ਪੜਚੋਲ ਕਰੋ

Jalandhar 'ਚ ਡਿਪਟੀ ਸਪੀਕਰ ਰੋੜੀ ਨੇ ਲਹਿਰਾਇਆ ਕੌਮੀ ਝੰਡਾ, ਜਲੰਧਰੀਆਂ ਨੇ ਪੇਸ਼ ਕੀਤੀਆਂ ਸੱਭਿਆਚਾਰਕ ਝਲਕੀਆਂ

ਜਲੰਧਰ ਸ਼ਹਿਰ ਵਿੱਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Jalandhar News : ਜਲੰਧਰ ਸ਼ਹਿਰ ਵਿੱਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਿਪਟੀ ਸਪੀਕਰ ਨੇ ਜਿੱਥੇ ਸੁਤੰਤਰਤਾ ਦਿਵਸ 'ਤੇ ਤਿਰੰਗਾ ਲਹਿਰਾਇਆ, ਉੱਥੇ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਐੱਨ.ਸੀ.ਸੀ. ਦੀਆਂ ਟੁਕੜੀਆਂ ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ। ਡਿਪਟੀ ਸਪੀਕਰ ਨੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਵੀ ਕੀਤਾ।

ਇਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਰਮਨ ਅਰੋੜਾ ਹਾਜ਼ਰ ਸਨ। ਸਕੂਲੀ ਬੱਚਿਆਂ ਵੱਲੋਂ ਆਜ਼ਾਦੀ ਦਿਵਸ ਮੌਕੇ ਪੀ.ਟੀ.ਸ਼ੋਅ ਅਤੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸਟੇਡੀਅਮ ਵਿੱਚ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਸਕੂਲੀ ਬੱਚਿਆਂ ਨੇ ਪੰਜਾਬੀ ਸੱਭਿਆਚਾਰ ਦੀ ਝਲਕ ਦਿਖਾਈ। ਜਿੱਥੇ ਲੜਕੀਆਂ ਨੇ ਬੋਲੀਆਂ ਪਾ ਕੇ ਗਿੱਧਾ ਪਾਇਆ, ਉੱਥੇ ਹੀ ਲੜਕਿਆਂ ਨੇ ਭੰਗੜਾ ਪਾਇਆ। ਇਸ ਮੌਕੇ ਫੌਜੀ ਪਹਿਰਾਵੇ ਵਿੱਚ ਸਜੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਗਾ ਕੇ ਆਜ਼ਾਦੀ ਵਿੱਚ ਪੰਜਾਬ ਦੇ ਯੋਗਦਾਨ ਦੀ ਝਲਕ ਵੀ ਦਿਖਾਈ ਗਈ।

ਡਿਪਟੀ ਸਪੀਕਰ ਨੇ ਇਸ ਮੌਕੇ ਸਰਕਾਰੀ ਕਰਮਚਾਰੀਆਂ, ਅਧਿਕਾਰੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵਧੀਆ ਕੰਮ ਕਰਨ ਲਈ ਸਨਮਾਨਿਤ ਵੀ ਕੀਤਾ। ਡਿਪਟੀ ਸਪੀਕਰ ਜਿੱਥੇ ਅਪਾਹਜ ਵਿਅਕਤੀਆਂ ਨੂੰ ਟਰਾਈਸਾਈਕਲ ਤੋਹਫ਼ੇ ਵਜੋਂ ਦਿੱਤੇ, ਉੱਥੇ ਹੀ ਉਹ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Road Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਤੇ ਬੇਟੀ ਦੀ ਮੌਤ , ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Road Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਤੇ ਬੇਟੀ ਦੀ ਮੌਤ , ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget