ਪੜਚੋਲ ਕਰੋ

ਪੰਜਾਬ ਦੀ ਸੂਫੀ ਗਾਇਕ ਨੂਰਾਂ ਤੋਂ ਮੰਗੀ 1 ਕਰੋੜ ਦੀ ਰੰਗਦਾਰੀ, ਗੈਂਗਸਟਰ ਦੇ ਨਾਮ ਤੋਂ ਆਈ ਧਮਕੀ ਦੀ ਕਾਲ

Punjab News: ਪੰਜਾਬ ਦੀ ਸੂਫ਼ੀ ਗਾਇਕਾ ਅਤੇ ਜਲੰਧਰ ਦੀ ਰਹਿਣ ਵਾਲੀ ਜੋਤੀ ਨੂਰਾਂ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ।

Punjab News: ਪੰਜਾਬ ਦੀ ਸੂਫ਼ੀ ਗਾਇਕਾ ਅਤੇ ਜਲੰਧਰ ਦੀ ਰਹਿਣ ਵਾਲੀ ਜੋਤੀ ਨੂਰਾਂ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ। ਇਸ ਗੱਲ ਦਾ ਖੁਲਾਸਾ ਖੁਦ ਜੋਤੀ ਨੂਰਾਂ ਦੇ ਪਤੀ ਅਭੀ ਨੇ ਕੀਤਾ ਹੈ। ਉਹ ਕਹਿੰਦੇ ਹਨ ਕਿ ਸੰਪਤ ਨੈਹਰਾ ਦੇ ਨਾਮ ਤੋਂ ਧਮਕੀ ਦੇ ਕੇ ਫਿਰੌਤੀ ਮੰਗੀ ਜਾ ਰਹੀ ਹੈ।

ਉਨ੍ਹਾਂ ਨੂੰ ਪੈਸੇ ਨਾ ਦੇਣ 'ਤੇ ਲਗਾਤਾਰ ਧਮਕੀਆਂ ਵਾਲੇ ਫੋਨ ਆ ਰਹੇ ਹਨ। ਉਨ੍ਹਾਂ ਨੂੰ ਸ਼ੱਕ ਹੈ ਕਿ 2 ਦਿਨ ਪਹਿਲਾਂ ਘਰ 'ਤੇ ਹੋਈ ਗੋਲੀਬਾਰੀ ਵੀ ਇਸੇ ਮਾਮਲੇ ਨਾਲ ਸਬੰਧਤ ਹੈ। ਇਸ ਤੋਂ ਪਹਿਲਾਂ ਵੀ ਕੁਝ ਸ਼ੱਕੀ ਘਰ ਦੇ ਬਾਹਰ ਘੁੰਮਦੇ ਰਹੇ ਹਨ।

ਉਨ੍ਹਾਂ ਨੇ ਇਸ ਸਬੰਧੀ ਜਲੰਧਰ ਕਮਿਸ਼ਨਰੇਟ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਪਰ 6 ਮਹੀਨਿਆਂ ਤੋਂ ਵੱਧ ਸਮਾਂ ਬੀਤਣ ਤੋਂ ਬਾਅਦ ਵੀ ਪੁਲਿਸ ਕਿਸੇ ਦਾ ਪਤਾ ਨਹੀਂ ਲਗਾ ਸਕੀ। ਉਨ੍ਹਾਂ ਨੇ 2 ਦਿਨ ਪਹਿਲਾਂ ਹੋਈ ਗੋਲੀਬਾਰੀ ਤੋਂ ਬਾਅਦ ਪੁਲਿਸ ਨੂੰ ਵੀ ਸੂਚਿਤ ਕੀਤਾ ਸੀ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਇਹ ਕਹਿ ਕੇ ਚਲੀ ਗਈ ਕਿ ਉਹ ਜਾਂਚ ਕਰ ਰਹੇ ਹਨ।

ਜਿਸ ਸੰਪਤ ਨਹਿਰਾ ਦੇ ਨਾਮ 'ਤੇ ਜੋਤੀ ਨੂਰਾਂ ਤੋਂ ₹1 ਕਰੋੜ ਦੀ ਫਿਰੌਤੀ ਮੰਗੀ ਜਾ ਰਹੀ ਹੈ, ਉਹ ਲਾਰੈਂਸ ਦਾ ਰਾਈਟ ਹੈ। ਉਸ ਨੂੰ ਲਾਰੈਂਸ ਗੈਂਗ ਦਾ ਸਭ ਤੋਂ ਭਰੋਸੇਮੰਦ ਸ਼ਾਰਪਸ਼ੂਟਰ ਮੰਨਿਆ ਜਾਂਦਾ ਹੈ। ਉਹ ਫਿਰੌਤੀ ਮੰਗਣ, ਕਤਲ ਅਤੇ ਧਮਕੀ ਦੇਣ ਵਰਗੇ ਕੰਮ ਸੰਭਾਲਦਾ ਹੈ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਭਿਆਨਕ ਹਾਦਸੇ 'ਚ ਦਾਦੀ ਪੋਤੀ ਦੀ ਮੌਤ, ਮੱਚਿਆ ਹੰਗਾਮਾ; ਨਸ਼ੇ 'ਚ ਡ੍ਰਾਈਵਿੰਗ ਕਰਨ ਦਾ ਗੰਭੀਰ ਦੋਸ਼
ਭਿਆਨਕ ਹਾਦਸੇ 'ਚ ਦਾਦੀ ਪੋਤੀ ਦੀ ਮੌਤ, ਮੱਚਿਆ ਹੰਗਾਮਾ; ਨਸ਼ੇ 'ਚ ਡ੍ਰਾਈਵਿੰਗ ਕਰਨ ਦਾ ਗੰਭੀਰ ਦੋਸ਼
Jalandhar 'ਚ ਨਗਰ ਨਿਗਮ ਦੀ ਕਾਰਵਾਈ, ਫਗਵਾੜਾ ਗੇਟ 'ਤੇ ਸਥਿਤ ਗੈਰਕਾਨੂੰਨੀ ਬਿਲਡਿੰਗ ਮਾਲਕ ਨੂੰ ਨੋਟਿਸ ਜਾਰੀ
Jalandhar 'ਚ ਨਗਰ ਨਿਗਮ ਦੀ ਕਾਰਵਾਈ, ਫਗਵਾੜਾ ਗੇਟ 'ਤੇ ਸਥਿਤ ਗੈਰਕਾਨੂੰਨੀ ਬਿਲਡਿੰਗ ਮਾਲਕ ਨੂੰ ਨੋਟਿਸ ਜਾਰੀ
ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Liquor Price Hike : ਪਿਆਕੜਾਂ ਨੂੰ ਵੱਡਾ ਝਟਕਾ , ਚੰਡੀਗੜ੍ਹ 'ਚ ਮਹਿੰਗੀ ਹੋਈ ਸ਼ਰਾਬ , ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਤਹਿਤ ਵਧਾਏ ਰੇਟ  
Liquor Price Hike : ਪਿਆਕੜਾਂ ਨੂੰ ਵੱਡਾ ਝਟਕਾ , ਚੰਡੀਗੜ੍ਹ 'ਚ ਮਹਿੰਗੀ ਹੋਈ ਸ਼ਰਾਬ , ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਤਹਿਤ ਵਧਾਏ ਰੇਟ  
Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ
Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ
Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 
Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 
Embed widget