ਪੜਚੋਲ ਕਰੋ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਨੌਜਵਾਨਾਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ

Jalandhar News: ਜਲੰਧਰ ਵਿੱਚ ਹਸਪਤਾਲ ਜਾ ਰਹੇ ਦੋ ਨੌਜਵਾਨਾਂ 'ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇੱਕ ਦੀ ਮੌਤ ਹੋ ਗਈ, ਜਦੋਂ ਕਿ ਦੂਜੇ ਦਾ ਇਲਾਜ ਚੱਲ ਰਿਹਾ ਹੈ।

Jalandhar News: ਜਲੰਧਰ ਵਿੱਚ ਹਸਪਤਾਲ ਜਾ ਰਹੇ ਦੋ ਨੌਜਵਾਨਾਂ 'ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇੱਕ ਦੀ ਮੌਤ ਹੋ ਗਈ, ਜਦੋਂ ਕਿ ਦੂਜੇ ਦਾ ਇਲਾਜ ਚੱਲ ਰਿਹਾ ਹੈ। ਜ਼ਖਮੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਸ਼ੁਰੂਆਤੀ ਪੁਲਿਸ ਜਾਂਚ ਅਨੁਸਾਰ, ਇਹ ਘਟਨਾ 11 ਜੂਨ ਨੂੰ ਹੋਈ ਝਗੜੇ ਦਾ ਕਾਰਨ ਦੱਸੀ ਜਾ ਰਹੀ ਹੈ। ਮੌਕੇ 'ਤੇ ਪਹੁੰਚੇ ਭਾਰਗਵ ਕੈਂਪ ਦੇ ਐਸਐਚਓ ਨੇ ਦੱਸਿਆ ਕਿ ਪੰਜ ਤੋਂ ਸੱਤ ਹਮਲਾਵਰਾਂ ਨੇ ਹਮਲਾ ਕੀਤਾ। ਕੁਝ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਕੀ ਹੈ ਪੂਰਾ ਮਾਮਲਾ?

ਚਸ਼ਮਦੀਦਾਂ ਦੇ ਅਨੁਸਾਰ, ਇਹ ਸਾਰਾ ਵਿਵਾਦ ਵੀਰਵਾਰ ਨੂੰ ਸ਼ੁਰੂ ਹੋਇਆ ਸੀ। 11 ਜੂਨ ਨੂੰ ਰਾਹੁਲ ਉਰਫ਼ ਕਾਲੂ ਅਤੇ ਉਸਦੇ ਸਾਥੀਆਂ ਨੇ ਸਿਮਰਜੀਤ ਸਿੰਘ (ਉਰਫ਼ ਪੱਪੂ) 'ਤੇ ਕਿਸੇ ਗੱਲ ਨੂੰ ਲੈਕੇ ਹਮਲਾ ਕੀਤਾ  ਸੀ। ਸਿਮਰਜੀਤ ਸਿੰਘ ਪੇਸ਼ੇ ਤੋਂ ਇਲੈਕਟ੍ਰੀਸ਼ੀਅਨ ਹੈ। 12 ਜੂਨ ਨੂੰ ਜਦੋਂ ਪੀੜਤ ਪੱਖ ਸਿਮਰਜੀਤ (24) ਨੂੰ ਇਲਾਜ ਲਈ ਹਸਪਤਾਲ ਲਿਜਾ ਰਿਹਾ ਸੀ, ਤਾਂ ਹਮਲਾਵਰਾਂ ਨੇ ਉਨ੍ਹਾਂ ਨੂੰ ਰਸਤੇ ਵਿੱਚ ਘੇਰ ਲਿਆ।

ਉੱਥੇ ਗੁੱਲੂ ਅਤੇ ਉਸ ਦੇ ਸਾਥੀ ਪਹਿਲਾਂ ਹੀ ਘਾਤ ਲਗਾ ਕੇ ਉਡੀਕ ਕਰ ਰਹੇ ਸਨ। ਚਸ਼ਮਦੀਦਾਂ ਦੇ ਅਨੁਸਾਰ, ਮੁਲਜ਼ਮਾਂ ਨੇ ਨੌਜਵਾਨਾਂ ਨੂੰ ਹਸਪਤਾਲ ਜਾਣ ਵੇਲੇ ਰੋਕਿਆ। ਉਨ੍ਹਾਂ ਨੇ ਤੁਰੰਤ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਸਭ ਤੋਂ ਪਹਿਲਾਂਗੋਲੀ ਸਿਮਰਨਜੀਤ ਸਿੰਘ ਨੂੰ ਲੱਗੀ ਸੀ ਅਤੇ ਉਸਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਫਿਰ ਹਮਲਾਵਰਾਂ ਨੇ ਇੱਕ ਹੋਰ ਨੌਜਵਾਨ, ਰਾਜਵੀਰ (23) ਨੂੰ ਨਿਸ਼ਾਨਾ ਬਣਾਇਆ, ਜੋ ਕਿ ਉੱਥੇ ਮੌਜੂਦ ਸੀ। ਅਪਰਾਧ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਭੱਜ ਗਏ।

ਸਿਮਰਨਜੀਤ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ ਈਸ਼ਾ ਬਹੁਤ ਦੁਖੀ ਹੈ। ਉਸ ਦਾ ਰੋ-ਰੋ ਕੇ ਬੂਰਾ ਹਾਲ ਹੈ। ਸਿਮਰਨਜੀਤ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਸੀ। ਸਿਮਰਨਜੀਤ ਦਾ ਇੱਕ ਪੁੱਤਰ ਵੀ ਹੈ, ਜੋ ਡੇਢ ਸਾਲ ਦਾ ਹੈ। ਉਨ੍ਹਾਂ ਦਾ ਵਿਆਹ ਸਿਰਫ਼ ਚਾਰ ਸਾਲ ਪਹਿਲਾਂ ਹੋਇਆ ਸੀ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਭਾਰਗਵ ਕੈਂਪ ਪੁਲਿਸ ਸਟੇਸ਼ਨ ਦੇ ਐਸਐਚਓ ਤੁਰੰਤ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ। ਪੁਲਿਸ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੌਰਾਨ, ਏਡੀਸੀਪੀ (ਪ੍ਰਸ਼ਾਸਨ) ਮੌਕੇ 'ਤੇ ਪਹੁੰਚੇ ਅਤੇ ਚਲੇ ਗਏ। ਉਨ੍ਹਾਂ ਦੇ ਇਲਾਕੇ ਵਿੱਚ ਗੋਲੀਆਂ ਚਲਾਈਆਂ ਗਈਆਂ, ਪਰ ਉਹ ਘਟਨਾ ਤੋਂ ਬਚਦੇ ਦਿਖਾਈ ਦਿੱਤੇ।

ਟਾਪ ਹੈਡਲਾਈਨ

Punjab News : ਪਟਵਾਰੀ ਤੇ ਉਸ ਦਾ ਏਜੰਟ ਰਿਸ਼ਵਤ ਲੈਂਦੇ ਗ੍ਰਿਫ਼ਤਾਰ , ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਸੀ ਰਕਮ
Punjab News : ਪਟਵਾਰੀ ਤੇ ਉਸ ਦਾ ਏਜੰਟ ਰਿਸ਼ਵਤ ਲੈਂਦੇ ਗ੍ਰਿਫ਼ਤਾਰ , ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਸੀ ਰਕਮ
ਪੰਜਾਬ ਤੋਂ ਵੱਡੀ ਖ਼ਬਰ! ASI ਨੂੰ ਕੀਤਾ ਸਸਪੈਂਡ, ਨਸ਼ੇ 'ਚ ਧੁੱਤ ਹੋ ਕੇ ਠੋਕੀਆਂ ਕਈ ਗੱਡੀਆਂ
ਪੰਜਾਬ ਤੋਂ ਵੱਡੀ ਖ਼ਬਰ! ASI ਨੂੰ ਕੀਤਾ ਸਸਪੈਂਡ, ਨਸ਼ੇ 'ਚ ਧੁੱਤ ਹੋ ਕੇ ਠੋਕੀਆਂ ਕਈ ਗੱਡੀਆਂ
ਜਲੰਧਰ ਦੇ 3 ਹੋਟਲਾਂ 'ਤੇ ਆਬਕਾਰੀ ਵਿਭਾਗ ਦੀ ਰੇਡ, ਟੀਮ ਨੇ ਖੰਗਾਲਿਆ ਰਿਕਾਰਡ; ਮੱਚਿਆ ਹੜਕੰਪ
ਜਲੰਧਰ ਦੇ 3 ਹੋਟਲਾਂ 'ਤੇ ਆਬਕਾਰੀ ਵਿਭਾਗ ਦੀ ਰੇਡ, ਟੀਮ ਨੇ ਖੰਗਾਲਿਆ ਰਿਕਾਰਡ; ਮੱਚਿਆ ਹੜਕੰਪ
Punjab News : ਸਟੇਜ ’ਤੇ ਗਾਇਕ ਰਮੀ ਰੰਧਾਵਾ ਨੂੰ MLA  ਨੇ ਕਹੀ ਆਹ ਗੱਲ, ਅੱਗੋਂ ਸਿੰਗਰ ਵੀ ਹੋ ਗਿਆ ਸਿੱਧਾ 
Punjab News : ਸਟੇਜ ’ਤੇ ਗਾਇਕ ਰਮੀ ਰੰਧਾਵਾ ਨੂੰ MLA  ਨੇ ਕਹੀ ਆਹ ਗੱਲ, ਅੱਗੋਂ ਸਿੰਗਰ ਵੀ ਹੋ ਗਿਆ ਸਿੱਧਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget