ਪੰਜਾਬ 'ਚ ਮੱਚੀ ਹਲਚਲ! ਇਸ ਸ਼ਹਿਰ ਦੀ ਮੈਨ ਮਾਰਕੀਟ ਰਹੇਗੀ ਬੰਦ, ਲੋਕਾਂ ਨੂੰ ਸਮਾਨ ਨਹੀਂ ਮਿਲੇਗਾ
ਐਸੋਸੀਏਸ਼ਨ ਦੇ ਪ੍ਰਧਾਨ ਅਮਿਤ ਸਹਿਗਲ ਨੇ ਦੱਸਿਆ ਕਿ ਇਸ ਦੌਰਾਨ ਫਗਵਾਡਾ ਗੇਟ, ਮਿਲਾਪ ਰੋਡ, ਚਹਾਰ ਬਾਗ, ਭਗਤ ਸਿੰਘ ਚੌਕ, ਪੰਜ ਪੀਰ ਚੌਕ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਥਿਤ ਪੱਖੇ, ਕੁਲਰ, ਇਨਵਰਟਰ, ਬੈਟਰੀ, ਬਿਜਲੀ ਦੀਆਂ ਤਾਰਾਂ...

ਸੁਤੰਤਰਤਾ ਦਿਵਸ ਦੇ ਮੌਕੇ ਤੇ 15 ਅਗਸਤ ਸ਼ੁੱਕਰਵਾਰ ਨੂੰ ਫਗਵाड़ਾ ਗੇਟ ਇਲੈਕਟ੍ਰਿਕਲ ਡੀਲਰ ਐਸੋਸੀਏਸ਼ਨ ਨਾਲ ਸਬੰਧਤ ਸਾਰੇ ਬਿਜਲੀ ਸਮਾਨ ਦੀਆਂ ਦੁਕਾਨਾਂ ਬੰਦ ਰਹਿਣਗੀਆਂ।
ਲੋਕ ਇਸ ਦਿਨ ਨਾ ਕਰਨ ਬਾਜ਼ਾਰ ਦਾ ਰੁਖ
ਐਸੋਸੀਏਸ਼ਨ ਦੇ ਪ੍ਰਧਾਨ ਅਮਿਤ ਸਹਿਗਲ ਨੇ ਦੱਸਿਆ ਕਿ ਇਸ ਦੌਰਾਨ ਫਗਵਾਡਾ ਗੇਟ, ਮਿਲਾਪ ਰੋਡ, ਚਹਾਰ ਬਾਗ, ਭਗਤ ਸਿੰਘ ਚੌਕ, ਪੰਜ ਪੀਰ ਚੌਕ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਥਿਤ ਪੱਖੇ, ਕੁਲਰ, ਇਨਵਰਟਰ, ਬੈਟਰੀ, ਬਿਜਲੀ ਦੀਆਂ ਤਾਰਾਂ, ਸਵਿੱਚ, ਪਾਈਪ ਅਤੇ ਲਾਈਟਾਂ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਜਿਸ ਕਰਕੇ ਇਹ ਐਲਾਨ ਪਹਿਲਾਂ ਹੀ ਕਰ ਦਿੱਤਾ ਗਿਆ ਹੈ ਕਿ ਤਾਂ ਜੋ ਲੋਕਾਂ ਨੂੰ ਅਗਾਹ ਕੀਤਾ ਜਾ ਸਕੇ, ਉਨ੍ਹਾਂ ਨੂੰ ਇਸ ਦਿਨ ਇਨ੍ਹਾਂ ਸਮਾਨ ਦੀਆਂ ਦੁਕਾਨਾਂ ਤੋਂ ਖਰੀਦਾਰੀ ਕਰਨ ਵਿੱਚ ਅਸੁਵਿਧਾ ਹੋ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















