ਪੜਚੋਲ ਕਰੋ

ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ

Jalandhar News: ਜਲੰਧਰ ਦੇ ਸਰਾਫਾ ਬਾਜ਼ਾਰ ਵਿੱਚ ਸਥਿਤ ਹਨੂੰਮਾਨ ਚੌਕ 'ਤੇ ਗਹਿਣਿਆਂ ਦੀ ਦੁਕਾਨ 'ਤੇ ਛਾਪੇਮਾਰੀ ਕੀਤੀ।

Jalandhar News: ਜਲੰਧਰ ਦੇ ਸਰਾਫਾ ਬਾਜ਼ਾਰ ਵਿੱਚ ਸਥਿਤ ਹਨੂੰਮਾਨ ਚੌਕ 'ਤੇ ਗਹਿਣਿਆਂ ਦੀ ਦੁਕਾਨ 'ਤੇ ਛਾਪੇਮਾਰੀ ਕੀਤੀ। ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਟੀਮ ਨੇ ਦੁਕਾਨ ਦੀ ਵਿਕਰੀ, ਖਰੀਦਦਾਰੀ, ਕੰਪਿਊਟਰ ਡੇਟਾ ਅਤੇ ਬੈਂਕ ਖਾਤਿਆਂ ਨਾਲ ਜੁੜੇ ਅਹਿਮ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀ.ਕੇ. ਜਵੈਲਰਜ਼ 'ਤੇ ਸੋਮਵਾਰ ਨੂੰ ਛਾਪੇਮਾਰੀ ਦੌਰਾਨ ਪਾਈਆਂ ਗਈਆਂ ਬੇਨਿਯਮੀਆਂ ਅਤੇ ਟੈਕਸ ਚੋਰੀ ਦੀ ਹੱਦ ਨੂੰ ਲੈਕੇ ਅਜੇ ਜਾਰੀ ਨਹੀਂ ਕੀਤੇ ਗਏ ਹਨ। ਇਸ ਦੇ ਨਾਲ ਹੀ 2 ਘੰਟੇ ਛਾਪੇਮਾਰੀ ਕੀਤੀ। ਜਾਂਚ ਅਧਿਕਾਰੀ ਦਸਤਾਵੇਜ਼ਾਂ ਅਤੇ ਖਾਤੇ ਦੇ ਡੇਟਾ ਦੀ ਸਮੀਖਿਆ ਕਰ ਰਹੇ ਹਨ ਅਤੇ ਕੇਵਲ ਤਦੋਂ ਹੀ ਪੂਰੀ ਤਸਵੀਰ ਸਪੱਸ਼ਟ ਹੋਵੇਗੀ।

ਗਾਹਕਾਂ ਅਤੇ ਵਪਾਰੀਆਂ ਲਈ ਮਹੱਤਵਪੂਰਨ ਨਿਯਮ
ਟੈਕਸ ਚੋਰੀ ਨੂੰ ਰੋਕਣ ਅਤੇ ਬਾਜ਼ਾਰ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਲਈ ਜੀਐਸਟੀ ਵਿਭਾਗ ਨੇ ਖਪਤਕਾਰਾਂ ਨੂੰ ਇੱਕ ਵਿਸ਼ੇਸ਼ ਅਪੀਲ ਕੀਤੀ ਹੈ। ਵਿਭਾਗ ਦੇ ਅਨੁਸਾਰ, ਗਾਹਕਾਂ ਨੂੰ ਸੋਨਾ, ਚਾਂਦੀ ਜਾਂ ਹੀਰੇ ਦੇ ਗਹਿਣੇ ਖਰੀਦਣ ਵੇਲੇ ਦੁਕਾਨ ਮਾਲਕ ਤੋਂ ਹਮੇਸ਼ਾ ਇੱਕ ਵੈਲਿਡ ਜੀਐਸਟੀ ਇਨਵੌਇਸ ਲੈਣਾ ਚਾਹੀਦਾ ਹੈ।

ਪੱਕਾ ਬਿੱਲ ਟੈਕਸ ਚੋਰੀ ਰੋਕਣ ਵਿੱਚ ਮਦਦ ਕਰਦਾ

ਪੱਕਾ ਬਿੱਲ ਨਾ ਸਿਰਫ਼ ਟੈਕਸ ਚੋਰੀ ਨੂੰ ਰੋਕਣ ਵਿੱਚ ਮਦਦ ਕਰਦਾ ਹੈ, ਸਗੋਂ ਗਹਿਣਿਆਂ ਦੀ ਸ਼ੁੱਧਤਾ ਨੂੰ ਵੀ ਯਕੀਨੀ ਬਣਾਉਂਦਾ ਹੈ ਅਤੇ ਭਵਿੱਖ ਵਿੱਚ ਮੁੜ ਵਿਕਰੀ ਜਾਂ ਐਕਸਚੇਂਜ ਦੌਰਾਨ ਗਾਹਕ ਦੇ ਕਾਨੂੰਨੀ ਅਧਿਕਾਰਾਂ ਦੀ ਰੱਖਿਆ ਕਰਦਾ ਹੈ। ਵਪਾਰੀਆਂ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਸਾਰੇ ਲੈਣ-ਦੇਣ ਦੇ ਸਹੀ ਰਿਕਾਰਡ ਰੱਖਣ ਅਤੇ ਨਿਯਮਾਂ ਅਨੁਸਾਰ ਬਿੱਲ ਜਾਰੀ ਕਰਨ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ
Jalandhar News : ਮਹਿਲਾ 'ਤੇ ਮਾਂ ਦੁਰਗਾ ਦੇ ਸਰੂਪ ਦੀ ਬੇਅਦਬੀ ਦਾ ਆਰੋਪ , ਚਸ਼ਮਾ ਲਗਾ ਕੇ ਤਸਵੀਰ ਕੀਤੀ ਪੋਸਟ 
Jalandhar News : ਮਹਿਲਾ 'ਤੇ ਮਾਂ ਦੁਰਗਾ ਦੇ ਸਰੂਪ ਦੀ ਬੇਅਦਬੀ ਦਾ ਆਰੋਪ , ਚਸ਼ਮਾ ਲਗਾ ਕੇ ਤਸਵੀਰ ਕੀਤੀ ਪੋਸਟ 
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget