਬ੍ਰਿਗੇਡ ਦੀਆਂ 2 ਗੱਡੀਆਂ ਨੇ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਦੌਰਾਨ ਅੰਦਰ ਬਲਾਸਟ ਹੋਣ ਦੀਆਂ ਅਵਾਜਾਂ ਵੀ ਆ ਰਹੀਆਂ ਸਨ। ਕੁੱਝ ਦੁਕਾਨਾਂ ਚੋਂ 3 ਸਿਲੰਡਰ ਵੀ ਕੱਢੇ ਗਏ। ਦਸਿਆ ਜਾ ਰਿਹਾ ਹੈ ਕਿ ਇਕ ਦੁਕਾਨ ਅੰਦਰ ਪਟਾਖੇ ਵੀ ਸਟੋਰ ਹੋਣ ਦੇ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ । 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Embed widget