ਪੜਚੋਲ ਕਰੋ

Jalandhar News: 21 ਫਰਵਰੀ ਤੋਂ ਪਹਿਲਾਂ-ਪਹਿਲਾਂ ਲਾ ਲਵੋ ਪੰਜਾਬੀ ਭਾਸ਼ਾ 'ਚ ਸਾਈਨ ਬੋਰਡ...ਨਹੀਂ ਤਾਂ...

ਪੰਜਾਬ ਵਿੱਚ 21 ਫਰਵਰੀ ਤੋਂ ਪਹਿਲਾਂ ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਲਾਉਣ ਲਈ ਪ੍ਰਸਾਸ਼ਨ ਸਖਤ ਹੋ ਗਿਆ ਹੈ। ਸਰਕਾਰ ਵੱਲੋਂ ਜਿੱਥੇ ਇੱਕ ਪਾਸੇ ਪੰਜਾਬੀ ਭਾਸ਼ਾ ਵਿੱਚ ਸਾਈਨ ਬੋਰਡ ਲਾਉਣ ਲਈ ਪ੍ਰੇਰਿਆ ਜਾ ਰਿਹੈ...

Jalandhar News: ਪੰਜਾਬ ਵਿੱਚ 21 ਫਰਵਰੀ ਤੋਂ ਪਹਿਲਾਂ ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਲਾਉਣ ਲਈ ਪ੍ਰਸਾਸ਼ਨ ਸਖਤ ਹੋ ਗਿਆ ਹੈ। ਸਰਕਾਰ ਵੱਲੋਂ ਜਿੱਥੇ ਇੱਕ ਪਾਸੇ ਪੰਜਾਬੀ ਭਾਸ਼ਾ ਵਿੱਚ ਸਾਈਨ ਬੋਰਡ ਲਾਉਣ ਲਈ ਪ੍ਰੇਰਿਆ ਜਾ ਰਿਹਾ ਹੈ, ਉੱਥੇ ਨਾਲ ਹੀ ਅਫਸਰਾਂ ਨੂੰ ਸਖਤੀ ਵਰਤਣ ਲਈ ਵੀ ਕਿਹਾ ਹੈ। ਇਸ ਲਈ ਪ੍ਰਸਾਸ਼ਨ ਨੇ 21 ਫਰਵਰੀ ਤੋਂ ਪਹਿਲਾਂ ਸਾਈਨ ਬੋਰਡ ਪੰਜਾਬੀ ਵਿੱਚ ਲਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ।

ਹਾਸਲ ਜਾਣਕਾਰੀ ਮੁਤਾਬਕ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਨਿੱਜੀ ਅਦਾਰਿਆਂ ਨੂੰ 21 ਫਰਵਰੀ ਤੋਂ ਪਹਿਲਾਂ ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖਣ ਨੂੰ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਂ ਬੋਲੀ ਦੇ ਪਸਾਰ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ ਤੇ 21 ਫਰਵਰੀ ਨੂੰ ਕੌਮਾਂਤਰੀ ਮਾਂ-ਬੋਲੀ ਦਿਵਸ ਤੱਕ ਸਾਰੇ ਸਰਕਾਰੀ ਤੇ ਨਿੱਜੀ ਅਦਾਰਿਆਂ ਦੇ ਬੋਰਡਾਂ ’ਤੇ ਪੰਜਾਬੀ ਨੂੰ ਪਹਿਲਾ ਸਥਾਨ ਦੇਣ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ। 

ਡਿਪਟੀ ਕਮਿਸ਼ਨਰ ਨੇ ਸਾਰੀ ਤਰ੍ਹਾਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦਾ ਕੰਮ 21 ਫਰਵਰੀ ਤੋਂ ਪਹਿਲਾਂ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਇਹ ਬੋਰਡਾਂ ’ਤੇ ਉਪਰਲੇ ਪਾਸੇ ਪੰਜਾਬੀ ਭਾਸ਼ਾ ਵਿੱਚ ਲਿਖਿਆ ਜਾਣਾ ਯਕੀਨੀ ਬਣਾਇਆ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget