ਪੜਚੋਲ ਕਰੋ

Jalandhar News: ਸਰਕਾਰੀ ਸਕੂਲ ਪੈਦਾ ਕਰਨਗੇ ਆਪਣੀ ਬਿਜਲੀ, ਜਲੰਧਰ ਦੇ 40 ਸਕੂਲਾਂ ਦੀ ਚੋਣ

ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਕਦਮੀ ਤਹਿਤ ਜ਼ਿਲ੍ਹੇ ਦੀਆਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਬਿਜਲੀ ਉਤਪਾਦਨ ਦੇ ਖੇਤਰ ਵਿੱਚ ਆਤਮ ਨਿਰਭਰ ਬਣਾਉਣ ਲਈ ਪਹਿਲੇ ਪੜਾਅ ਅਧੀਨ 40 ਸਕੂਲਾਂ ਦੀ ਚੋਣ ਕੀਤੀ ਗਈ ਹੈ।

Jalandhar News: ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਕਦਮੀ ਤਹਿਤ ਜ਼ਿਲ੍ਹੇ ਦੀਆਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਬਿਜਲੀ ਉਤਪਾਦਨ ਦੇ ਖੇਤਰ ਵਿੱਚ ਆਤਮ ਨਿਰਭਰ ਬਣਾਉਣ ਲਈ ਪਹਿਲੇ ਪੜਾਅ ਅਧੀਨ 40 ਸਕੂਲਾਂ ਦੀ ਚੋਣ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਪ੍ਰਾਜੈਕਟ ਗੈਰ-ਸਰਕਾਰੀ ਸੰਸਥਾ ਆਈਸੀਆਈਸੀਆਈ ਫਾਊਂਡੇਸ਼ਨ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ ਤੇ 60 ਲੱਖ ਰੁਪਏ ਦੀ ਲਾਗਤ ਨਾਲ 40 ਕਿਲੋਵਾਟ ਦੀ ਸਮਰੱਥਾ ਵਾਲੇ 11 ਰੂਫ ਟਾਪ ਸੌਰ ਪੈਨਲ ਪਹਿਲਾਂ ਹੀ ਸਥਾਪਤ ਕੀਤੇ ਜਾ ਚੁੱਕੇ ਹਨ। 

ਉਨ੍ਹਾਂ ਦੱਸਿਆ ਕਿ ਇਹ ਪੈਨਲ ਸਫ਼ਲਤਾ ਪੂਰਵਕ ਪਿੰਡ ਜਮਸ਼ੇਰ, ਬਿਨਪਾਲਕੇ, ਬੱਲ, ਪਚਰੰਗਾ, ਵਰਿਆਣਾ, ਚੂਹੜਵਾਲੀ, ਕਲਿਆਣਪੁਰ, ਢੀਂਡਸਾ, ਨੱਥੇਵਾਲ ਤੇ ਗੋਪਾਲਪੁਰ ਦੇ ਸਰਕਾਰੀ ਸਕੂਲਾਂ ਵਿੱਚ ਲਗਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਬਾਕੀ ਰਹਿੰਦੇ 29 ਸਕੂਲਾਂ ਵਿੱਚ ਸੋਲਰ ਪੈਨਲ ਜਲਦ ਲਾਏ ਜਾ ਰਹੇ ਹਨ ਤੇ ਅਗਲੇ ਪੜਾਅ ਦੌਰਾਨ ਇਨ੍ਹਾਂ 40 ਸਕੂਲਾਂ ਵਿੱਚ ਜ਼ਮੀਨਦੋਜ਼ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਸਥਾਪਤ ਕੀਤੇ ਜਾਣਗੇ। 

ਆਈਸੀਆਈਸੀਆਈ ਫਾਊਂਡੇਸ਼ਨ ਦੇ ਕਾਰਜਕਾਰੀ ਟ੍ਰੇਨੀ ਬਾਨੀ ਸਿੰਘ ਤੇ ਕਮਿਊਨਟੀ ਫੈਸਿਲੀਟੇਟਰ ਸਾਧੂ ਰਾਮ ਨੇ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਲਈ ਅਗਵਾਈ ਤੇ ਸਹਾਇਤਾ ਪ੍ਰਦਾਨ ਕਰਨ ਲਈ ਸਹਿਯੋਗ ਦੇਣ ਲਈ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰੂਫ਼ ਟਾਪ ਸੌਰ ਸਿਸਟਮ ਨੂੰ ਪਾਵਰ ਬੈਕਅਪ ਸਹੂਲਤ ਨਾਲ ਲੈਸ ਕੀਤਾ ਗਿਆ ਹੈ ਜੋ ਇਨ੍ਹਾਂ ਸਕੂਲਾਂ ਨੂੰ ਮੁਕੰਮਲ ਤੌਰ ’ਤੇ ਬਿਜਲੀ ਦੇ ਖੇਤਰ ਵਿੱਚ ਆਤਮ ਨਿਰਭਰ ਬਣਾਏਗਾ। 

ਉਨ੍ਹਾਂ ਕਿਹਾ ਕਿ ਇਹ ਸੋਲਰ ਪੈਨਲ ਲੱਗਣ ਤੋਂ ਤੁਰੰਤ ਬਾਅਦ ਇਨ੍ਹਾਂ ਸਕੂਲਾਂ ਵਿੱਚ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਲਗਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਸਿਵਲ ਹਸਪਤਾਲ ਨੂੰ ਬਲੱਡ ਟਰਾਂਸਪੋਰਟ ਵਹੀਕਲ ਮੁਹੱਈਆ ਕਰਵਾਉਣ ਲਈ ਪ੍ਰਕਿਰਿਆ ਆਰੰਭੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
IPL 2026 Auction: ਆਈਪੀਐਲ ਨਿਲਾਮੀ 'ਚ KKR ਨੇ ਲਗਾਈ ਵੱਡੀ ਬੋਲੀ, ਸਟਾਰ ਖਿਡਾਰੀ ਨੂੰ 25.20 ਕਰੋੜ ਰੁਪਏ 'ਚ ਖਰੀਦਿਆ...
ਆਈਪੀਐਲ ਨਿਲਾਮੀ 'ਚ KKR ਨੇ ਲਗਾਈ ਵੱਡੀ ਬੋਲੀ, ਸਟਾਰ ਖਿਡਾਰੀ ਨੂੰ 25.20 ਕਰੋੜ ਰੁਪਏ 'ਚ ਖਰੀਦਿਆ...
18 ਦਸੰਬਰ ਤੋਂ ਇਨ੍ਹਾਂ ਗੱਡੀਆਂ ਦੀ Entry Ban, ਨਹੀਂ ਮਿਲੇਗਾ ਪੰਪ ਤੋਂ Petrol-Diesel; ਜਾਣੋ ਵਜ੍ਹਾ
18 ਦਸੰਬਰ ਤੋਂ ਇਨ੍ਹਾਂ ਗੱਡੀਆਂ ਦੀ Entry Ban, ਨਹੀਂ ਮਿਲੇਗਾ ਪੰਪ ਤੋਂ Petrol-Diesel; ਜਾਣੋ ਵਜ੍ਹਾ
Punjab News: ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਜਾਰੀ ਕੀਤੇ ਗਏ ਹੁਕਮ?
Punjab News: ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਜਾਰੀ ਕੀਤੇ ਗਏ ਹੁਕਮ?
Punjab News: ਪੰਜਾਬ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਲਈ ਨਵਾਂ ਹੁਕਮ, 20 ਦਸੰਬਰ ਤੋਂ...
Punjab News: ਪੰਜਾਬ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਲਈ ਨਵਾਂ ਹੁਕਮ, 20 ਦਸੰਬਰ ਤੋਂ...
Embed widget