ਪੜਚੋਲ ਕਰੋ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

Jalandhar News: ਜਲੰਧਰ ਦੇ ਭਾਰਗਵ ਕੈਂਪ ਇਲਾਕੇ 'ਚ ਮੰਗਲਵਾਰ ਨੂੰ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਨਾਜਾਇਜ਼ ਸ਼ਰਾਬ ਦੀ ਸੂਚਨਾ 'ਤੇ ਕਾਰਵਾਈ ਕਰਨ ਆਈ ਐਕਸਾਈਜ਼ ਵਿਭਾਗ ਦੀ ਟੀਮ 'ਤੇ ਇਕ ਨੌਜਵਾਨ ਨੇ ਕਥਿਤ ਤੌਰ 'ਤੇ ਗੋਲੀਆਂ ਚਲਾ ਦਿੱਤੀਆਂ।

Jalandhar News: ਜਲੰਧਰ ਦੇ ਭਾਰਗਵ ਕੈਂਪ ਇਲਾਕੇ 'ਚ ਮੰਗਲਵਾਰ ਨੂੰ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਨਾਜਾਇਜ਼ ਸ਼ਰਾਬ ਦੀ ਸੂਚਨਾ 'ਤੇ ਕਾਰਵਾਈ ਕਰਨ ਆਈ ਐਕਸਾਈਜ਼ ਵਿਭਾਗ ਦੀ ਟੀਮ 'ਤੇ ਇਕ ਨੌਜਵਾਨ ਨੇ ਕਥਿਤ ਤੌਰ 'ਤੇ ਗੋਲੀਆਂ ਚਲਾ ਦਿੱਤੀਆਂ। ਅਚਾਨਕ ਹੋਈ ਗੋਲੀਬਾਰੀ ਨਾਲ ਇਲਾਕੇ 'ਚ ਹਫੜਾ-ਦਫੜੀ ਮੱਚ ਗਈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਇਸ ਘਟਨਾ 'ਚ ਕੋਈ ਜ਼ਖ਼ਮੀ ਨਹੀਂ ਹੋਇਆ।

ਮਿਲੀ ਜਾਣਕਾਰੀ ਅਨੁਸਾਰ ਆਬਕਾਰੀ ਵਿਭਾਗ ਦੀ ਟੀਮ ਨੂੰ ਇਲਾਕੇ ਵਿੱਚ ਨਾਜਾਇਜ਼ ਸ਼ਰਾਬ ਵਿਕਣ ਦੀ ਸ਼ਿਕਾਇਤ ਮਿਲੀ ਸੀ। ਸ਼ਿਕਾਇਤ ਦੇ ਆਧਾਰ 'ਤੇ ਅਧਿਕਾਰੀ ਡੀਸੀ ਨਾਮ ਦੇ ਨੌਜਵਾਨ ਦੇ ਘਰ ਛਾਪਾ ਮਾਰਨ ਪਹੁੰਚੇ ਸਨ। ਦੋਸ਼ ਹੈ ਕਿ ਕਾਰਵਾਈ ਦੌਰਾਨ ਨੌਜਵਾਨਾਂ ਨੇ ਟੀਮ 'ਤੇ ਕਈ ਰਾਊਂਡ ਫਾਇਰ ਕੀਤੇ, ਜਿਸ ਕਾਰਨ ਮੌਕੇ 'ਤੇ ਭਗਦੜ ਵਰਗੀ ਸਥਿਤੀ ਬਣ ਗਈ।

ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਗੋਲੀਬਾਰੀ ਹੋਈ ਤਾਂ ਆਬਕਾਰੀ ਵਿਭਾਗ ਦੀ ਟੀਮ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ ਅਤੇ ਸੁਰੱਖਿਅਤ ਸਥਾਨ 'ਤੇ ਪਹੁੰਚੀ। ਇਸ ਦੌਰਾਨ ਮੁਲਜ਼ਮ ਘਟਨਾ ਤੋਂ ਤੁਰੰਤ ਬਾਅਦ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਭਾਰਗਵ ਕੈਂਪ ਮੌਕੇ 'ਤੇ ਪਹੁੰਚ ਗਈ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੋਸ਼ੀ ਦੀ ਪਛਾਣ ਕਰ ਲਈ ਗਈ ਹੈ ਅਤੇ ਉਸਨੂੰ ਜਲਦੀ ਹੀ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਗੋਲੀਬਾਰੀ ਤੋਂ ਬਾਅਦ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਘਟਨਾ ਸਥਾਨ 'ਤੇ ਇਕੱਠੇ ਹੋ ਗਏ, ਜਿਸ ਨਾਲ ਕੁਝ ਸਮੇਂ ਲਈ ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਬਣ ਗਿਆ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ASI ਨੂੰ ਕੀਤਾ ਸਸਪੈਂਡ, ਨਸ਼ੇ 'ਚ ਧੁੱਤ ਹੋ ਕੇ ਠੋਕੀਆਂ ਕਈ ਗੱਡੀਆਂ
ਪੰਜਾਬ ਤੋਂ ਵੱਡੀ ਖ਼ਬਰ! ASI ਨੂੰ ਕੀਤਾ ਸਸਪੈਂਡ, ਨਸ਼ੇ 'ਚ ਧੁੱਤ ਹੋ ਕੇ ਠੋਕੀਆਂ ਕਈ ਗੱਡੀਆਂ
ਜਲੰਧਰ ਦੇ 3 ਹੋਟਲਾਂ 'ਤੇ ਆਬਕਾਰੀ ਵਿਭਾਗ ਦੀ ਰੇਡ, ਟੀਮ ਨੇ ਖੰਗਾਲਿਆ ਰਿਕਾਰਡ; ਮੱਚਿਆ ਹੜਕੰਪ
ਜਲੰਧਰ ਦੇ 3 ਹੋਟਲਾਂ 'ਤੇ ਆਬਕਾਰੀ ਵਿਭਾਗ ਦੀ ਰੇਡ, ਟੀਮ ਨੇ ਖੰਗਾਲਿਆ ਰਿਕਾਰਡ; ਮੱਚਿਆ ਹੜਕੰਪ
Punjab News : ਸਟੇਜ ’ਤੇ ਗਾਇਕ ਰਮੀ ਰੰਧਾਵਾ ਨੂੰ MLA  ਨੇ ਕਹੀ ਆਹ ਗੱਲ, ਅੱਗੋਂ ਸਿੰਗਰ ਵੀ ਹੋ ਗਿਆ ਸਿੱਧਾ 
Punjab News : ਸਟੇਜ ’ਤੇ ਗਾਇਕ ਰਮੀ ਰੰਧਾਵਾ ਨੂੰ MLA  ਨੇ ਕਹੀ ਆਹ ਗੱਲ, ਅੱਗੋਂ ਸਿੰਗਰ ਵੀ ਹੋ ਗਿਆ ਸਿੱਧਾ 
Punjab News : ‘ਦਿੱਲੀ ਸ਼ਰਾਬ ਘੋਟਾਲੇ ਵਾਲੇ ਪੰਜਾਬ ਨੂੰ ਨਸ਼ਾ ਮੁਕਤ ਨਹੀਂ ਕਰ ਸਕਦੇ’:  ਅਮਿਤ ਸ਼ਾਹ 
Punjab News : ‘ਦਿੱਲੀ ਸ਼ਰਾਬ ਘੋਟਾਲੇ ਵਾਲੇ ਪੰਜਾਬ ਨੂੰ ਨਸ਼ਾ ਮੁਕਤ ਨਹੀਂ ਕਰ ਸਕਦੇ’:  ਅਮਿਤ ਸ਼ਾਹ 
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸੰਗੀਤ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਹੋਇਆ ਦੇਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ
ਸੰਗੀਤ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਹੋਇਆ ਦੇਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ
104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ
104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Embed widget