ਪੜਚੋਲ ਕਰੋ

Road Accident: ਤੇਜ਼ ਰਫ਼ਤਾਰ ਮਰਸਿਡੀਜ਼ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਮੌਤ, 40 ਮੀਟਰ ਘਸੀਟਦੀ ਲੈ ਗਈ ਕਾਰ

Jalandhar Road Accident: ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ 'ਚ ਸਵਾਰ ਦੋਵੇਂ ਨੌਜਵਾਨ ਕਰੀਬ 40 ਮੀਟਰ ਤੱਕ ਬਾਈਕ ਸਮੇਤ ਘਸੀਟਦੇ ਗਏ। ਕੁਝ ਦੇਰ ਵਿਚ ਹੀ ਮੋਟਰ ਸਾਈਕਲ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਕਾਰ ਸਵਾਰ ਦੋਵਾਂ ਨੂੰ ਬਚਾਉਣ

Jalandhar Road Accident: ਜਲੰਧਰ ਲੁਧਿਆਣਾ ਨੈਸ਼ਨਲ ਹਾਈਵੇ 'ਤੇ ਗੁਰਾਇਆ ਨੇੜੇ ਬੀਤੀ ਰਾਤ ਇੱਕ ਜ਼ਬਰਦਸਤ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਕਾਰ ਮਰਸਿਡੀਜ਼ ਅਤੇ ਮੋਟਰਸਾਈਕਲ ਵਿਚਾਲੇ ਹੋਇਆ। ਟੱਕਰ ਇੰਨੀ ਜ਼ਰਬਦਸਤ ਸੀ ਕਿ ਕਾਰ ਮੋਟਰਸਾਈਕਲ ਸਮੇਤ ਨੌਜਵਾਨਾਂ ਨੂੰ ਕਾਫ਼ੀ ਦੂਰ ਤੱਕ ਘਸੀਟ ਦੀ ਲੈ ਗਈ ਅਤੇ ਬਾਅਦ 'ਚ ਬਾਈਕ ਨੂੰ ਅੱਗ ਲੱਗਣ ਕਾਰਨ 2 ਨੌਜਵਾਨਾਂ ਦੀਆਂ ਲਾਸ਼ਾ ਵੀ ਸੜ ਗਈਆਂ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਗੁਰਾਇਆ ਦੀ ਆਟਾ ਨਹਿਰ ਨੇੜੇ ਵਾਪਰਿਆ। ਇਹ ਹਾਦਸਾ ਫਿਲੌਰ ਦੇ ਪਿੰਡ ਅਸਹੂਰ ਵਾਸੀ ਵਿੱਕੀ ਦੇ ਸਾਹਮਣੇ ਵਾਪਰਿਆ। ਵਿੱਕੀ ਨੇ ਪੁਲਿਸ ਨੂੰ ਦੱਸਿਆ ਕਿ ਹਾਦਸੇ ਸਮੇਂ ਉਹ ਬਾਈਕ 'ਤੇ ਸਵਾਰ ਸੀ। ਦੋਵੇਂ ਨੌਜਵਾਨ ਅਜੇ ਕੁਝ ਦੂਰ ਇਕ ਘਰ ਤੋਂ ਬਾਹਰ ਨਿਕਲੇ ਸਨ। ਮਰਸਡੀਜ਼ ਕਾਰ ਬਹੁਤ ਤੇਜ਼ ਰਫਤਾਰ ਨਾਲ ਜਾ ਰਹੀ ਸੀ, ਜਿਸ ਕਾਰਨ ਇਹ ਹਾਦਸਾ ਹੋਇਆ।

ਵਿੱਕੀ ਨੇ ਪੁਲਿਸ ਨੂੰ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ 'ਚ ਸਵਾਰ ਦੋਵੇਂ ਨੌਜਵਾਨ ਕਰੀਬ 40 ਮੀਟਰ ਤੱਕ ਬਾਈਕ ਸਮੇਤ ਘਸੀਟਦੇ ਗਏ। ਕੁਝ ਦੇਰ ਵਿਚ ਹੀ ਮੋਟਰ ਸਾਈਕਲ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਕਾਰ ਸਵਾਰ ਦੋਵਾਂ ਨੂੰ ਬਚਾਉਣ ਦੀ ਬਜਾਏ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਵਿੱਕੀ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਨੂੰ ਸੂਚਨਾ ਦਿੱਤੀ। 

ਗੁਰਾਇਆ ਥਾਣੇ ਦੇ ਐਸਐਚਓ ਸੁਖਦੇਵ ਸਿੰਘ ਅਤੇ ਤਫ਼ਤੀਸ਼ੀ ਅਫ਼ਸਰ ਹਰਭਜਨ ਸਿੰਘ ਗਿੱਲ ਦੇਰ ਰਾਤ ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੇ ਸਨ। ਪੁਲਿਸ ਨੇ ਮੌਕੇ ਤੋਂ ਮੁਲਜ਼ਮ ਦੀ ਕਾਰ ਅਤੇ ਬਾਈਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪੁਲਿਸ ਮੁਤਾਬਕ ਦੋਵਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਅੱਜ ਦੋਵਾਂ ਮ੍ਰਿਤਕਾਂ ਦੀਆਂ ਤਸਵੀਰਾਂ ਜਾਰੀ ਕਰਕੇ ਉਨ੍ਹਾਂ ਦੀ ਪਛਾਣ ਕਰੇਗੀ। ਇਸ ਦੇ ਨਾਲ ਹੀ ਪੁਲਿਸ ਅੱਜ ਕਾਰ ਦਾ ਵੇਰਵਾ ਹਾਸਲ ਕਰੇਗੀ ਅਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰੇਗੀ।

हादसे में क्षतिग्रस्त हुई मर्सिडीज कार।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget