ਪੜਚੋਲ ਕਰੋ

Horn Banned: ਜਲੰਧਰ ਪ੍ਰਸ਼ਾਸਨ ਦਾ ਵੱਡਾ ਫੈਸਲਾ, ਹੋਰਨ ਵਜਾਉਣ 'ਤੇ ਲਗਾਈ ਪਾਬੰਦੀ, ਉਲੰਘਣਾ ਕਰਨ 'ਤੇ ਮਿਲੇਗੀ ਸਜ਼ਾ 

Horn Banned in Jalandhar: ਇਸੇ ਤਰ੍ਹਾਂ ਸਾਊਂਡ ਸਿਸਟਮ ਦੀ ਅਵਾਜ਼ 7.5 ਡੀ.ਬੀ.(ਏ) ਅਤੇ ਲਾਊਡ ਸਪੀਕਰਾਂ, ਪਟਾਕਿਆਂ ਅਤੇ ਸ਼ੌਰ ਪੈਦਾ ਕਰਨ ਵਾਲੇ ਯੰਤਰਾਂ ਦੀ ਅਵਾਜ਼ ਤੈਅ ਸੀਮਾ ਤੱਕ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। 

Horn Banned in Jalandhar: ਡਿਪਟੀ ਕਮਿਸ਼ਨਰ ਪੁਲਿਸ ਅੰਕੁਰ ਗੁਪਤਾ ਵਲੋਂ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਦੀ ਹਦੂਦ ਅੰਦਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਖੇਤਰਾਂ ਅੰਦਰ ਹਾਰਨ ਵਜਾਉਣ ’ਤੇ ਪਾਬੰਦੀ ਲਗਾਈ ਹੈ। 

ਇਸੇ ਤਰ੍ਹਾਂ ਸਾਊਂਡ ਸਿਸਟਮ ਦੀ ਅਵਾਜ਼ 7.5 ਡੀ.ਬੀ.(ਏ) ਅਤੇ ਲਾਊਡ ਸਪੀਕਰਾਂ, ਪਟਾਕਿਆਂ ਅਤੇ ਸ਼ੌਰ ਪੈਦਾ ਕਰਨ ਵਾਲੇ ਯੰਤਰਾਂ ਦੀ ਅਵਾਜ਼ ਤੈਅ ਸੀਮਾ ਤੱਕ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। 


ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਹਵਾਲੇ ਨਾਲ ਡਿਪਟੀ ਕਮਿਸ਼ਨਰ ਪੁਲਿਸ ਨੇ ਜਾਰੀ ਹੁਕਮਾਂ ਤਹਿਤ ਜਨਤਕ ਥਾਵਾਂ ਦੀ ਹੱਦ ਨੇੜੇ ਪਟਾਕਿਆਂ  ਅਤੇ ਲਾਊਡ ਸਪੀਕਰ ਆਦਿ ਦੀ ਅਵਾਜ਼ 10 ਡੀ.ਬੀ. (ਏ) ਤੋਂ ਵੱਧ ਨਾ ਹੋਣ ਜਾਂ ਇਲਾਕੇ ਅਨੁਸਾਰ 7.5 ਡੀ.ਬੀ.(ਏ) ਜਾਂ ਦੋਵਾਂ ਵਿਚੋਂ ਜਿਹੜੀ ਘੱਟ ਹੋਵੇ, ਮੁਤਾਬਿਕ ਰੱਖਣ ਦੇ ਹੁਕਮ ਦਿੱਤੇ ਹਨ। 

ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਰਾਤ 10 ਵਜੇ ਤੋਂ ਸਵੇਰੇ 06 ਵਜੇ ਦੇ ਦਰਮਿਆਨ ਢੋਲ ਜਾਂ ਭੋਂਪੂ , ਅਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ, ਸਾਊਂਡ ਐਂਪਲੀਫਾਇਰ ਨਹੀਂ ਵਜਾ ਸਕੇਗਾ ਅਤੇ ਮੈਰਿਜ ਪੇਲੈਸਾਂ ਤੇ ਹੋਟਲਾਂ ਵਿੱਚ ਵੀ ਇਹ ਹੁਕਮ ਲਾਗੂ ਹੋਣਗੇ। 

ਇਸੇ ਤਰ੍ਹਾਂ ਪ੍ਰਾਈਵੇਟ ਸਾਊਂਡ ਸਿਸਟਮ ਵਾਲਿਆਂ ਵਲੋਂ 7.5 ਡੀ.ਬੀ.(ਏ) ਤੋਂ ਵੱਧ ਅਵਾਜ਼ ਨਹੀਂ ਰੱਖੀ ਜਾਵੇਗੀ ਅਤੇ ਜੇਕਰ ਇਨਾਂ ਹੁਕਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਸਾਊਂਡ ਸਿਸਟਮ ਅਤੇ ਸਮਾਨ ਜਬਤ ਕੀਤਾ ਜਾ ਸਕੇਗਾ। ਇਹ ਹੁਕਮ 13.04.2024 ਤੱਕ ਲਾਗੂ ਰਹੇਗਾ। 

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ 

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
LPU ਦੇ ਵਿਦਿਆਰਥੀ ਦੀ ਮੌਤ ਨਾਲ ਮਚਿਆ ਹੜਕੰਪ , ਕੁਝ ਦਿਨ ਪਹਿਲਾਂ ਹੀ ਛੱਡਿਆ ਸੀ ਹੋਸਟਲ
LPU ਦੇ ਵਿਦਿਆਰਥੀ ਦੀ ਮੌਤ ਨਾਲ ਮਚਿਆ ਹੜਕੰਪ , ਕੁਝ ਦਿਨ ਪਹਿਲਾਂ ਹੀ ਛੱਡਿਆ ਸੀ ਹੋਸਟਲ
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
Punjab News : ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ’ਤੇ ਭਰਾ ਨੇ ਕੀਤਾ ਵੱਡਾ ਖ਼ੁਲਾਸਾ, ਜਾਣੋ ਕੀ ਹੈ ਪੂਰਾ ਮਾਮਲਾ
Punjab News : ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ’ਤੇ ਭਰਾ ਨੇ ਕੀਤਾ ਵੱਡਾ ਖ਼ੁਲਾਸਾ, ਜਾਣੋ ਕੀ ਹੈ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Embed widget