ਪੜਚੋਲ ਕਰੋ

Jalandhar: ਜਲੰਧਰ ‘ਚ BKI ਮੋਡਿਊਲ ਤੋਂ 86P ਹੈਂਡ ਗ੍ਰੇਨੇਡ ਬਰਾਮਦ, ਕੋਲਕਾਤਾ ਤੋਂ ਇੱਕ ਆਰੋਪੀ ਮਲੇਸ਼ੀਆ ਭੱਜਦਾ ਫੜਿਆ, ਕੈਨੇਡਾ ਤੋਂ ਮਿਲ ਰਹੇ ਸੀ ਹੁਕਮ

ਪੰਜਾਬ ਪੁਲਿਸ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਟੀਮ ਨੇ ਬੀਕੇਆਈ (ਬੱਬਰ ਖਾਲਸਾ ਇੰਟਰਨੈਸ਼ਨਲ) ਨਾਲ ਜੁੜੇ ਗੁਰਗਿਆਂ ਤੋਂ ਪੁੱਛਤਾਛ ਦੇ ਬਾਅਦ ਆਤੰਕੀ ਹਮਲੇ ਵਿੱਚ ਵਰਤੇ...

Jalandhar: ਪੰਜਾਬ ਪੁਲਿਸ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਟੀਮ ਨੇ ਬੀਕੇਆਈ (ਬੱਬਰ ਖਾਲਸਾ ਇੰਟਰਨੈਸ਼ਨਲ) ਨਾਲ ਜੁੜੇ ਗੁਰਗਿਆਂ ਤੋਂ ਪੁੱਛਤਾਛ ਦੇ ਬਾਅਦ ਆਤੰਕੀ ਹਮਲੇ ਵਿੱਚ ਵਰਤੇ ਜਾਣ ਵਾਲੇ 86P ਹੈਂਡ ਗ੍ਰੇਨੇਡ ਬਰਾਮਦ ਕੀਤੇ।

ਕੁਝ ਦਿਨ ਪਹਿਲਾਂ ਕਾਊਂਟਰ ਇੰਟੈਲੀਜੈਂਸ ਨੇ ਰਾਜਸਥਾਨ ਨਿਵਾਸੀ ਆਤੰਕੀ ਰਿਤਿਕ ਨਰੋਲੀਆ ਅਤੇ ਇੱਕ ਨਾਬਾਲਿਗ ਨੂੰ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਰਿਤਿਕ ਅਤੇ ਨਾਬਾਲਿਗ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਸਹਿਯੋਗੀਆਂ ਨੂੰ ਵੀ ਫੜਿਆ ਗਿਆ।

ਇਸ ਦੌਰਾਨ ਵਿਸ਼ਵਜੀਤ ਨੂੰ ਕੋਲਕਾਤਾ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਦ ਉਹ ਮਲੇਸ਼ੀਆ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਦਕਿ ਜੈਕਸਨ ਨੂੰ ਨਕੋਦਰ ਤੋਂ ਫੜਿਆ ਗਿਆ। ਇਹਨਾਂ ਗ੍ਰਿਫ਼ਤਾਰੀਆਂ ਦੇ ਆਧਾਰ ‘ਤੇ ਹੈਂਡ ਗ੍ਰੇਨੇਡ ਬਰਾਮਦ ਕੀਤਾ ਗਿਆ ਅਤੇ ਇੱਕ ਵੱਡੀ ਆਤੰਕੀ ਘਟਨਾ ਤੋਂ ਪਹਿਲਾਂ ਹੀ ਰੋਕ ਲਿਆ ਗਿਆ।

ਪੁੱਛਤਾਛ ਦੌਰਾਨ ਖੁਲਾਸਾ ਹੋਇਆ ਕਿ ਇਹ ਪੂਰਾ ਮੋਡਿਊਲ ਕੈਨੇਡਾ ਸਥਿਤ ਬੀਕੇਆਈ ਦੇ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਅਤੇ ਅਜੈ ਗਿੱਲ ਦੇ ਹੁਕਮਾਂ ‘ਤੇ ਕੰਮ ਕਰ ਰਿਹਾ ਸੀ। ਆਰੋਪੀਆਂ ਵਿਸ਼ਵਜੀਤ ਅਤੇ ਜੈਕਸਨ ਨੇ ਜੁਲਾਈ ਦੇ ਆਖਰੀ ਹਫ਼ਤੇ ਵਿੱਚ ਆਪਣੇ ਸਾਥੀਆਂ ਦੀ ਮਦਦ ਨਾਲ ਬਿਆਸ ਤੋਂ ਦੋ ਹੈਂਡ ਗ੍ਰੇਨੇਡ ਹਾਸਲ ਕੀਤੇ ਸਨ।

ਗੌਰਵ ਯਾਦਵ ਨੇ ਦੱਸਿਆ ਕਿ ਇਹਨਾਂ ਦੋਨਾਂ ਗ੍ਰੇਨੇਡਾਂ ਵਿੱਚੋਂ ਇੱਕ ਨੂੰ ਲਗਭਗ 10 ਦਿਨ ਪਹਿਲਾਂ ਐਸਬੀਐਸ ਨਗਰ ਸਥਿਤ ਇੱਕ ਸ਼ਰਾਬ ਦੀ ਦੁਕਾਨ ‘ਤੇ ਇਸ ਮੋਡਿਊਲ ਦੇ ਹੋਰ ਮੈਂਬਰਾਂ ਵੱਲੋਂ ਧਮਾਕਾ ਕੀਤਾ ਗਿਆ ਸੀ। ਇਸ ਨਾਲ ਇਹ ਸਪਸ਼ਟ ਹੁੰਦਾ ਹੈ ਕਿ ਇਹ ਨੈੱਟਵਰਕ ਲਗਾਤਾਰ ਰਾਜ ਵਿੱਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਟੇਟ ਸਪੈਸ਼ਲ ਓਪਰੇਸ਼ਨ ਸੈਲ (SSOC), ਅੰਮ੍ਰਿਤਸਰ ਵਿੱਚ FIR ਦਰਜ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਰਾਜ ਵਿੱਚ ਅੱਤਵਾਦ ਅਤੇ ਸੰਗਠਿਤ ਅਪਰਾਧ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget