ਪੜਚੋਲ ਕਰੋ

Agniveer Bharti: ਅਗਨੀਵੀਰ ਦੀ ਭਰਤੀ ਸਬੰਧੀ ਅਹਿਮ ਜਾਣਕਾਰੀ, ਕਿਵੇਂ ਕਰਨਾ ਰਜਿਸਟ੍ਰੇਸ਼ਨ ਤੇ ਹੋਰ ਜ਼ਰੂਰੀ ਹਦਾਇਤਾਂ 

Agniveer Bharti: ਕਰਨਲ ਜੈਵੀਰ ਸਿੰਘ ਤੋਮਰ ਅਤੇ ਡਾ. ਨਰੇਸ਼ ਨੇ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਭਾਰਤੀ ਫੌਜ ’ਚ ਅਗਨੀਵੀਰ ਭਰਤੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਭਰਤੀ ਸਬੰਧੀ ਰਜਿਸਟ੍ਰੇਸ਼ਨ ਪ੍ਰਕਿਰਿਆ ਤੋਂ ਇਲਾਵਾ

Agniveer Bharti: ਵਿਦਿਆਰਥੀਆਂ ਨੂੰ ਭਾਰਤੀ ਫੌਜ ’ਚ ਅਗਨੀਵੀਰ ਭਰਤੀ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸੇਂਟ ਸੋਲਜ਼ਰ ਪੋਲੀਟੈਕਨਿਕ ਕਾਲਜ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਕਰਨਲ ਜੈਵੀਰ ਸਿੰਘ ਤੋਮਰ ਅਤੇ ਡਾ. ਨਰੇਸ਼ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। 

ਕਰਨਲ ਜੈਵੀਰ ਸਿੰਘ ਤੋਮਰ ਅਤੇ ਡਾ. ਨਰੇਸ਼ ਨੇ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਭਾਰਤੀ ਫੌਜ ’ਚ ਅਗਨੀਵੀਰ ਭਰਤੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਭਰਤੀ ਸਬੰਧੀ ਰਜਿਸਟ੍ਰੇਸ਼ਨ ਪ੍ਰਕਿਰਿਆ ਤੋਂ ਇਲਾਵਾ ਹੋਰ ਜ਼ਰੂਰੀ ਹਦਾਇਤਾਂ ਤੋਂ ਵੀ ਜਾਣੂ ਕਰਵਾਇਆ। 

ਉਨ੍ਹਾਂ ਦੱਸਿਆ ਕਿ ਅਗਨੀਵੀਰ ਵਜੋਂ ਭਾਰਤੀ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨ 8 ਫਰਵਰੀ 2024 ਤੋਂ www.joinindianarmy.nic.in ਪੋਰਟਲ ’ਤੇ ਅਪਲਾਈ ਕਰ ਸਕਦੇ ਹਨ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਡੀ.ਬੀ.ਈ.ਈ. ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।


 ਇਸ ਮੌਕੇ ਡਿਪਟੀ ਡਾਇਰੈਕਟਰ ਗੁਰਮੇਲ ਸਿੰਘ, ਕਰੀਅਰ ਕਾਊਂਸਲਰ ਹਰਮਨਦੀਪ ਸਿੰਘ, ਮਾਡਲ ਕੈਰੀਅਰ ਸੈਂਟਰ ਤੋਂ ਯੰਗ ਪ੍ਰੋਫੈਸ਼ਨਲ ਸ਼ਾਹ ਫੈਜ਼ਲ ਵੀ ਮੌਜੂਦ ਸਨ। ਵਿਦਿਆਰਥੀਆਂ ਨੇ ਸੈਮੀਨਾਰ ਵਿੱਚ ਉਤਸ਼ਾਹ ਨਾਲ ਭਾਗ ਲਿਆ ਅਤੇ ਮਾਹਰਾਂ ਪਾਸੋਂ ਅਗਨਵੀਰ ਭਰਤੀ ਸਬੰਧੀ ਸਵਾਲ ਵੀ ਪੁੱਛੇ, ਜਿਨ੍ਹਾਂ ਦੇ ਉਨ੍ਹਾਂ ਨੂੰ ਢੁੱਕਵੇਂ ਜਵਾਬ ਦਿੱਤੇ ਗਏ। ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਮਨਹਰ ਅਰੋੜਾ ਵੀ ਮੌਜੂਦ ਸਨ।

 

 

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ - https://play.google.com/store/apps/details?id=com.winit.starnews.hin 

Iphone ਲਈ ਕਲਿਕ ਕਰੋ - https://apps.apple.com/in/app/abp-live-tv-news-channel/id811114904 

ਟਾਪ ਹੈਡਲਾਈਨ

Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget