ਪੜਚੋਲ ਕਰੋ

Jalandhar By-Election : ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ

Jalandhar News : ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਮੱਦੇਨਜ਼ਰ ਜਲੰਧਰ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ।

Jalandhar News : ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਮੱਦੇਨਜ਼ਰ ਜਲੰਧਰ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਵੀ ਇਹ ਛੁੱਟੀ ਐਲਾਨੀ ਗਈ ਹੈ।

ਪੰਜਾਬ ਸਰਾਕਰ ਵੱਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜਲੰਧਰ ਲੋਕ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 10 ਮਈ, 2023 (ਬੁੱਧਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
Jalandhar By-Election : ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ

ਇਸ ਦੇ ਨਾਲ ਹੀ ਜਲੰਧਰ ਲੋਕ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਮਿਤੀ 10 ਮਈ, 2023 (ਬੁੱਧਵਾਰ) ਦੀ ਤਨਖਾਹ ਸਮੇਤ (ਪੇਡ) ਛੁੱਟੀ ਘੋਸ਼ਿਤ ਕੀਤੀ ਗਈ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ ’ਚ 10 ਮਈ ਨੂੰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਸਰਕਾਰ ਵਲੋਂ, ਗੈਰ ਸਰਕਾਰੀ, ਸਕੂਲਾਂ, ਕਾਲਜਾਂ ’ਚ 2 ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। 9 ਅਤੇ 10 ਮਈ ਨੂੰ ਜਲੰਧਰ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਸਬੰਧੀ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿਚ ਕਿਹਾ ਗਿਆ ਹੈ ਕਿ 10 ਮਈ ਨੂੰ ਜਲੰਧਰ ਵਿਖੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਸੰਬੰਧੀ 9 ਮਈ ਨੂੰ ਪੋਲਿੰਗ ਬੂਥਾਂ ਦੀ ਤਿਆਰੀ ਕੀਤੀ ਜਾਣੀ ਹੈ। ਇਸ ਕਾਰਨ ਉਕਤ ਤਿਆਰੀਆਂ ਨੂੰ ਮੁੱਖ ਰੱਖਦੇ ਹੋਏ ਪੋਲਿੰਗ ਪਾਰਟੀਆਂ ਵਲੋਂ ਬੂਥਾਂ ਦਾ ਦੌਰਾ ਕੀਤਾ ਜਾਣਾ ਹੈ ਅਤੇ ਇਸ ਦੇ ਨਾਲ ਹੀ ਈ. ਵੀ. ਐੱਮ. ਮਸ਼ੀਨਾਂ ਸਥਾਪਤ ਕੀਤੀਆਂ ਜਾਣੀਆਂ ਹਨ।

 ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget