ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Jalandhar bypoll Result: ਜਲੰਧਰ 'ਚ 'ਆਪ' ਨੇ ਮਾਰੀ ਬਾਜੀ! ਸੁਸ਼ੀਲ ਰਿੰਕੂ 25,329 ਵੋਟਾਂ ਨਾਲ ਅੱਗੇ

Jalandhar bypoll Result: ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਦਬਦਬਾ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ। ਇਸ ਵੇਲੇ ਉਹ ਕਾਂਗਰਸ ਤੋਂ 25,329 ਵੋਟਾਂ ਨਾਲ ਅੱਗੇ ਹਨ।

Jalandhar bypoll Result: ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਦਬਦਬਾ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ। ਇਸ ਵੇਲੇ ਉਹ ਕਾਂਗਰਸ ਤੋਂ 25,329 ਵੋਟਾਂ ਨਾਲ ਅੱਗੇ ਹਨ। ਇਸ ਸੀਟ 'ਤੇ 'ਆਪ' ਤੇ ਕਾਂਗਰਸ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ। ਹੁਣ ਤੱਕ   415093 ਵੋਟਾਂ ਦੀ ਗਿਣਤੀ ਹੋ ਚੁੱਕੀ ਹੈ। 

10 ਵਜੇ ਤੱਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ 138493 ਵੋਟਾਂ ਮਿਲੀਆਂ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 113164, ਭਾਜਪਾ ਦੇ ਇੰਦਰ ਇਕਬਾਲ ਅਟਵਾਲ ਨੂੰ 73687 ਤੇ ਅਕਾਲੀ-ਬਸਪਾ ਉਮੀਦਵਾਰ ਡਾ: ਸੁਖਵਿੰਦਰ ਸੁੱਖੀ ਨੂੰ 66970 ਵੋਟਾਂ ਮਿਲੀਆਂ।

ਦੱਸ ਦੇਈਏ ਕਿ ਕਾਂਗਰਸ ਪਾਰਟੀ ਦਾ ਗੜ੍ਹ ਮੰਨੀ ਜਾਂਦੀ ਜਲੰਧਰ ਲੋਕ ਸਭਾ ਸੀਟ ਲਈ ਹੋਈ ਜ਼ਿਮਨੀ ਚੋਣ 'ਚ 'ਆਪ', ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ 'ਚ ਚੋਣ ਮੁਕਾਬਲਾ ਸੀ। ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਜਨਵਰੀ 'ਚ ਪਾਰਟੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਸੀਟ 'ਤੇ ਉਪ ਚੋਣ ਹੋਈ ਸੀ। ਜਲੰਧਰ ਦੀ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਵਿਰੋਧੀ ਪਾਰਟੀਆਂ ਦੇ ਲਈ ਇਹ ਸੀਟ ਵੱਕਾਰ ਦਾ ਸਵਾਲ ਬਣੀ ਹੋਈ ਸੀ। 

ਇਸ ਜ਼ਿਮਨੀ ਚੋਣ ਨੂੰ ਇੱਕ ਸਾਲ ਪੁਰਾਣੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀ ਕਾਰਗੁਜ਼ਾਰੀ ਦੀ ਪਰਖ ਵਜੋਂ ਵੀ ਦੇਖਿਆ ਜਾ ਰਿਹਾ ਹੈ, ਜੋ ਮੁਫਤ ਬਿਜਲੀ, ਨੌਜਵਾਨਾਂ ਨੂੰ ਰੁਜ਼ਗਾਰ, ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਤੇ ਭ੍ਰਿਸ਼ਟਾਚਾਰ ਖਿਲਾਫ਼ ਕਾਰਵਾਈ ਵਰਗੇ ਕਈ ਮੁੱਦਿਆਂ 'ਤੇ ਸਰਗਰਮੀ ਨਾਲ ਕਾਰਵਾਈ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਈ ਸੀ। ਕਾਂਗਰਸ ਵੀ ਆਪਣਾ ਗੜ੍ਹ ਮੰਨੀ ਜਾਂਦੀ ਜਲੰਧਰ ਸੀਟ 'ਤੇ ਆਪਣੀ ਪਕੜ ਬਰਕਰਾਰ ਰੱਖਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ 1999 ਤੋਂ ਲਗਾਤਾਰ ਇਹ ਸੀਟ ਜਿੱਤਦੀ ਆ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਮਰੀਕਾ 'ਚ ਚੌਥਾ ਜਹਾਜ਼ ਹਾਦਸਾ, ਦੋ ਜਹਾਜ਼ਾਂ ਵਿਚਾਲੇ ਟੱਕਰ; ਮਿੰਟਾਂ 'ਚ ਮਚੀ ਤਬਾਹੀ
ਅਮਰੀਕਾ 'ਚ ਚੌਥਾ ਜਹਾਜ਼ ਹਾਦਸਾ, ਦੋ ਜਹਾਜ਼ਾਂ ਵਿਚਾਲੇ ਟੱਕਰ; ਮਿੰਟਾਂ 'ਚ ਮਚੀ ਤਬਾਹੀ
ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਜਾਣੋ ਅਗਲੇ ਪੰਜ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਜਾਣੋ ਅਗਲੇ ਪੰਜ ਦਿਨਾਂ ਦਾ ਹਾਲ
Punjab News: ਪੰਜਾਬ 'ਚ ਸ਼ਰਾਬੀਆਂ ਲਈ ਖਤਰੇ ਦੀ ਘੰਟੀ! ਹੁਣ ਹਰ ਮੋੜ੍ਹ 'ਤੇ...
Punjab News: ਪੰਜਾਬ 'ਚ ਸ਼ਰਾਬੀਆਂ ਲਈ ਖਤਰੇ ਦੀ ਘੰਟੀ! ਹੁਣ ਹਰ ਮੋੜ੍ਹ 'ਤੇ...
ਅੱਜ ਕੇਜਰੀਵਾਲ ਨੂੰ ਮਿਲਣਗੇ ਪੰਜਾਬ ਦੇ ਵਿਧਾਇਕ, ਹੋ ਸਕਦਾ ਵੱਡਾ ਐਲਾਨ
ਅੱਜ ਕੇਜਰੀਵਾਲ ਨੂੰ ਮਿਲਣਗੇ ਪੰਜਾਬ ਦੇ ਵਿਧਾਇਕ, ਹੋ ਸਕਦਾ ਵੱਡਾ ਐਲਾਨ
Advertisement
ABP Premium

