ਪੜਚੋਲ ਕਰੋ

ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਸੀਐਮ ਭਗਵੰਤ ਮਾਨ ਦੀ ਮੌਜੂਦਗੀ 'ਚ 'ਆਪ' 'ਚ ਸ਼ਾਮਲ

Jalandhar News : ਜਲੰਧਰ ਨਗਰ ਨਿਗਮ (ਐਮਸੀ) ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ, ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ, ਅਕਾਲੀ ਦਲ ਨੂੰ ਅਲਵਿਦਾ ਆਖ ਕੇ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਕਮਲਜੀਤ

Jalandhar News : ਜਲੰਧਰ ਨਗਰ ਨਿਗਮ (ਐਮਸੀ) ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ, ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ, ਅਕਾਲੀ ਦਲ ਨੂੰ ਅਲਵਿਦਾ ਆਖ ਕੇ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਕਮਲਜੀਤ ਭਾਟੀਆ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਵੀ ਰਹੇ ਹਨ।

ਬੁੱਧਵਾਰ ਨੂੰ ਕਮਲਜੀਤ ਭਾਟੀਆ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਕਈ ਹੋਰ ਅਹੁਦੇਦਾਰ ਵੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚੰਗੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਪ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਆਗੂਆਂ ਦਾ ਪਾਰਟੀ ਵਿਚ ਰਸਮੀ ਸਵਾਗਤ  ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੀਨੀਅਰ ‘ਆਪ’ ਆਗੂ ਜਗਰੂਪ ਸਿੰਘ ਸੇਖਵਾਂ ਵੱਲੋਂ ਕੀਤਾ ਗਿਆ।

ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਦਾ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਖਿਲਾਫ ਸ਼ਿਕੰਜਾ, 24 ਫਰਵਰੀ ਨੂੰ ਕੀਤਾ ਤਲਬ

ਸ਼ਾਮਲ ਹੋਏ ਅਕਾਲੀ ਆਗੂਆਂ ਵਿੱਚ ਜਤਿੰਦਰ ਸਿੰਘ ਬਾਂਸਲ, ਹਰਜੀਤ ਸਿੰਘ ਕਾਲੜਾ, ਅਮਿਤ ਚਾਵਲਾ, ਅਮਨਦੀਪ ਸਿੰਘ, ਮਹਿੰਦਰਪਾਲ ਨਿੱਕਾ ਜੁਆਇੰਟ ਸਕੱਤਰ (ਜਲੰਧਰ ਸ਼ਹਿਰ);  ਗੌਰਵ ਅਰੋੜਾ, ਸਕੱਤਰ (ਜਲੰਧਰ ਸ਼ਹਿਰ);  ਗੁਰਦੀਪ ਸਿੰਘ ਜਥੇਬੰਦਕ ਸਕੱਤਰ (ਜਲੰਧਰ ਸ਼ਹਿਰ);  ਬਲਵਿੰਦਰ ਸਿੰਘ ਲਾਹੌਰੀਆ, ਸਕੱਤਰ (ਜਲੰਧਰ ਸ਼ਹਿਰ), ਰਣਦੀਪ ਸਿੰਘ ਰਾਣਾ, ਮੀਤ ਪ੍ਰਧਾਨ ਐਸਓਆਈ (ਦੋਆਬਾ ਜ਼ੋਨ);  ਗੌਰਵ ਅਰੋੜਾ, ਜਨਰਲ ਸਕੱਤਰ ਐਸ.ਓ.ਆਈ. (ਦੋਆਬਾ ਜ਼ੋਨ) ਅਤੇ ਮਨਪ੍ਰੀਤ ਸਿੰਘ ਮੀਤ ਪ੍ਰਧਾਨ ਐਸ.ਓ.ਆਈ. ਪ੍ਰਮੁੱਖ ਸਨ।

ਇੱਕ ਮੀਡੀਆ ਬਿਆਨ ਵਿੱਚ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋਕ ਦਿੱਲੀ ਅਤੇ ਪੰਜਾਬ ਵਿੱਚ ‘ਆਪ’ ਸਰਕਾਰਾਂ ਦੇ ਕੰਮਕਾਜ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਸ਼ਾਮਲ ਹੋਏ ਆਗੂ ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।

 ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਥੋੜ੍ਹੇ ਸਮੇਂ ਵਿੱਚ ਹੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ 'ਆਪ' ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਅਨੁਸਾਰ ਉਹ ਸਾਰੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Embed widget