ਪੜਚੋਲ ਕਰੋ

Hoshiarpur News: ਜੇਲ੍ਹ 'ਚ ਦੋ ਹਵਾਲਾਤੀਆਂ ਨੇ ਸ਼ੱਕੀ ਹਾਲਤ 'ਚ ਲਿਆ ਫਾਹਾ, ਜੇਲ੍ਹ ਪ੍ਰਸਾਸ਼ਨ 'ਤੇ ਸਵਾਲ

Punjab News: ਅੱਜ ਤੜਕਸਾਰ ਕਰੀਬ ਸਾਢੇ ਤਿੰਨ ਵਜੇ ਜ਼ਿਲ੍ਹਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿੱਚ ਦੋ ਹਵਾਲਾਤੀ ਸ਼ੱਕੀ ਹਾਲਤ ਵਿੱਚ ਫਾਹਾ ਲੈ ਕੇ ਮਰ ਗਏ ਹਨ। ਇਨ੍ਹਾਂ ਦੀ ਪਛਾਣ ਓਮਕਾਰ ਤੇ ਟੀਟੂ ਵਜੋਂ ਹੋਈ ਹੈ।

Hoshiarpur News: ਅੱਜ ਤੜਕਸਾਰ ਕਰੀਬ ਸਾਢੇ ਤਿੰਨ ਵਜੇ ਜ਼ਿਲ੍ਹਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿੱਚ ਦੋ ਹਵਾਲਾਤੀ ਸ਼ੱਕੀ ਹਾਲਤ ਵਿੱਚ ਫਾਹਾ ਲੈ ਕੇ ਮਰ ਗਏ ਹਨ। ਇਨ੍ਹਾਂ ਦੀ ਪਛਾਣ ਓਮਕਾਰ ਤੇ ਟੀਟੂ ਵਜੋਂ ਹੋਈ ਹੈ। ਇਹ ਘਟਨਾ 23 ਨੰਬਰ ਬੈਰਕ ਵਿੱਚ ਹੋਈ। ਹਾਲਾਂਕਿ ਅਜੇ ਤੱਕ ਉਨ੍ਹਾਂ ਦੇ ਆਤਮ ਹੱਤਿਆ ਦੇ ਕਾਰਨਾਂ ਦਾ ਨਹੀਂ ਪਤਾ ਲੱਗਾ। 

ਇਸ ਦੌਰਾਨ ਜ਼ਿਲ੍ਹੇ ਦੇ ਜੁਡੀਸ਼ੀਅਲ ਅਧਿਕਾਰੀ ਵੀ ਜੇਲ੍ਹ ਅੰਦਰ ਪੁੱਜ ਗਏ ਹਨ ਤੇ ਮਾਮਲੇ ਦੀ ਜਾਂਚ ਕਰਨ ਲੱਗ ਪਏ ਹਨ। ਇਨ੍ਹਾਂ ਦੋਹਾਂ ਹਵਾਲਾਤੀਆਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ (Hoshiarpur) ਲਜਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਦੁਪਹਿਰ ਨੂੰ ਪੋਸਟਮਾਰਟਮ ਕੀਤਾ ਜਾਵੇਗਾ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਬੈਰਕ ਵਿੱਚ ਕਈ ਹਵਾਲਾਤੀਆਂ ਤੇ ਕੈਦੀਆਂ ਦੇ ਹੋਣ ਦੇ ਬਾਵਜੂਦ ਇਹ ਘਟਨਾ ਕਿਸ ਤਰ੍ਹਾਂ ਵਾਪਰੀ ਗਈ। ਇਸ ਕਰਕੇ ਜੇਲ੍ਹ ਪ੍ਰਸ਼ਾਸਨ ਤੇ ਸਵਾਲ ਖੜ੍ਹੇ ਹੋ ਰਹੇ ਹਨ।

ਹਾਸਲ ਜਾਣਕਾਰੀ ਮੁਤਾਬਕ ਇਨ੍ਹਾਂ ਵਿੱਚੋਂ ਓਮਕਾਰ ਖਿਲਾਫ ਨਸ਼ੇ ਦੇ ਚਾਰ ਪਰਚੇ ਦਰਜ ਸਨ ਤੇ ਟੀਟੂ ਉੱਪਰ ਬਲਾਤਕਾਰ ਦਾ ਪਰਚਾ ਦੱਸਿਆ ਜਾ ਰਿਹਾ ਹੈ। ਓਮਕਾਰ ਹੁਸ਼ਿਆਰਪੁਰ ਦੇ ਸੁੰਦਰ ਨਗਰ ਦਾ ਰਹਿਣ ਵਾਲਾ ਸੀ ਤੇ ਟੀਟੂ ਥਾਣਾ ਚੱਬੇਵਾਲ ਵਿੱਚ ਪੈਂਦੇ ਮਹਿਨਾ ਪਿੰਡ ਵਿੱਚ ਰਹਿ ਰਿਹਾ ਸੀ ਜੋ ਮੂਲ ਰੂਪ ਵਿੱਚ ਯੂਪੀ ਦਾ ਰਹਿਣ ਵਾਲਾ ਹੈ।

ਹੋਰ ਪੜ੍ਹੋ : ਸਰਦੀਆਂ 'ਚ ਕਰਦੇ ਹੋ ਹੀਟਰ ਦੀ ਵਰਤੋਂ? ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਕਿਉਂਕਿ ਇਹ ਤੁਹਾਨੂੰ ਕਰ ਰਿਹੈ ਬਿਮਾਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More:- Click Link:- ਸਵੇਰੇ ਸਵੇਰੇ ਆਈ ਖੁਸ਼ਖਬਰੀ, LPG ਸਿਲੰਡਰ ਦੀਆਂ ਕੀਮਤਾਂ 'ਚ ਹੋਈ ਕਟੌਤੀ, ਦੇਖੋ ਨਵੇਂ ਭਾਅ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Embed widget