ਵੀਡੀਓਜ਼

Delhi Election |Bhagwant Maan ਤੋਂ CM ਦੀ ਕੁਰਸੀ ਖੋਹਣ ਦੀ ਸਾਜ਼ਿਸ਼? Manjinder Sirsa ਦਾ ਵੱਡਾ ਦਾਅਵਾ |KejriwalMha Kumbh | ਮਹਾਂ ਕੁੰਭ ਵਾਲੇ ਸਥਾਨ 'ਤੇ ਮਿਲ ਰਿਹਾ ਸੀਵਰੇਜ਼ ਪਾਣੀ! ਕਰੋੜਾਂ ਸ਼ਰਧਾਲੂਆਂ ਦੀ ਜੁੜੀ ਆਸਥਾ |Abp Sanjhaਡੌਂਕੀ ਰਾਹੀਂ ਅਮਰੀਕਾ ਜਾ ਰਹੇ ਨੌਜਵਾਨ ਦੀ ਰਸਤੇ 'ਚ ਮੌਤ!  ਮੰਤਰੀ ਧਾਲੀਵਾਲ ਦੀ ਪੰਜਾਬੀਆਂ ਨੂੰ ਅਪੀਲਕਿਸਾਨ ਹੋਣਗੇ ਇੱਕਠੇ? ਸ਼ੰਭੂ ਬਾਰਡਰ ਤੋਂ ਹੋਇਆ ਵੱਡਾ ਐਲਾਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਚੌਥਾ ਜਹਾਜ਼ ਹਾਦਸਾ, ਦੋ ਜਹਾਜ਼ਾਂ ਵਿਚਾਲੇ ਟੱਕਰ; ਮਿੰਟਾਂ 'ਚ ਮਚੀ ਤਬਾਹੀ
ਅਮਰੀਕਾ 'ਚ ਚੌਥਾ ਜਹਾਜ਼ ਹਾਦਸਾ, ਦੋ ਜਹਾਜ਼ਾਂ ਵਿਚਾਲੇ ਟੱਕਰ; ਮਿੰਟਾਂ 'ਚ ਮਚੀ ਤਬਾਹੀ
ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਜਾਣੋ ਅਗਲੇ ਪੰਜ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਜਾਣੋ ਅਗਲੇ ਪੰਜ ਦਿਨਾਂ ਦਾ ਹਾਲ
Punjab News: ਪੰਜਾਬ 'ਚ ਸ਼ਰਾਬੀਆਂ ਲਈ ਖਤਰੇ ਦੀ ਘੰਟੀ! ਹੁਣ ਹਰ ਮੋੜ੍ਹ 'ਤੇ...
Punjab News: ਪੰਜਾਬ 'ਚ ਸ਼ਰਾਬੀਆਂ ਲਈ ਖਤਰੇ ਦੀ ਘੰਟੀ! ਹੁਣ ਹਰ ਮੋੜ੍ਹ 'ਤੇ...
ਅੱਜ ਕੇਜਰੀਵਾਲ ਨੂੰ ਮਿਲਣਗੇ ਪੰਜਾਬ ਦੇ ਵਿਧਾਇਕ, ਹੋ ਸਕਦਾ ਵੱਡਾ ਐਲਾਨ
ਅੱਜ ਕੇਜਰੀਵਾਲ ਨੂੰ ਮਿਲਣਗੇ ਪੰਜਾਬ ਦੇ ਵਿਧਾਇਕ, ਹੋ ਸਕਦਾ ਵੱਡਾ ਐਲਾਨ
ਅੱਜ ਪੰਜਾਬ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਮੀਟ-ਸ਼ਰਾਬ ਦੀਆਂ ਦੁਕਾਨਾਂ ਵੀ ਰਹਿਣਗੀਆਂ ਬੰਦ
ਅੱਜ ਪੰਜਾਬ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਮੀਟ-ਸ਼ਰਾਬ ਦੀਆਂ ਦੁਕਾਨਾਂ ਵੀ ਰਹਿਣਗੀਆਂ ਬੰਦ
Punjab News: ਪੰਜਾਬ ਦੇ ਸਕੂਲਾਂ ਦਾ ਫਿਰ ਬਦਲਿਆ ਸਮਾਂ, ਜਾਣੋ ਹੁਣ ਕੀ ਹੋਵੇਗਾ ਸਕੂਲ ਲੱਗਣ ਦਾ ਟਾਈਮ? ਪੜ੍ਹੋ ਖਬਰ...
Punjab News: ਪੰਜਾਬ ਦੇ ਸਕੂਲਾਂ ਦਾ ਫਿਰ ਬਦਲਿਆ ਸਮਾਂ, ਜਾਣੋ ਹੁਣ ਕੀ ਹੋਵੇਗਾ ਸਕੂਲ ਲੱਗਣ ਦਾ ਟਾਈਮ? ਪੜ੍ਹੋ ਖਬਰ...
Ranveer Allahbadia: ਰਣਵੀਰ ਇਲਾਹਾਬਾਦੀਆ ਦੀ ਗੰਦੀ ਹਰਕਤ 'ਤੇ ਭੜਕੇ ਬੀ ਪ੍ਰਾਕ, ਪੰਜਾਬੀ ਗਾਇਕ ਨੇ ਇੰਝ ਕੀਤਾ ਵਿਰੋਧ...
ਰਣਵੀਰ ਇਲਾਹਾਬਾਦੀਆ ਦੀ ਗੰਦੀ ਹਰਕਤ 'ਤੇ ਭੜਕੇ ਬੀ ਪ੍ਰਾਕ, ਪੰਜਾਬੀ ਗਾਇਕ ਨੇ ਇੰਝ ਕੀਤਾ ਵਿਰੋਧ...
Punjab News: ਵਿਦੇਸ਼ਾਂ ਤੋਂ 31 ਪੰਜਾਬੀ ਡਿਪੋਰਟ ਕਰਨ ਦੇ ਮਾਮਲੇ 'ਚ ਪੁਲਿਸ ਵੱਲੋਂ ਵੱਡਾ Action, ਟ੍ਰੈਵਲ ਏਜੰਟਾਂ ਵਿਰੁੱਧ...
ਵਿਦੇਸ਼ਾਂ ਤੋਂ 31 ਪੰਜਾਬੀ ਡਿਪੋਰਟ ਕਰਨ ਦੇ ਮਾਮਲੇ 'ਚ ਪੁਲਿਸ ਵੱਲੋਂ ਵੱਡਾ Action, ਟ੍ਰੈਵਲ ਏਜੰਟਾਂ ਵਿਰੁੱਧ...
Embed widget