ਪੜਚੋਲ ਕਰੋ

MLA vs MP: ਜਲੰਧਰ 'ਚ AAP ਦੇ MLA ਨੇ ਆਪਣੇ ਹੀ ਇਕਲੌਤੇ MP ਖਿਲਾਫ਼ ਖੋਲ੍ਹਿਆ ਮੋਰਚਾ, ਫੇਸਬੁੱਕ 'ਤੇ ਦਿੱਤੀ ਖੁੱਲ੍ਹੀ ਚੁਣੌਤੀ

Sheetal Angural VS Sushil Rinku - ਸੀਤਲ ਅੰਗੁਰਾਲ ਨੇ ਕਿਹਾ ਕਿ ਉਸ ਨੇ ਆਪਣੀ ਨਿੱਜੀ ਦੁਸ਼ਮਣੀ ਨੂੰ ਪਾਸੇ ਰੱਖਿਆ ਅਤੇ ਸੁਸ਼ੀਲ ਰਿੰਕੂ ਦੀ ਮਦਦ ਕੀਤੀ ਪਰ ਬਾਅਦ ਵਿਚ ਉਸ ਨੇ ਇਸ ਦੀ ਕਦਰ ਨਹੀਂ ਕੀਤੀ। 'ਆਪ' ਵਿਧਾਇਕ ਨੇ ਆਪਣੀ ਪਾਰਟੀ ਦੇ ਸੰਸਦ

ਜਲੰਧਰ ਵਿੱਚ ਆਮ ਆਦਮੀ ਪਾਰਟੀ ਦੋਫਾੜ ਹੁੰਦੀ ਦਿਖਾਈ ਦੇ ਰਹੀ ਹੈ। ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ਿਤਲ ਅੰਗੁਰਾਲ ਨੇ ਆਪਣੇ ਹੀ ਇਕਲੌਤੇ ਸਾਂਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਵਿਧਾਇਕ ਸ਼ਿਤਲ ਅੰਗੁਰਾਲ ਨੇ ਕਿਹਾ ਕਿ ਐਮਪੀ ਸੁਸ਼ੀਲ ਕੁਮਾਰ ਰਿੰਕੂ ਦੇ ਹੱਥ ਜਦੋਂ ਤੋਂ ਪਾਵਰ ਆਈ ਹੈ ਉਹ ਸਾਡੇ ਖਿਲਾਫ਼ ਹੀ ਗਲਤ ਇਸਤੇਮਾਲ ਕਰ ਰਿਹਾ ਹੈ। ਵਿਧਾੲਕ ਅੰਗੁਰਾਲ ਨੇ ਇਹ ਇਲਜ਼ਾਮ ਫੇਸਬੁੱਕ 'ਤੇ ਲਾਈਵ ਹੋ ਕੇ ਲਗਾਏ ਹਨ। 

ਵਿਧਾਇਕ ਸੀਤਲ ਅੰਗੂਰਾਲ ਨੇ ਐਮਪੀ  ਸੁਸ਼ੀਲ ਕੁਮਾਰ ਰਿੰਕੂ  ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਆਖਰੀ ਚਿਤਾਵਨੀ ਸੀ। ਉਸ ਦਾ ਸੰਘਰਸ਼ ਸ਼ੁਰੂ ਹੋ ਗਿਆ ਹੈ ਤੇ ਇਹ ਕਿੱਥੇ ਖਤਮ ਹੋਵੇਗਾ ਪਤਾ ਨਹੀਂ। ਉਨ੍ਹਾਂ ਕਿਹਾ ਕਿ ਉਹ ਹਾਈਕਮਾਂਡ ਨੂੰ ਵੀ ਸਬੂਤ ਦੇ ਕੇ ਆਏ ਹਨ ਕਿ ਕਿਵੇਂ ਐਮਪੀ ਪਾਰਟੀ ਨੂੰ ਖਤਮ ਕਰਨ ਵਿੱਚ ਲੱਗੇ ਹੋਏ ਹਨ।  ਵਿਧਾੲਕ ਅੰਗੁਰਾਲ ਨੇ ਕਿਹਾ ਕਿ ਐਮਪੀ ਆਪਣੇ ਹੀ ਵਰਕਰ ਯਾਨੀ ਆਮ ਆਦਮੀ ਪਾਰਟੀ ਦੇ ਵਰਕਰਾਂ 'ਤੇ ਹੀ ਧੱਕੇਸ਼ਾਹੀ ਕਰ ਰਹੇ ਹਨ। 

ਸੀਤਲ ਅੰਗੁਰਾਲ ਨੇ ਕਿਹਾ ਕਿ ਉਸ ਨੇ ਆਪਣੀ ਨਿੱਜੀ ਦੁਸ਼ਮਣੀ ਨੂੰ ਪਾਸੇ ਰੱਖਿਆ ਅਤੇ ਸੁਸ਼ੀਲ ਰਿੰਕੂ ਦੀ ਮਦਦ ਕੀਤੀ ਪਰ ਬਾਅਦ ਵਿਚ ਉਸ ਨੇ ਇਸ ਦੀ ਕਦਰ ਨਹੀਂ ਕੀਤੀ। 'ਆਪ' ਵਿਧਾਇਕ ਨੇ ਆਪਣੀ ਪਾਰਟੀ ਦੇ ਸੰਸਦ ਮੈਂਬਰ ਨੂੰ ਲਾਈਵ ਬਹਿਸ ਕਰਨ ਦੀ ਚੁਣੌਤੀ ਵੀ ਦਿੱਤੀ। ਉਨ੍ਹਾਂ ਵੱਖ-ਵੱਖ ਵਿਅਕਤੀਆਂ ਦਾ ਜ਼ਿਕਰ ਕਰਦਿਆਂ ਦੋਸ਼ ਲਾਇਆ ਕਿ ਉਨ੍ਹਾਂ ਦੇ ਕੇਸਾਂ ਵਿੱਚ ਰਿੰਕੂ ਨੇ ਪੁਲੀਸ ਨੂੰ ਬੁਲਾ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਸੰਸਦ ਮੈਂਬਰ ਨੂੰ ਹੰਕਾਰੀ ਦੱਸਦਿਆਂ ਕਿਹਾ ਕਿ ਸੰਸਦ ਮੈਂਬਰ ਨੂੰ ਸੱਤਾ ਦਾ ਨਸ਼ਾ ਚੜ੍ਹ ਗਿਆ ਹੈ। 

ਸੁਸ਼ੀਲ ਕੁਮਾਰ ਰਿੰਕੂ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਸਨ। ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਨੇ ਰਿੰਕੂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ  ਉਸ ਨੂੰ ਉਪ ਚੋਣ ਲਈ ਉਮੀਦਵਾਰ ਬਣਾਇਆ ਸੀ ਤੇ ੳਹ ਭਾਰੀ ਬਹਮਤ ਨਾਲ ਚੋਣ ਜਿੱਤ ਗਏ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੀਤਲ ਅੰਗੁਰਾਲ ਨੇ ਰਿੰਕੂ ਨੂੰ ਹਰਾਇਆ ਸੀ ਜੋ ਉਸ ਸਮੇਂ ਜਲੰਧਰ ਪੱਛਮੀ ਤੋਂ ਕਾਂਗਰਸ ਦੇ ਵਿਧਾਇਕ ਸਨ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ
Jalandhar News : ਮਹਿਲਾ 'ਤੇ ਮਾਂ ਦੁਰਗਾ ਦੇ ਸਰੂਪ ਦੀ ਬੇਅਦਬੀ ਦਾ ਆਰੋਪ , ਚਸ਼ਮਾ ਲਗਾ ਕੇ ਤਸਵੀਰ ਕੀਤੀ ਪੋਸਟ 
Jalandhar News : ਮਹਿਲਾ 'ਤੇ ਮਾਂ ਦੁਰਗਾ ਦੇ ਸਰੂਪ ਦੀ ਬੇਅਦਬੀ ਦਾ ਆਰੋਪ , ਚਸ਼ਮਾ ਲਗਾ ਕੇ ਤਸਵੀਰ ਕੀਤੀ ਪੋਸਟ 
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget