ਪੜਚੋਲ ਕਰੋ

Jalandhar By-election Results 2023 : ਜਲੰਧਰ ਚੋਣਾਂ 'ਚ ਹੁਣ ਭਾਜਪਾ ਨੂੰ ਝਟਕਾ, ਅੱਗੇ ਨਿਕਲਿਆ ਅਕਾਲੀ ਦਲ

Jalandhar By-election Results 2023 : ਜਲੰਧਰ ਲੋਕ ਸਭਾ ਸੀਟ ਲਈ ਬੀਤੀ 10 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਦੇ ਰੁਝਾਨਾਂ ਅਨੁਸਾਰ ਆਪ ਅੱਗੇ ਨਜ਼ਰ ਆ ਰਹੀ ਹੈ, ਜਦ ਕਿ ਕਾਂਗਰਸ ਦੂਜੇ ਨੰਬਰ ਉਤੇ ਹੈ। ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਦੇ

Jalandhar By-election Results 2023 : ਜਲੰਧਰ ਲੋਕ ਸਭਾ ਸੀਟ ਲਈ ਬੀਤੀ 10 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਦੇ ਰੁਝਾਨਾਂ ਅਨੁਸਾਰ ਆਪ ਅੱਗੇ ਨਜ਼ਰ ਆ ਰਹੀ ਹੈ, ਜਦ ਕਿ ਕਾਂਗਰਸ ਦੂਜੇ ਨੰਬਰ ਉਤੇ ਹੈ। ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਦੇ ਨਤੀਜਿਆਂ ਦੀ ਤਸਵੀਰ ਲਗਪਗ ਸਾਫ਼ ਹੁੰਦੀ ਦਿਖਾਈ ਦੇ ਰਹੀ ਹੈ। ਜਲੰਧਰ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਲਈ ਰਾਹਤ ਦੀ ਖ਼ਬਰ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੋਂ ਅੱਗੇ ਨਿਕਲ ਗਿਆ ਹੈ। ਐਨ ਆਖਰੀ ਮੌਕੇ ਸ਼੍ਰੋਮਣੀ ਅਕਾਲੀ ਦਲ ਰੁਝਾਨਾਂ ਵਿੱਚ ਤੀਜੇ ਨੰਬਰ ਉੱਤੇ ਆ ਗਿਆ ਹੈ।

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਜਿੱਤਦੀ ਨਜ਼ਰ ਆ ਰਹੀ ਹੈ। ਹੁਣ ਤੱਕ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵਧ ਰਹੀ ਹੈ। ਇਸ ਸਮੇਂ ਉਹ ਕਾਂਗਰਸ ਤੋਂ ਕਰੀਬ  56250 ਵੋਟਾਂ ਨਾਲ ਅੱਗੇ ਹਨ। ਇੰਨੀ ਵੱਡੀ ਲੀਡ ਨੂੰ ਤੋੜਨਾ ਸੌਖਾ ਨਹੀਂ ਹੋਏਗਾ।
 
ਦੱਸਣਯੋਗ ਹੈ ਕਿ ਇਸ ਵਾਰ ਅਕਾਲੀ ਦਲ ਬਸਪਾ ਨਾਲ ਮਿਲ ਕੇ ਚੋਣ ਲੜ ਰਿਹਾ ਹੈ ਜਦੋਂਕਿ ਬੀਜੇਪੀ ਸਣੇ ਬਾਕੀ ਪਾਰਟੀਆਂ ਇਕੱਲੀਆਂ ਹੀ ਮੈਦਾਨ ਵਿੱਚ ਹਨ। ਜਲੰਧਰ ਹਲਕੇ ਵਿੱਚ ਬਸਪਾ ਦਾ ਚੰਗਾ ਵੋਟ ਬੈਂਕ ਮੰਨਿਆ ਜਾਂਦਾ ਹੈ। ਆਮ ਆਦਮੀ ਪਾਰਟੀ ਪਹਿਲੇ, ਕਾਂਗਰਸ ਦੂਜੇ, ਅਕਾਲੀ ਦਲ ਤੀਜੇ ਤੇ ਭਾਜਪਾ ਚੌਥੇ ਨੰਬਰ ਉਤੇ ਹੈ। ਇਸ ਸਮੇਂ ਆਪ 285773, ਕਾਂਗਰਸ 229523, ਅਕਾਲੀ ਦਲ 146070 ਅਤੇ ਭਾਜਪਾ 131983 ਵੋਟਾਂ ਨਾਲ ਅੱਗੇ ਹੈ।
 
ਇਹ ਵੀ ਪੜ੍ਹੋ : ਪੰਜਾਬ ਪੁਲਿਸ ਮੁਲਾਜ਼ਮ ਦੇ ਘਰ ਹੀ ਵੱਜਿਆ ਦਿਨ-ਦਿਹਾੜੇ ਡਾਕਾ, ਔਰਤਾਂ ਤੇ ਬੱਚਿਆਂ ਨੂੰ ਬਣਾਇਆ ਬੰਧਕ, ਲੁਟੇਰੇ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ

ਉਧਰ, ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਜਸ਼ਨਾਂ ਦੀਆਂ ਤਿਆਰੀਆਂ ਵਿਚ ਜੁਟ ਗਏ ਹਨ।ਇਸ ਦੌਰਾਨ ਵੱਡੀ ਗਿਣਤੀ ਆਗੂ ਜਲੰਧਰ ਵੱਲ ਰਵਾਨਾ ਹੋਏ ਹਨ। ਜਸ਼ਨਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ। ਕੈਬਨਿਟ ਮੰਤਰੀ ਹਰਪਾਲ ਚੀਮਾ ਚੰਡੀਗੜ੍ਹ ਤੋਂ ਜਲੰਧਰ ਲਈ ਰਵਾਨਾ ਹੋ ਗਏ ਹਨ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ। ਜਿੱਥੇ ਉਹ ਥੋੜ੍ਹੀ ਦੇਰ 'ਚ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget