ਪੜਚੋਲ ਕਰੋ

Jalandhar: ਖੁਦ ਨੂੰ ਗੈਂਗਸਟਰ ਲੰਡਾ ਹਰੀਕੇ ਦੱਸ ਦੇ ਠੱਗੀ ਮਾਰਨ ਵਾਲਾ ਚੜ੍ਹਿਆ ਪੁਲਿਸ ਦੇ ਅੜਿੱਕੇ, ਇੱਕ ਦੀ ਭਾਲ ਜਾਰੀ

Jalandhar news: ਉਨ੍ਹਾਂ ਦੱਸਿਆ ਕਿ ਫੋਨ ਕਰਨ ਵਾਲੇ ਨੇ ਆਪਣੀ ਪਛਾਣ ਖਤਰਨਾਕ ਗੈਂਗਸਟਰ ਲੰਡਾ ਹਰੀਕੇ ਵਜੋਂ ਦੱਸੀ ਅਤੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ।

Jalandhar news: ਜਲੰਧਰ ਪੁਲਿਸ ਨੇ ਇਕ ਅਜਿਹੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਖ਼ੁਦ ਨੂੰ ਗੈਂਗਸਟਰ ਲੰਡਾ ਹਰੀਕੇ ਦੱਸ ਕੇ ਸ਼ਹਿਰ ਦੇ ਇੱਕ ਵਪਾਰੀ ਨੂੰ ਫੋਨ ਕੀਤਾ ਅਤੇ ਫਿਰ ਉਸ ਕੋਲੋਂ ਫਿਰੌਤੀ ਮੰਗੀ।

ਇਸ ਤੋਂ ਬਾਅਦ ਸਨਅਤਕਾਰ ਬਲਕਾਰ ਸਿੰਘ ਪੁੱਤਰ ਸੁਰਿੰਦਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਨੂੰ 4 ਫਰਵਰੀ ਨੂੰ ਫਿਰੌਤੀ ਲੈਣ ਲਈ ਫੋਨ ਆਇਆ ਸੀ। ਉਨ੍ਹਾਂ ਦੱਸਿਆ ਕਿ ਫੋਨ ਕਰਨ ਵਾਲੇ ਨੇ ਆਪਣੀ ਪਛਾਣ ਖਤਰਨਾਕ ਗੈਂਗਸਟਰ ਲੰਡਾ ਹਰੀਕੇ ਵਜੋਂ ਦੱਸੀ ਅਤੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ: Farmers Protest: ਲਖਮੀਪੁਰ 'ਚ ਢਾਈ ਸਾਲ ਪਹਿਲਾਂ ਅਜਿਹਾ ਕੀ ਹੋਇਆ ਜਿਸ ਲਈ ਕਿਸਾਨ ਮੰਗ ਰਹੇ ਨੇ ਇਨਸਾਫ਼, ਜਾਣੋ

ਇਸ ਮਾਮਲੇ ਨੂੰ ਲੈਕੇ ਆਈਪੀਐਸ ਏਡੀਸੀਪੀ 2 ਅਦਿੱਤਿਆ ਨੇ ਦੱਸਿਆ ਕਿ ਮੰਗ ਪੂਰੀ ਨਾ ਹੋਣ ’ਤੇ ਫੋਨ ਕਰਨ ਵਾਲੇ ਵਿਅਕਤੀ ਨੇ ਸਨਅਤਕਾਰ ਅਤੇ ਉਸ ਦੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਵੀ ਦਿੱਤੀ ਸੀ। ਉਕਤ ਵਿਅਕਤੀ ਨੇ ਉਕਤ ਮੰਗ ਪੂਰੀ ਕਰਨ ਲਈ 5 ਅਤੇ 6 ਫਰਵਰੀ ਨੂੰ ਮੁੜ ਸਨਅਤਕਾਰ ਨੂੰ ਫੋਨ ਕੀਤਾ ਸੀ। ਉਦੋਂ ਹੀ ਮੁੜ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਸੀ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਜਾਂਚ ਦੌਰਾਨ ਕਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਮਨਜੋਤ ਸਿੰਘ ਪੁੱਤਰ ਮੱਖਣ ਸਿੰਘ ਅਤੇ ਮੱਖਣ ਸਿੰਘ ਪੁੱਤਰ ਮੋਹਨ ਸਿੰਘ ਦੋਵੇਂ ਵਾਸੀ ਕੈਦੋਵਾਲ ਮਾਹਿਲਪੁਰ ਹੁਸ਼ਿਆਰਪੁਰ ਦੀ ਭੂਮਿਕਾ ਬਾਰੇ ਪਤਾ ਲੱਗਿਆ। ਏ.ਡੀ.ਸੀ.ਪੀ ਅਦਿੱਤਿਆ ਨੇ ਦੱਸਿਆ ਕਿ ਪੁਲਿਸ ਨੇ ਥਾਣਾ ਸਦਰ ਜਲੰਧਰ ਵਿਖੇ 11 ਤਾਰੀਕ 'ਤੇ ਦੋਵਾਂ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 36, 386,506 ਆਈ.ਪੀ.ਸੀ ਦਰਜ ਕਰ ਲਿਆ ਹੈ।

ਉਨ੍ਹਾਂ ਦੱਸਿਆ ਕਿ ਮੱਖਣ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਅਮਨਜੋਤ ਅਜੇ ਫ਼ਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਇਹ ਵੀ ਪੜ੍ਹੋ: Ludhiana news: ਸਿਵਲ ਹਸਪਤਾਲ 'ਚ ਹੋਇਆ ਹੰਗਾਮਾ, ਨੌਜਵਾਨ ਨੂੰ ਫੇਟ ਮਾਰਨ ਵਾਲਾ ਕਾਰ ਚਾਲਕ ਹੋਣ ਲੱਗਿਆ ਸੀ ਫਰਾਰ, ਫਿਰ ਇੰਝ ਕੀਤਾ ਕਾਬੂ

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget