ਪੜਚੋਲ ਕਰੋ

ਹਾਫ ਮੈਰਾਥਨ 'ਚ ਦੌੜਿਆ ਜਲੰਧਰ, 111 ਸਾਲਾ ਫੌਜਾ ਸਿੰਘ ਵੀ ਪਹੁੰਚੇ, ਗੁਰਨਾਮ ਭੁੱਲਰ, ਸਰਗੁਣ ਮਹਿਤਾ ਤੇ ਖਾਨ ਸਾਹਬ ਨੇ ਬੰਨ੍ਹਿਆ ਰੰਗ

Jalandhar News: ਸੀਟੀ ਇੰਸਟੀਚਿਊਟ ਵੱਲੋਂ ਅੱਜ ਜਲੰਧਰ ਵਿੱਚ 14ਵੀਂ ਹਾਫ ਮੈਰਾਥਨ ਕਰਵਾਈ ਹੈ। ਇਸ ਵਿੱਚ ਬਜ਼ੁਰਗਾਂ ਤੋਂ ਲੈ ਕੇ ਬੱਚਿਆਂ ਤੱਕ ਸਾਰਿਆਂ ਨੇ ਸ਼ਮੂਲੀਅਤ ਕੀਤੀ, ਖਾਸ ਗੱਲ ਇਹ ਹੈ ਕਿ ਇਸ ਮੌਕੇ 111 ਸਾਲਾ ਫੌਜਾ ਸਿੰਘ ਮੌਜੂਦ ਸਨ। ਇਹ ਮੈਰਾਥਨ

Jalandhar News: ਸੀਟੀ ਇੰਸਟੀਚਿਊਟ ਵੱਲੋਂ ਅੱਜ ਜਲੰਧਰ ਵਿੱਚ 14ਵੀਂ ਹਾਫ ਮੈਰਾਥਨ ਕਰਵਾਈ ਹੈ। ਇਸ ਵਿੱਚ ਬਜ਼ੁਰਗਾਂ ਤੋਂ ਲੈ ਕੇ ਬੱਚਿਆਂ ਤੱਕ ਸਾਰਿਆਂ ਨੇ ਸ਼ਮੂਲੀਅਤ ਕੀਤੀ, ਖਾਸ ਗੱਲ ਇਹ ਹੈ ਕਿ ਇਸ ਮੌਕੇ 111 ਸਾਲਾ ਫੌਜਾ ਸਿੰਘ ਮੌਜੂਦ ਸਨ। ਇਹ ਮੈਰਾਥਨ ਸੀਟੀ ਇੰਸਟੀਚਿਊਟ ਦੇ ਸ਼ਾਹਪੁਰ ਕੈਂਪਸ ਤੋਂ ਸ਼ੁਰੂ ਹੋ ਕੇ ਸੀਟੀ ਕੈਂਪਸ ਮਕਸੂਦਾ ਵਿਖੇ ਸਮਾਪਤ ਹੋਈ। ਇਹ ਕਰੀਬ 21 ਕਿਲੋਮੀਟਰ ਦੀ ਮੈਰਾਥਨ ਸੀ। ਇਸ ਦੌਰਾਨ ਪੰਜਾਬੀ ਕਲਾਕਾਰ ਗੁਰਨਾਮ ਭੁੱਲਰ, ਸਰਗੁਣ ਮਹਿਤਾ, ਰਵਨੀਤ ਸਿੰਘ, ਖਾਨ ਸਾਹਬ ਵਰਗੇ ਵੱਡੇ ਕਲਾਕਾਰਾਂ ਨੇ ਪ੍ਰੋਗਰਾਮ ਦਾ ਰੰਗ ਬੰਨ੍ਹਿਆ।

ਇਹ ਵੀ ਪੜ੍ਹੋ :  ਚੀਨ 'ਚ ਲਾਕਡਾਊਨ ਦੀ ਤਿਆਰੀ , ਕੋਵਿਡ ਤੋਂ ਬਾਅਦ ਹੁਣ ਇਸ ਬਿਮਾਰੀ ਕਾਰਨ ਮਚਿਆ ਹੜਕੰਪ

ਸੀਟੀ ਇੰਸਟੀਚਿਊਟ ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਅੱਜ ਸੀਟੀ ਗਰੁੱਪ ਵੱਲੋਂ ਹਾਫ ਮੈਰਾਥਨ ਕਰਵਾਈ ਗਈ ਹੈ ਤੇ ਇਹ ਲਗਪਗ 21 ਕਿਲੋਮੀਟਰ ਦੀ ਮੈਰਾਥਨ ਹੈ। ਉਨ੍ਹਾਂ ਕਿਹਾ ਕਿ ਮੇਰਾ ਬੇਟਾ ਯੂਕੇ ਗਿਆ, ਜਿੱਥੇ ਹਾਫ ਮੈਰਾਥਨ ਨੂੰ ਬਹੁਤ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸ ਲਈ ਅਸੀਂ ਫਿੱਟ ਰਹਿਣ ਲਈ ਹਾਫ ਮੈਰਾਥਨ ਵੀ ਸ਼ੁਰੂ ਕੀਤੀ। ਅੱਜ ਇਸ ਮੈਰਾਥਨ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਉਮਰ ਵਰਗ ਦੇ ਲੋਕ ਭਾਗ ਲੈ ਰਹੇ ਹਨ ਤੇ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ :  22 ਮਾਰਚ ਨੂੰ 2 ਘੰਟੇ ਲਈ ਪੰਜਾਬ ਵਿਧਾਨ ਸਭਾ 'ਚ ਨਸ਼ੇ ਦੇ ਮੁੱਦੇ 'ਤੇ ਹੋਵੇਗੀ ਚਰਚਾ , ਸਿਹਤ ਮੰਤਰੀ ਨੇ ਬਹਿਸ ਕਰਨ ਦੀ ਕੀਤੀ ਸੀ ਮੰਗ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਟੀ ਇੰਸਟੀਚਿਊਟ ਦੇ ਐਮਡੀ ਮਨਵੀਰ ਸਿੰਘ ਨੇ ਦੱਸਿਆ ਕਿ ਅੱਜ 14ਵੀਂ ਮੈਰਾਥਨ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿੱਚ 8 ਹਜ਼ਾਰ ਦੇ ਕਰੀਬ ਲੋਕਾਂ ਨੇ ਭਾਗ ਲਿਆ ਹੈ। ਮੈਰਾਥਨ ਦੇ ਜੇਤੂ ਲਈ ਪਹਿਲਾ ਇਨਾਮ 25 ਹਜ਼ਾਰ ਰੁਪਏ, ਉਸ ਤੋਂ ਬਾਅਦ 11 ਹਜ਼ਾਰ ਤੇ ਫਿਰ 5100 ਰੁਪਏ ਹੈ। ਇਸ ਤਰ੍ਹਾਂ ਦੇ ਵੱਖ-ਵੱਖ ਇਨਾਮ ਹਨ। ਸਾਡਾ ਉਦੇਸ਼ ਲੋਕਾਂ ਨੂੰ ਤੰਦਰੁਸਤ ਰੱਖਣਾ ਤੇ ਨਸ਼ਿਆਂ ਤੋਂ ਦੂਰ ਰਹਿਣਾ ਹੈ।

ਇਸ ਮੌਕੇ ਪਹੁੰਚੇ ਪੰਜਾਬੀ ਕਲਾਕਾਰ ਰਵਨੀਤ ਸਿੰਘ ਨੇ ਦੱਸਿਆ ਕਿ ਅੱਜ ਉਪਰਾਲਾ ਸੀਟੀ ਇੰਸਟੀਚਿਊਟ ਗਰੁੱਪ ਵੱਲੋਂ ਬਹੁਤ ਵਧੀਆ ਕੰਮ ਕੀਤਾ ਗਿਆ। ਇਸ ਨਾਲ ਲੋਕਾਂ ਨੂੰ ਫਿੱਟ ਰਹਿਣ ਤੇ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਪ੍ਰੇਰਣਾ ਮਿਲਦੀ ਹੈ। ਕੁਲਬੀਰ ਝਿੰਜਰ ਨੇ ਕਿਹਾ ਕਿ ਸੀਟੀ ਇੰਸਟੀਚਿਊਟ ਵੱਲੋਂ ਲੋਕਾਂ ਦੀ ਚੰਗੀ ਸਿਹਤ ਲਈ ਹਾਫ ਮੈਰਾਥਨ ਦਾ ਆਯੋਜਨ ਕਰਨਾ ਬਹੁਤ ਵਧੀਆ ਕਦਮ ਹੈ, ਅਸੀਂ ਭਵਿੱਖ ਵਿੱਚ ਅਜਿਹੇ ਹੋਰ ਸਮਾਗਮਾਂ ਦਾ ਆਯੋਜਨ ਕਰਨ ਦੀ ਉਮੀਦ ਕਰਦੇ ਹਾਂ।

ਟਾਪ ਹੈਡਲਾਈਨ

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Embed widget