ਪੜਚੋਲ ਕਰੋ

Jalandhar Bypoll: ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਬਣਾਇਆ ਉਮੀਦਵਾਰ, ਦੇਰ ਰਾਤ ਕੀਤਾ ਐਲਾਨ

Jalandhar Bypoll: ਇੰਦਰ ਇਕਬਾਲ ਅਟਵਾਲ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਨੇ 2019 ਵਿੱਚ ਜਲੰਧਰ ਤੋਂ ਲੋਕ ਸਭਾ ਚੋਣ ਲੜੀ ਸੀ, ਜਦੋਂ ਉਹ ਕਾਂਗਰਸ ਦੇ ਚੌਧਰੀ ਸੰਤੋਖ ਸਿੰਘ ਤੋਂ 19,000 ਵੋਟਾਂ ਨਾਲ ਹਾਰ ਗਏ ਸਨ।

Jalandhar Bypoll: ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਭਾਜਪਾ ਦੇ ਉਮੀਦਵਾਰ ਹੋਣਗੇ। ਭਾਜਪਾ ਨੇ ਬੁੱਧਵਾਰ ਦੇਰ ਰਾਤ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ। ਅਟਵਾਲ ਤਿੰਨ ਦਿਨ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਿਲ ਹੋਏ ਸਨ। ਉਹ ਸ਼੍ਰੋਮਣੀ ਅਕਾਲੀ ਦਲ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਵਾਲਮੀਕਿ ਧਾਰਮਿਕ ਸਿੱਖ ਪਰਿਵਾਰ ਨਾਲ ਸਬੰਧ ਰੱਖਦੇ ਹਨ।

ਉਨ੍ਹਾਂ ਦੇ ਜ਼ਰੀਏ ਪਾਰਟੀ ਦਿਹਾਤੀ ਖੇਤਰਾਂ 'ਚ ਪ੍ਰਵੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਇੰਦਰ ਇਕਬਾਲ ਅਟਵਾਲ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਨੇ 2019 ਵਿੱਚ ਜਲੰਧਰ ਤੋਂ ਲੋਕ ਸਭਾ ਚੋਣ ਲੜੀ ਸੀ, ਜਦੋਂ ਉਹ ਕਾਂਗਰਸ ਦੇ ਚੌਧਰੀ ਸੰਤੋਖ ਸਿੰਘ ਤੋਂ 19,000 ਵੋਟਾਂ ਨਾਲ ਹਾਰ ਗਏ ਸਨ।

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਗਠਜੋੜ ਨੇ ਮੰਗਲਵਾਰ ਨੂੰ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਬਣਾਇਆ ਹੈ।

ਇਸ ਸਾਲ ਜਨਵਰੀ 'ਚ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਨਾਲ ਖਾਲੀ ਹੋਈ ਸੀਟ ਲਈ 10 ਮਈ ਨੂੰ ਵੋਟਿੰਗ ਹੋਵੇਗੀ। ਅਤੇ ਨਤੀਜੇ 13 ਮਈ ਨੂੰ ਆਉਣਗੇ। ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵੱਲੋਂ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਅਤੇ ‘ਆਪ’ ਵੱਲੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਚੋਣ ਮੈਦਾਨ ਵਿੱਚ ਹਨ।

ਇਹ ਵੀ ਪੜ੍ਹੋ: Corona Update: ਦਿੱਲੀ 'ਚ ਕੋਰੋਨਾ ਦੀ ਰਫ਼ਤਾਰ ਤੇਜ਼, 24 ਘੰਟਿਆਂ 'ਚ 1149 ਨਵੇਂ ਮਾਮਲੇ, ਸੰਕਰਮਣ ਦਰ 23 ਫੀਸਦੀ ਤੋਂ ਵੱਧ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Net Worth Of Indian Chief Ministers: ਸਭ ਤੋਂ ਅਮੀਰ ਮੁੱਖ ਮੰਤਰੀ ਕੌਣ ਹੈ? ਕਿਸ ਮੁੱਖ ਮੰਤਰੀ ਕੋਲ ਸਭ ਤੋਂ ਘੱਟ ਜਾਇਦਾਦ ਹੈ? ਵੇਖੋ ਲੇਟੈਸਟ ਸੂਚੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ

Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ

Haryana Sikh: ਹਰਿਆਣਾ ਦੇ ਸਿੱਖਾਂ ਦਾ ਐਲਾਨ! ਸਾਡੇ 18 ਲੱਖ ਵੋਟਰ, 20 ਵਿਧਾਨ ਸਭਾ ਤੇ 2 ਲੋਕ ਸਭਾ ਸੀਟਾਂ ਦਿਓ

Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Advertisement
ABP Premium

ਵੀਡੀਓਜ਼

Karan Aujla Shines on Spotify Charts ਕਰਨ ਔਜਲਾ ਨੇ ਕੀਤਾ ਕਮਾਲ , ਦੁਨੀਆਂ ਦੇ ਕਈ ਕਲਾਕਾਰ ਛੱਡੇ ਪਿੱਛੇBhagwant Mann| 'ਅਜਿਹੀਆਂ ਜ਼ਮਾਨਤਾਂ ਜ਼ਬਤ ਕਰਾਓ, ਦੁਆਰਾ ਕੋਈ ਅਸਤੀਫ਼ਾ ਨਾ ਦੇਵੇ'Bhagwant Mann| CM ਨੇ ਅਕਾਲੀ ਦਲ, ਕਾਂਗਰਸ, BJP 'ਤੇ ਲਾਇਆ ਇਹ ਇਲਜ਼ਾਮSargun Mehta Scared Everyone with this | ਸਰਗੁਣ ਮਹਿਤਾ ਨੇ ਕੀਤੀ ਐਸੀ ਹਰਕਤ ਕੀ ਹਰ ਕੋਈ ਡਰ ਗਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Haryana Sikh: ਹਰਿਆਣਾ ਦੇ ਸਿੱਖਾਂ ਦਾ ਐਲਾਨ! ਸਾਡੇ 18 ਲੱਖ ਵੋਟਰ, 20 ਵਿਧਾਨ ਸਭਾ ਤੇ 2 ਲੋਕ ਸਭਾ ਸੀਟਾਂ ਦਿਓ
Haryana Sikh: ਹਰਿਆਣਾ ਦੇ ਸਿੱਖਾਂ ਦਾ ਐਲਾਨ! ਸਾਡੇ 18 ਲੱਖ ਵੋਟਰ, 20 ਵਿਧਾਨ ਸਭਾ ਤੇ 2 ਲੋਕ ਸਭਾ ਸੀਟਾਂ ਦਿਓ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 

Gold and Silver Price: ਸੋਨਾ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

17000 ਫੁੱਟ ਦੀ ਉਚਾਈ 'ਤੇ ਬੰਦ ਹੋਇਆ ਜਹਾਜ਼ ਦਾ ਇੰਜਣ, ਖੇਤਾਂ ਵਿਚ ਆ ਡਿੱਗਾ, ਮਾਰੇ ਗਏ 166 ਲੋਕ

Bhai Mani Singh Shaheedi: ਜਿਨ੍ਹਾਂ ਨੇ ਸਿੱਖੀ ਕੇਸਾਂ-ਸੁਆਸਾਂ ਨਾਲ ਨਿਭਾਈ, ਜਾਣੋ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪਵਿੱਤਰ ਇਤਿਹਾਸ

Embed widget