ਪੜਚੋਲ ਕਰੋ

Punjab Police ਨੇ ਕੁੱਟ ਦਿੱਤਾ NRI ! ਹੁਸ਼ਿਆਰਪਰ ਦਾ ਪ੍ਰਵਾਸੀ ਪਹੁੰਚ ਗਿਆ ਅੰਬੈਸੀ 'ਚ, ਅਗੋਂ ਦੇਖ ਕੀ ਹੋਇਆ

Italian Citizen - ਹੁਸ਼ਿਆਰਪੁਰ ਦੇ ਪਿੰਡ ਮੇਗੋਵਾਲ ਗੰਜੀਆਂ ਦੀ ਹੈ। ਇਸ ਪ੍ਰਵਾਸੀ ਭਾਰਤੀ ਦਾ ਨਾਮ ਨਵਜੋਤ ਸਿੰਘ ਕਲੇਰ ਨਾਲ  ਹੈ। ਨਵਜੋਤ ਸਿੰਘ ਨੇ ਦੱਸਿਆ ਕਿ ਉਹ ਡੇਢ ਸਾਲ ਤੋਂ ਆਪਣੇ ਨਜ਼ਦੀਕੀ ਰਿਸ਼ਤੇਦਾਰ ਦੇ ਘਰ ਰਹਿ ਰਿਹਾ ਸੀ। 28 ਸਤੰਬਰ

Hoshiarpur Police Beat NRI - ਇਟਲੀ ਦੇ ਸ਼ਹਿਰ ਮਿਲਾਨ 'ਚ ਰਹਿਣ ਵਾਲੇ ਪ੍ਰਵਾਸੀ ਭਾਰਤੀ ਨੇ ਪੰਜਾਬ ਪੁਲਿਸ 'ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਾਏ ਹਨ। ਇਹ NRI ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਜੋ ਪੰਜਾਬ ਆਇਆ ਹੋਇਆ ਸੀ। ਜਿਸ ਦੌਰਾਨ ਪੰਜਾਬ ਪੁਲਿਸ 'ਤੇ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ। 

ਇਟਲੀ ਦੇ ਨਾਗਰਿਕ ਨੇ ਇਸ ਦੀ ਸ਼ਿਕਾਇਤ ਦਿੱਲੀ ਸਥਿਤ ਇਟਲੀ ਦੇ ਦੂਤਾਵਾਸ ਨੂੰ ਕੀਤੀ ਹੈ। ਸ਼ਿਕਾਇਤ ਦੀ ਕਾਪੀ DGP ਅਤੇ SSP ਹੁਸ਼ਿਆਰਪੁਰ ਨੂੰ ਵੀ ਭੇਜੀ ਗਈ ਹੈ। ਸ਼ਿਕਾਇਤ ਵਿੱਚ ਇਟਾਲੀਅਨ ਨਾਗਰਿਕ ਨੇ ਪੁਲੀਸ ’ਤੇ ਕੁੱਟਮਾਰ ਤੋਂ ਇਲਾਵਾ ਹੋਰ ਵੀ ਕਈ ਗੰਭੀਰ ਦੋਸ਼ ਲਾਏ ਹਨ।

ਇਹ ਘਟਨਾ ਹੁਸ਼ਿਆਰਪੁਰ ਦੇ ਪਿੰਡ ਮੇਗੋਵਾਲ ਗੰਜੀਆਂ ਦੀ ਹੈ। ਇਸ ਪ੍ਰਵਾਸੀ ਭਾਰਤੀ ਦਾ ਨਾਮ ਨਵਜੋਤ ਸਿੰਘ ਕਲੇਰ ਨਾਲ  ਹੈ। ਨਵਜੋਤ ਸਿੰਘ ਨੇ ਦੱਸਿਆ ਕਿ ਉਹ ਡੇਢ ਸਾਲ ਤੋਂ ਆਪਣੇ ਨਜ਼ਦੀਕੀ ਰਿਸ਼ਤੇਦਾਰ ਦੇ ਘਰ ਰਹਿ ਰਿਹਾ ਸੀ। 28 ਸਤੰਬਰ ਨੂੰ ਖੇਤਾਂ ਵਿੱਚ ਕੰਮ ਕਰਦੇ ਸਮੇਂ ਰਿਸ਼ਤੇਦਾਰ ਪ੍ਰੀਤਪਾਲ ਸਿੰਘ ਦਾ ਫੋਨ ਆਇਆ ਕਿ ਪਿੰਡ ਦੇ ਸਰਪੰਚ ਸੁਰਜੀਤ ਸਿੰਘ ਅਣਖੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਲਦੀ ਘਰ ਪਹੁੰਚੋ, ਤਾਂ ਜੋ ਅਣਖੀ ਨੂੰ ਹਸਪਤਾਲ ਲਿਜਾਇਆ ਜਾ ਸਕੇ।

ਇਹ ਸੁਣ ਕੇ ਨਵਜੋਤ ਸਿੰਘ ਤੇਜ਼ੀ ਨਾਲ ਆਪਣਾ ਟਰੈਕਟਰ ਚਲਾ ਕੇ ਮੌਕੇ 'ਤੇ ਪਹੁੰਚ ਗਿਆ ਅਤੇ ਫਿਰ ਘਰ ਆ ਗਿਆ। ਉਹ ਅਜੇ ਘਰ ਹੀ ਸੀ ਕਿ ਪੁਲਿਸ ਦੀਆਂ ਗੱਡੀਆਂ ਆ ਗਈਆਂ ਅਤੇ ਨਵਜੋਤ ਸਿੰਘ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਇਸ ਤੋਂ ਬਾਅਦ ਉਹ ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਚੌਕ ਵੱਲ ਲੈ ਗਏ, ਜਿੱਥੇ ਸਾਬਕਾ ਸਰਪੰਚ ਨੂੰ ਗੋਲੀ ਮਾਰ ਦਿੱਤੀ ਗਈ।

ਇਸ ਤੋਂ ਇਵਾਲਾ ਨਵਜੋਤ ਸਿੰਘ ਨੇ ਕਿਹਾ ਥਾਣੇ ਲੈ ਜਾ ਕੇ ਵੀ ਸਾਰੇ ਪੁਲਿਸ ਮੁਲਾਜ਼ਮਾਂ ਨੇ ਉਸ ਨਾਲ ਕੁੱਟਮਾਰ ਕੀਤੀ। ਜੁੱਤੀਆਂ ਅਤੇ ਚੱਪਲਾਂ ਤੋਂ ਇਲਾਵਾ ਉਸ 'ਤੇ ਡੰਡਿਆਂ ਅਤੇ ਰਾਈਫਲ ਦੇ ਬੱਟਾਂ ਨਾਲ ਹਮਲਾ ਕੀਤਾ ਗਿਆ। ਐਨਆਰਆਈ ਨਵਜੋਤ ਸਿੰਘ ਨੇ ਚੌਕੀ ਇੰਚਾਰਜ ’ਤੇ 2.50 ਲੱਖ ਰੁਪਏ ਦੇ ਕੇ ਆਪਣੀ ਜਾਨ ਬਚਾਉਣ ਦਾ ਦੋਸ਼ ਲਾਇਆ ਹੈ। 

ਥਾਣੇ ਤੋਂ ਬਾਹਰ ਆ ਕੇ ਨਵਜੋਤ ਸਿੰਘ ਨੇ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਜਿੱਥੇ ਉਸ ਦੇ ਸਰੀਰ 'ਤੇ ਲੱਗੀਆਂ ਸੱਟਾਂ ਦੀ ਪੁਸ਼ਟੀ ਵੀ ਹੋਈ ਸੀ। ਇਸੇ ਰਿਪੋਰਟ ਦੇ ਆਧਾਰ 'ਤੇ ਨਵਜੋਤ ਸਿੰਘ ਨੇ ਇਟਾਲੀਅਨ ਅੰਬੈਸੀ ਨੂੰ ਰਿਪੋਰਟ ਕੀਤੀ ਹੈ। 

ਹਲਾਂਕਿ ਪੁਲਿਸ ਵਾਲਿਆਂ ਦਾ ਕਹਿਣਾ ਹੈ ਕਿ ਪ੍ਰਵਾਸੀ ਭਾਰਤੀ ਨਾਲ ਕਿਸੇ ਤਰ੍ਹਾਂ ਦੀ ਵੀ ਕੁੱਟਮਾਰ ਨਹੀਂ ਕੀਤੀ ਗਈ। ਪੁਲੀਸ ਦਾ ਪੱਖ ਇਹ ਹੈ ਕਿ ਉਸ ਦਿਨ ਪਿੰਡ ਵਿੱਚ ਗੋਲੀਬਾਰੀ ਹੋਈ ਸੀ। ਪੁਲਿਸ ਜਾਂਚ ਲਈ ਪਹੁੰਚੀ ਸੀ। ਇਹ ਵਿਅਕਤੀ ਨਵਜੋਤ ਸਿੰਘ ਬਹੁਤ ਤੇਜ਼ ਰਫ਼ਤਾਰ ਨਾਲ ਟਰੈਕਟਰ ਚਲਾ ਰਿਹਾ ਸੀ ਅਤੇ ਉਸ ਨੇ ਪੁਲਿਸ ਦੀ ਕਾਰ ਨੂੰ ਵੀ ਟੱਕਰ ਮਾਰ ਦਿੱਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
Ishan Kishan: ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
Embed widget