ਪੜਚੋਲ ਕਰੋ

By-Election: ਜਲੰਧਰ ਜ਼ਿਮਨੀ ਚੋਣ ਲੜਨ ਲਈ ਨਹੀਂ ਕੋਈ ਪਾਰਟੀ ਤਿਆਰ ! ਨਾਮਜ਼ਦਗੀਆਂ ਭਰਨ ਦੀ ਆ ਗਈ ਤਰੀਕ 

Jalandhar By-Election: ਇਸ ਹਲਕੇ ਤੋਂ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੌੜ 'ਚ ਮਹਿੰਦਰ ਭਗਤ ਸਭ ਤੋਂ ਮੋਹਰੀ ਦੱਸੇ ਜਾ ਰਹੇ ਹਨ, ਜਿਹੜੇ ਪਿਛਲੇ ਸਾਲ ਹੀ ਭਾਜਪਾ ਛੱਡ ਕੇ 'ਆਪ' ਵਿੱਚ ਸ਼ਾਮਲ ਹੋਏ ਸਨ। ਇਸ ਹਲਕੇ ਤੋਂ ਅਸਤੀਫ਼ਾ ਦੇਣ

Jalandhar By-Election: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ 14 ਜੂਨ ਤੋਂ ਸ਼ੁਰੂ ਹੋ ਜਾਣਗੀਆਂ ਪਰ ਹਾਲੇ ਤੱਕ ਕਿਸੇ ਵੀ ਰਾਜਨੀਤਿਕ ਧਿਰ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ। ਆਮ ਆਦਮੀ ਪਾਰਟੀ ਲਈ ਇਹ ਸੀਟ ਵੱਕਾਰ ਦਾ ਸਵਾਲ ਬਣ ਗਈ ਹੈ।

ਕਿਉਂਕਿ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ 'ਆਪ' ਉਮੀਦਵਾਰ ਸ਼ੀਤਲ ਅੰਗਰਾਲ ਨੇ ਜਿੱਤ ਪ੍ਰਾਪਤ ਕੀਤੀ ਸੀ, ਜੋ ਬਾਅਦ ਵਿੱਚ ਅਸਤੀਫ਼ਾ ਦੇ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ। ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ 21 ਜੂਨ ਜਦਕਿ ਵਾਪਸ ਲੈਣ ਦੀ ਆਖਰੀ ਤਰੀਕ 26 ਜੂਨ ਹੈ। 

ਸ਼ੀਤਲ ਅੰਗਰਾਲ ਦੇ ਅਸਤੀਫ਼ੇ ਕਾਰਨ ਖਾਲੀ ਹੋਈ ਇਸ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਜ਼ਿਮਨੀ ਚੋਣ 10 ਜੁਲਾਈ ਨੂੰ ਹੋਣੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ਼ੀਤਲ ਅੰਗਰਾਲ ਦਾ ਅਸਤੀਫ਼ਾ 30 ਮਈ ਨੂੰ ਮਨਜ਼ੂਰ ਕਰ ਲਿਆ ਗਿਆ ਸੀ। ਹਾਲਾਂਕਿ ਅੰਗੁਰਾਲ ਨੇ ਅਸਤੀਫ਼ਾ ਵਾਪਸ ਲੈਣ ਲਈ 2 ਜੂਨ ਨੂੰ ਭੱਜ ਦੌੜ ਵੀ ਕੀਤੀ ਸੀ।

ਇਸ ਹਲਕੇ ਤੋਂ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੌੜ 'ਚ ਮਹਿੰਦਰ ਭਗਤ ਸਭ ਤੋਂ ਮੋਹਰੀ ਦੱਸੇ ਜਾ ਰਹੇ ਹਨ, ਜਿਹੜੇ ਪਿਛਲੇ ਸਾਲ ਹੀ ਭਾਜਪਾ ਛੱਡ ਕੇ 'ਆਪ' ਵਿੱਚ ਸ਼ਾਮਲ ਹੋਏ ਸਨ। ਇਸ ਹਲਕੇ ਤੋਂ ਅਸਤੀਫ਼ਾ ਦੇਣ ਵਾਲੇ ਸ਼ੀਤਲ ਅੰਗਰਾਲ ਵੀ ਭਾਜਪਾ ਵੱਲੋਂ ਚੋਣ ਲੜਨ ਦੇ ਇੱਛੁਕ ਹਨ। 

ਕਾਂਗਰਸ ਤੋਂ ਆਪ ਤੇ ਫਿਰ ਆਪ ਤੋਂ ਭਾਜਪਾ 'ਚ ਸ਼ਾਮਲ ਹੋਏ ਸ਼ੁਸ਼ੀਲ ਰਿੰਕੂ ਵੀ ਆਪਣੀ ਕੌਂਸਲਰ ਪਤਨੀ ਸੁਨੀਤਾ ਰਿੰਕੂ ਨੂੰ ਭਾਜਪਾ ਵੱਲੋਂ ਚੋਣ ਲੜਾਉਣ ਲਈ ਯਤਨਸ਼ੀਲ ਦੱਸੇ ਜਾ ਰਹੇ ਹਨ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Jalandhar 'ਚ ਵੱਡੀ ਵਾਰਦਾਤ , 70 ਸਾਲਾ ਬਜ਼ੁਰਗ ਦੀ ਬੇਰਹਿਮੀ ਨਾਲ ਹੱਤਿਆ , ਘਟਨਾ ਮਗਰੋਂ...
Jalandhar 'ਚ ਵੱਡੀ ਵਾਰਦਾਤ , 70 ਸਾਲਾ ਬਜ਼ੁਰਗ ਦੀ ਬੇਰਹਿਮੀ ਨਾਲ ਹੱਤਿਆ , ਘਟਨਾ ਮਗਰੋਂ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar News: ਪੰਜਾਬ 'ਚ ਵੱਡੀ ਵਾਰਦਾਤ, ਪਤੀ ਨੇ ਮਾਂ ਨਾਲ ਮਿਲ ਕੇ ਪਤਨੀ ਨੂੰ ਪਿਲਾਇਆ ਹਾਰਪਿਕ, ਫਿਰ ਹਸਪਤਾਲ 'ਚ ਛੱਡ ਕੇ ਭੱਜੇ; ਨਾਜਾਇਜ਼ ਸਬੰਧਾਂ ਦਾ ਕੀਤਾ ਸੀ ਵਿਰੋਧ...
ਪੰਜਾਬ 'ਚ ਵੱਡੀ ਵਾਰਦਾਤ, ਪਤੀ ਨੇ ਮਾਂ ਨਾਲ ਮਿਲ ਕੇ ਪਤਨੀ ਨੂੰ ਪਿਲਾਇਆ ਹਾਰਪਿਕ, ਫਿਰ ਹਸਪਤਾਲ 'ਚ ਛੱਡ ਕੇ ਭੱਜੇ; ਨਾਜਾਇਜ਼ ਸਬੰਧਾਂ ਦਾ ਕੀਤਾ ਸੀ ਵਿਰੋਧ...
Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...
Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget