ਪੜਚੋਲ ਕਰੋ
Advertisement
Jalandhar News : ਜਲੰਧਰ ਕੈਂਟ ਦੇ ਵੱਖ-ਵੱਖ ਵਾਰਡਾਂ 'ਚੋਂ ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਪਾਰਟੀ 'ਚ ਸ਼ਾਮਿਲ ਹੋਏ ਸੈਂਕੜੇ ਲੋਕ
Jalandhar News : ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸਥਾਨਕ ਨਿਵਾਸੀਆਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜਲੰਧਰ ਕੈਂਟ ਤੋਂ 'ਆਪ ਪੰਜਾਬ ਦੇ ਜਰਨਲ
Jalandhar News : ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸਥਾਨਕ ਨਿਵਾਸੀਆਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜਲੰਧਰ ਕੈਂਟ ਤੋਂ 'ਆਪ ਪੰਜਾਬ ਦੇ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਸੈਂਕੜੇ ਆਮ ਲੋਕ ਆਪਮੁਹਾਰੇ 'ਆਪ ਦੇ ਇੰਨਕਲਾਬੀ ਕਾਫ਼ਲੇ ਦਾ ਹਿੱਸਾ ਬਣੇ।
ਇਸ ਮੌਕੇ ਬਰਸਟ ਦੇ ਨਾਲ ਜਲੰਧਰ ਕੈਂਟ ਤੋਂ ‘ਆਪ ਦੇ ਹਲਕਾ ਇੰਚਾਰਜ ਸੁਰਿੰਦਰ ਸਿੰਘ ਸੋਢੀ ਸਮੇਤ ਰਾਜਵਿੰਦਰ ਕੌਰ ਥਿਆੜਾ ਸਕੱਤਰ ਪੰਜਾਬ, ਮੰਗਲ ਸਿੰਘ ਲੋਕ ਸਭਾ ਇੰਚਾਰਜ, ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) , ਪਰਮਿੰਦਰ ਸਿੰਘ ਬਰਾੜ ਯੂਥ ਵਿੰਗ ਸੈਕਟਰ ਜਲੰਧਰ , ਰਮਣੀਕ ਰੰਧਾਵਾ ਚੇਅਰਮੈਨ , ਕਸ਼ਮੀਰ ਮੱਲੀ ਚੇਅਰਮੈਨ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਿਰ ਸਨ, ਜਿੰਨ੍ਹਾਂ ਵੱਲੋਂ ਪਰਿਵਾਰ ਵਿੱਚ ਸ਼ਾਮਿਲ ਹੋਏ ਨਵੇਂ ਮੈਂਬਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ : ਸੁਰੱਖਿਆ ਏਜੰਸੀਆਂ ਦਾ ਇੱਕ ਹੋਰ ਦਾਅਵਾ! ਹੁਣ ਅੰਮ੍ਰਿਤਪਾਲ ਦੇ ਯੂਪੀ 'ਚ ਹੋਣ ਦਾ ਸ਼ੱਕ! ਪੰਜਾਬ ਪੁਲਿਸ ਨੇ ਮੇਰਠ 'ਚ ਲਾਏ ਡੇਰੇ
"ਪੰਜਾਬ ਵਿੱਚ ਜਦੋਂ ਤੋਂ ਭਗਵੰਤ ਮਾਨ ਦੀ ਅਗਵਾਈ ਵਿੱਚ 'ਆਪ ਦੀ ਸਰਕਾਰ ਬਣੀ ਹੈ ਤਾਂ ਲਗਾਤਾਰ ਸੂਬੇ ਦੀ ਤਰੱਕੀ ਲਈ ਕੰਮ ਕੀਤਾ ਜਾ ਰਿਹਾ ਹੈ। ਮਸਲਾ ਭਾਂਵੇ ਪੰਜਾਬੀਆਂ ਨੂੰ ਮਹਿੰਗੇ ਬਿਜਲੀ ਬਿੱਲਾਂ ਤੋਂ ਨਿਜਾਤ ਦਿਵਾਉਣ ਦਾ ਹੋਵੇ, ਜਾਂ ਮਸਲਾ ਹੋਵੇ ਪਿਛਲੀਆਂ ਭ੍ਰਿਸ਼ਟ ਸਰਕਾਰ ਦੇ ਜੰਗਲ ਰਾਜ 'ਚੋਂ ਕੱਢ ਸੂਬੇ ਨੂੰ ਮੁੜ ਤਰੱਕੀ ਦੇ ਰਾਹ ਤੋਰਨ ਦਾ, ਸਸਤੇ ਭਾਅ ਲੋਕਾਂ ਨੂੰ ਰੇਤਾ-ਬਜ਼ਰੀ ਮੁਹੱਈਆ ਕਰਵਾਉਣ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਸਿਆਸਤਦਾਨਾਂ ਵੱਲੋਂ ਪਾਲੇ ਵੱਖੋ-ਵੱਖਰੇ ਮਾਫ਼ੀਏ ਦੀ ਗ੍ਰਿਫ਼ਤ ਵਿੱਚੋਂ ਪੰਜਾਬ ਨੂੰ ਬਾਹਰ ਕੱਢ ਤਰੱਕੀ ਦੇ ਰਾਹ ਪਾਉਣ ਦਾ, ਤਾਂ ਹਰ ਖੇਤਰ ਵਿੱਚ ਤਿੰਨ ਕਰੋੜ ਪੰਜਾਬੀਆਂ ਵੱਲੋਂ ਚੁਣੀ ਮਾਨ ਸਰਕਾਰ ਆਪਣੇ ਲੋਕਾਂ ਦੀਆਂ ਉਮੀਦਾਂ ਤੇ ਖ਼ਰਾ ਉਤਰਨ ਲਈ ਲਗਾਤਾਰ ਉੱਦਮ ਕਰ ਰਹੀ ਹੈ।"

ਇਹ ਵੀ ਪੜ੍ਹੋ : ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, 17 ਅਪ੍ਰੈਲ ਤੱਕ ਜੇਲ੍ਹ 'ਚ ਹੀ ਰਹਿਣਗੇ ਸਾਬਕਾ ਡਿਪਟੀ CM
ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਜਲੰਧਰ ਕੈਂਟ ਦੇ ਵੱਖੋ-ਵੱਖ ਵਾਰਡਾਂ 'ਚੋਂ ਪਾਰਟੀ ਵਿੱਚ ਸ਼ਾਮਿਲ ਹੋਏ ਆਮ ਲੋਕਾਂ ਦੇ ਸਵਾਗਤ ਲਈ ਉੱਥੇ ਪਹੁੰਚੇ ‘ਆਪ ਪੰਜਾਬ ਦੇ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕੀਤਾ। ਸੋਢੀ ਨੇ ਆਗਾਮੀ ਚੋਣਾਂ ਵਿੱਚ 'ਆਪ ਦੀ ਇੱਕਪਾਸੜ ਜਿੱਤ ਦੀ ਭਵਿੱਖਬਾਣੀ ਕਰਦਿਆਂ ਕਿਹਾ ਕਿ ਪੰਜਾਬ ਦਾ ਹਰ ਨਿਵਾਸੀ ਮਾਨ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹੈ ਅਤੇ ਆਗਾਮੀ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ ਵਿੱਚ ਸ਼ਾਮਿਲ ਹੋਣ ਲਈ ਆਮ ਲੋਕਾਂ ਵਿੱਚ ਪਾਇਆ ਜਾ ਰਿਹਾ ਭਾਰੀ ਉਤਸ਼ਾਹ ਇਸਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਅਤੇ ਪੰਜਾਬ ਦੇ ਹਰ ਆਮ ਨਾਗਰਿਕ ਦੀ ਪਾਰਟੀ ਹੈ ਅਤੇ ਜਲੰਧਰ ਜ਼ਿਮਨੀ ਚੋਣਾਂ ਵਿੱਚ ਇਸਦੀ ਜਿੱਤ ਯਕੀਨੀ ਹੈ।

Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਵਿਸ਼ਵ
ਪੰਜਾਬ
Advertisement