ਪੜਚੋਲ ਕਰੋ

Punjab Drugs: ਜਲੰਧਰੀਆਂ ਨੂੰ 'ਚਿੱਟਾ ਜ਼ਹਿਰ' ਵੰਡਣ ਆ ਰਿਹਾ ਤਸਕਰ ਗ੍ਰਿਫ਼ਤਾਰ, 5 ਕਰੋੜ ਦੀ ਹੈਰੋਇਨ ਜ਼ਬਤ

ਪੁਲਿਸ ਨੇ ਮੁਲਜ਼ਮ ਤਸਕਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਪਹਿਲਾਂ ਹੀ ਕਾਰ ਰੋਕ ਲਈ। ਪੁਲਿਸ ਨੇ ਕਿਸੇ ਤਰ੍ਹਾਂ ਦੋਸ਼ੀ ਨੂੰ ਫੜ ਕੇ ਕਾਰ ਦੀ ਤਲਾਸ਼ ਸ਼ੁਰੂ ਕਰ ਦਿੱਤੀ। ਜਿਸ ਕੋਲੋਂ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।

Punjab Police: ਜਲੰਧਰ 'ਚ ਸਿਟੀ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਸਮੇਤ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਪ੍ਰਭਜੋਤ ਸਿੰਘ ਉਰਫ਼ ਪ੍ਰਭ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਠੱਠੀ (ਅੰਮ੍ਰਿਤਸਰ) ਵਜੋਂ ਹੋਈ ਹੈ। ਜਿਸ ਦੇ ਖਿਲਾਫ ਥਾਣਾ ਨਵੀ ਬਾਰਾਦਰੀ ਦੀ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਬਸ਼ੀਰਪੁਰਾ ਵਿੱਚ ਚੈਕਿੰਗ ਦੌਰਾਨ ਕੀਤੀ ਹੋਈ ਗ੍ਰਿਫ਼ਤਾਰੀ

ਪ੍ਰਾਪਤ ਜਾਣਕਾਰੀ ਅਨੁਸਾਰ ਸਪੈਸ਼ਲ ਸੈੱਲ ਦੇ ਇੰਚਾਰਜ ਇੰਦਰਜੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਥਾਣਾ ਬਾਰਾਂਦਰੀ ਦੇ ਖੇਤਰ 'ਚ ਭਾਰੀ ਮਾਤਰਾ 'ਚ ਨਸ਼ੇ ਦੀ ਖੇਪ ਲੈ ਕੇ ਆ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਉਨ੍ਹਾਂ ਦੀ ਟੀਮ ਨੇ ਬਸ਼ੀਰਪੁਰਾ ਟੀ-ਪੁਆਇੰਟ ਨੇੜੇ ਚੈਕਿੰਗ ਦੌਰਾਨ ਉਕਤ ਮੁਲਜ਼ਮਾਂ ਨੂੰ ਕਾਬੂ ਕੀਤਾ। ਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ।

ਪੁਲਿਸ ਨੂੰ ਦੇਖ ਕੇ ਪਿੱਛੇ ਹੀ ਰੋਕ ਲਈ ਕਾਰ

ਦੱਸ ਦਈਏ ਕਿ ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਮਾਰੂਤੀ ਕਾਰ ਬਰਾਮਦ ਕੀਤੀ ਹੈ। ਜਦੋਂ ਪੁਲਿਸ ਨੇ ਮੁਲਜ਼ਮ ਤਸਕਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਪਹਿਲਾਂ ਹੀ ਕਾਰ ਰੋਕ ਲਈ। ਪੁਲਿਸ ਨੇ ਕਿਸੇ ਤਰ੍ਹਾਂ ਦੋਸ਼ੀ ਨੂੰ ਫੜ ਕੇ ਕਾਰ ਦੀ ਤਲਾਸ਼ ਸ਼ੁਰੂ ਕਰ ਦਿੱਤੀ। ਜਿਸ ਕੋਲੋਂ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ ਕਿ ਉਕਤ ਮੁਲਜ਼ਮ ਇੰਨੀ ਮਾਤਰਾ ਵਿੱਚ ਹੈਰੋਇਨ ਕਿਸ ਨੂੰ ਦੇਣ ਆਇਆ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

ਟਾਪ ਹੈਡਲਾਈਨ

Punjab ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ ! ਜਲੰਧਰ 'ਚ ISI ਸਮਰਥਿਤ BKI ਅੱਤਵਾਦੀ ਗ੍ਰਿਫ਼ਤਾਰ, 1.3 ਕਿਲੋ IED ਬਰਾਮਦ
Punjab ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ ! ਜਲੰਧਰ 'ਚ ISI ਸਮਰਥਿਤ BKI ਅੱਤਵਾਦੀ ਗ੍ਰਿਫ਼ਤਾਰ, 1.3 ਕਿਲੋ IED ਬਰਾਮਦ
ਜਲੰਧਰ ‘ਚ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦਾ ਰੋਸ, DC ਦਫ਼ਤਰ ਦਾ ਘੇਰਾਓ; ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ
ਜਲੰਧਰ ‘ਚ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦਾ ਰੋਸ, DC ਦਫ਼ਤਰ ਦਾ ਘੇਰਾਓ; ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ
ਪੰਜਾਬ ਸਰਕਾਰ ਦਾ Action! ਜਲੰਧਰ ਦਾ ਆਹ ਹਸਪਤਾਲ ਹੋਇਆ ਬਲੈਕਲਿਸਟ; ਇਨ੍ਹਾਂ ਹਸਪਤਾਲਾਂ 'ਤੇ ਲੱਗਿਆ ਜ਼ੁਰਮਾਨਾ
ਪੰਜਾਬ ਸਰਕਾਰ ਦਾ Action! ਜਲੰਧਰ ਦਾ ਆਹ ਹਸਪਤਾਲ ਹੋਇਆ ਬਲੈਕਲਿਸਟ; ਇਨ੍ਹਾਂ ਹਸਪਤਾਲਾਂ 'ਤੇ ਲੱਗਿਆ ਜ਼ੁਰਮਾਨਾ
Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget