ਪੜਚੋਲ ਕਰੋ

Jang-e-Azadi: ਹਾਈਕੋਰਟ ਪਹੁੰਚਿਆ ਜੰਗ-ਏ-ਆਜ਼ਾਦੀ ਵਾਰ ਮੈਮੋਰੀਅਲ 'ਚ ਐਂਟਰੀ ਲਈ ਟਿਕਟ ਵਸੂਲੀ ਦਾ ਮਾਮਲਾ, HC ਨੇ ਲਗਾਈ ਕਲਾਸ 

Jang-e-Azadi War Memorial:  ਇਸ ਮੁੱਦੇ 'ਤੇ ਸੁਣਵਾਈ ਕਰਦਿਆਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਜੇਕਰ ਜਲ੍ਹਿਆਂਵਾਲਾ ਬਾਗ, ਵਿਰਾਸਤ-ਏ-ਖਾਲਸਾ, ਖਟਕੜ ਕਲਾਂ ਦੀਆਂ ਯਾਦਗਾਰਾਂ ਵਿੱਚ ਐਂਟਰੀ ਮੁਫ਼ਤ ਹੈ ਤਾਂ ਜੰਗ-ਏ-ਆਜ਼ਾਦੀ ਯਾਦਗਾਰ ਲਈ

Jang-e-Azadi War Memorial: ਜਲੰਧਰ ਤੋਂ ਅੰਮ੍ਰਿਤਸਰ ਹਾਈਵੇ 'ਤੇ ਕਰਤਾਰਪੁਰ ਨੇੜੇ ਬਣੇ ਜੰਗ ਏ ਆਜ਼ਾਦੀ ਵਾਰ ਮੈਮੋਰੀਅਲ ਦੀ 'ਚ ਐਂਟਰੀ ਲਈ ਆਮ ਲੋਕਾਂ ਤੋਂ ਵਸੂਲੇ ਜਾਂਦੇ ਪੈਸਿਆਂ ਨੂੰ ਲੈ ਕੇ ਮਾਮਲਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ।

 ਇਸ ਮੁੱਦੇ 'ਤੇ ਸੁਣਵਾਈ ਕਰਦਿਆਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਜੇਕਰ ਜਲ੍ਹਿਆਂਵਾਲਾ ਬਾਗ, ਵਿਰਾਸਤ-ਏ-ਖਾਲਸਾ, ਖਟਕੜ ਕਲਾਂ ਦੀਆਂ ਯਾਦਗਾਰਾਂ ਵਿੱਚ ਐਂਟਰੀ ਮੁਫ਼ਤ ਹੈ ਤਾਂ ਜੰਗ-ਏ-ਆਜ਼ਾਦੀ ਯਾਦਗਾਰ ਲਈ ਵੀ ਕੋਈ ਟਿਕਟ ਨਹੀਂ ਹੋਣੀ ਚਾਹੀਦੀ।

 ਇਸ ਸਬੰਧੀ ਇਕ ਜਨਹਿਤ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਟੀਸ਼ਨਕਰਤਾ ਵੱਲੋਂ 28 ਨਵੰਬਰ 2023 ਨੂੰ ਦਿੱਤੇ ਮੰਗ ਪੱਤਰ 'ਤੇ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ।

ਕਪੂਰਥਲਾ ਵਾਸੀ ਨਿਤਿਨ ਮਹੂ ਨੇ ਜਨਹਿੱਤ ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ ਕਰਤਾਰਪੁਰ ਦੀ ਜੰਗ-ਏ-ਆਜ਼ਾਦੀ ਯਾਦਗਾਰ ਨੂੰ ਆਮ ਲੋਕਾਂ ਲਈ ਖੋਲ੍ਹਣ ਦੇ ਨਾਲ ਹੀ ਦਾਖਲੇ ਲਈ ਟਿਕਟਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਟਿਕਟ ਬਾਲਗਾਂ ਲਈ 100 ਰੁਪਏ ਅਤੇ ਬੱਚਿਆਂ ਲਈ 50 ਰੁਪਏ ਹੈ।

ਇਹ ਸਮਾਰਕ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੇ ਯੋਗਦਾਨ ਦਾ ਪ੍ਰਤੀਕ ਹੈ। ਅਜਿਹੀ ਸਥਿਤੀ ਵਿੱਚ, ਸਾਰੇ ਲੋਕਾਂ ਲਈ ਮੁਫਤ ਦਾਖਲਾ ਹੋਣਾ ਚਾਹੀਦਾ ਹੈ। ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਮੰਗ ਪੱਤਰ 'ਤੇ ਜਲਦੀ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ - https://play.google.com/store/apps/details?id=com.winit.starnews.hin 

Iphone ਲਈ ਕਲਿਕ ਕਰੋ - https://apps.apple.com/in/app/abp-live-tv-news-channel/id811114904 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget