ਪੜਚੋਲ ਕਰੋ

Jalandhar 'ਚ ਦਿਨ-ਦਿਹਾੜੇ ਵੱਡੀ ਲੁੱਟ, ਸਕੂਟਰੀ 'ਤੇ ਆਏ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟਿਆ PNB ਬੈਂਕ

Jalandhar Bank Robbery : ਜਲੰਧਰ ਵਿੱਚ ਅੱਜ ਪੰਜਾਬ ਨੈਸ਼ਨਲ ਬੈਂਕ ਨੂੰ ਦਿਨ-ਦਿਹਾੜੇ ਲੁੱਟ ਲਿਆ ਗਿਆ ਹੈ। ਦੋ ਲੁਟੇਰੇ ਸਕੂਟਰੀ 'ਤੇ ਆਏ, ਉਨ੍ਹਾਂ ਦੇ ਚਿਹਰੇ ਢੱਕੇ ਹੋਏ ਸਨ।

Jalandhar Bank Robbery : ਜਲੰਧਰ ਵਿੱਚ ਅੱਜ ਪੰਜਾਬ ਨੈਸ਼ਨਲ ਬੈਂਕ ਨੂੰ ਦਿਨ-ਦਿਹਾੜੇ ਲੁੱਟ ਲਿਆ ਗਿਆ ਹੈ। ਦੋ ਲੁਟੇਰੇ ਸਕੂਟਰੀ 'ਤੇ ਆਏ, ਉਨ੍ਹਾਂ ਦੇ ਚਿਹਰੇ ਢੱਕੇ ਹੋਏ ਸਨ। ਇੱਕ ਬੈਂਕ ਦੇ ਬਾਹਰ ਨਿਗਰਾਨੀ ਕਰਦਾ ਰਿਹਾ , ਜਦੋਂ ਕਿ ਦੂਜਾ ਅੰਦਰ ਗਿਆ ਅਤੇ ਕੈਸ਼ੀਅਰ ਤੋਂ ਪੈਸੇ ਮੰਗਣ ਲੱਗਿਆ।

ਦੁਨੀਆਂ ਦਾ ਸਭ ਤੋਂ ਮਹਿੰਗਾ ਅੰਬ ਕਿਹੜਾ ਹੈ?

ਜਦੋਂ ਕੈਸ਼ੀਅਰ ਨੇ ਉਨ੍ਹਾਂ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਲੁਟੇਰਿਆਂ ਨੇ ਉਸਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਅਤੇ ਫਿਰ ਉਸ 'ਤੇ ਪਿਸਤੌਲ ਤਾਣ ਦਿੱਤੀ। ਫਿਰ ਉਹ ਕੈਸ਼ ਕਾਊਂਟਰ 'ਤੇ ਰੱਖੇ ਪੈਸਿਆਂ ਨਾਲ ਭਰੇ ਬੈਗ ਨੂੰ ਲੈ ਕੇ ਭੱਜ ਗਏ, ਜਿਸ ਵਿੱਚ ਲਗਭਗ  7 ਲੱਖ ਰੁਪਏ  ਸਨ। 

ਇਹ ਘਟਨਾ ਦੁਪਹਿਰ 2:30 ਵਜੇ ਦੇ ਕਰੀਬ ਵਾਪਰੀ। ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਮੁਲਜ਼ਮ ਬੈਂਕ ਤੋਂ ਪੈਸਿਆਂ ਨਾਲ ਭਰਿਆ ਬੈਗ ਲੈ ਕੇ ਬਾਹਰ ਆਉਂਦੇ ਦਿਖਾਈ ਦੇ ਰਹੇ ਹਨ। ਉਹ ਦੋਵੇਂ ਮਾਸਕ ਪਹਿਨੇ ਹੋਏ ਸਨ ਅਤੇ ਫਿਰ ਸਕੂਟਰੀ 'ਤੇ ਜਾ ਰਹੇ ਸਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ।। 

ਡੀਸੀਪੀ ਢਿੱਲੋਂ ਨੇ ਦੱਸਿਆ ਕਿ ਦੁਪਹਿਰ 2:30 ਵਜੇ ਦੋ ਲੁਟੇਰਿਆਂ ਵਿੱਚੋਂ ਇੱਕ ਲੁਟੇਰਾ ਕੈਸ਼ੀਅਰ ਕੋਲ ਆਇਆ ਅਤੇ ਸਾਰੀ ਨਕਦੀ ਦੇਣ ਲਈ ਕਹਿਣ ਲੱਗਿਆ। ਕੈਸ਼ੀਅਰ ਨੇ ਪਹਿਲਾਂ ਨਕਦੀ ਦੇਣ ਵਿੱਚ ਦੇਰੀ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਸਨੇ ਇਨਕਾਰ ਕਰ ਦਿੱਤਾ ਤਾਂ ਲੁਟੇਰੇ ਨੇ ਪਿਸਤੌਲ ਕੱਢੀ ਅਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਫਿਰ ਕਾਊਂਟਰ ‘ਤੇ ਰੱਖਿਆ ਪੈਸਿਆਂ ਨਾਲ ਭਰਿਆ ਬੈਗ ਲੈ ਕੇ ਭੱਜ ਗਿਆ।

ਲੁਟੇਰਿਆਂ ਨੂੰ ਫੜਨ ਲਈ ਟੀਮਾਂ ਬਣਾਈਆਂ ਗਈਆਂ

ਡੀਸੀਪੀ ਨੇ ਕਿਹਾ ਕਿ ਕਰਮਚਾਰੀਆਂ ਦੁਆਰਾ ਨਕਦੀ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਘਟਨਾ ਤੋਂ ਬਾਅਦ ਲੁਟੇਰਿਆਂ ਨੂੰ ਫੜਨ ਲਈ ਵੱਖ-ਵੱਖ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਜਲੰਧਰ ‘ਚ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦਾ ਰੋਸ, DC ਦਫ਼ਤਰ ਦਾ ਘੇਰਾਓ; ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ
ਜਲੰਧਰ ‘ਚ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦਾ ਰੋਸ, DC ਦਫ਼ਤਰ ਦਾ ਘੇਰਾਓ; ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ
ਪੰਜਾਬ ਸਰਕਾਰ ਦਾ Action! ਜਲੰਧਰ ਦਾ ਆਹ ਹਸਪਤਾਲ ਹੋਇਆ ਬਲੈਕਲਿਸਟ; ਇਨ੍ਹਾਂ ਹਸਪਤਾਲਾਂ 'ਤੇ ਲੱਗਿਆ ਜ਼ੁਰਮਾਨਾ
ਪੰਜਾਬ ਸਰਕਾਰ ਦਾ Action! ਜਲੰਧਰ ਦਾ ਆਹ ਹਸਪਤਾਲ ਹੋਇਆ ਬਲੈਕਲਿਸਟ; ਇਨ੍ਹਾਂ ਹਸਪਤਾਲਾਂ 'ਤੇ ਲੱਗਿਆ ਜ਼ੁਰਮਾਨਾ
Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Embed widget